• Latest
  • Trending
ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਗਈ ਮਾਈਨਿੰਗ ਕੋਈ ਮਾਈਨਿੰਗ ਨਹੀਂ ਹੈ, ਬਲਕਿ ਪਿੰਡ ਮਹਿਮੂਦਪੁਰ ਵਿੱਚ ਮੌਜੂਦ ਕੇਵਲ ਇੱਕ ਡੰਪ ਸਾਈਟ

2 years ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

48 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

2 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Saturday, November 28, 2026
No Result
View All Result
14 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਗਈ ਮਾਈਨਿੰਗ ਕੋਈ ਮਾਈਨਿੰਗ ਨਹੀਂ ਹੈ, ਬਲਕਿ ਪਿੰਡ ਮਹਿਮੂਦਪੁਰ ਵਿੱਚ ਮੌਜੂਦ ਕੇਵਲ ਇੱਕ ਡੰਪ ਸਾਈਟ

July 17, 2024
in ਖਬਰਾਂ

ਪਟਿਆਲਾ, 17 ਜੁਲਾਈ (ਵਿਸ਼ਵ ਵਾਰਤਾ):- ਪਿਛਲੇ ਦਿਨੀ ਪੰਜਾਬ ਹਰਿਆਣਾ ਬਾਰਡਰ ਦੇ ਨਜ਼ਦੀਕ ਸ਼ੰਭੂ ਬੈਰੀਅਰ ਤੇ ਚੱਲ ਰਹੇ ਕਿਸਾਨ ਧਰਨੇ ਨੂੰ ਦਿਖਾਂਦੇ ਹੋਏ ਨਜ਼ਦੀਕ ਹੀ ਮਾਈਨਿੰਗ ਦਾ ਦਾਅਵਾ ਕਰਦੇ ਹੋਏ ਇੱਕ ਵੀਡੀਓ ਵਾਇਰਲ ਹੋਈ ਹੈ ਜੋ ਕਿ ਲੋਕਲ ਮੀਡੀਆ ਵਿੱਚ ਕਾਫੀ ਚਲਾਈ ਜਾ ਰਹੀ ਹੈ ।ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੰਭੂ ਬੈਰੀਅਰ ਦੇ ਨਜ਼ਦੀਕ ਪਿੰਡ ਰਾਜਗੜ੍ਹ ਵਿੱਚ ਮਾਈਨਿੰਗ ਬਿਨ੍ਹਾਂ ਮਨਜ਼ੂਰੀ ਤੋਂ ਚੱਲ ਰਹੀ ਹੈ।
ਇਸ ਸਬੰਧੀ ਫੀਲਡ ਰਿਪੋਰਟ ਅਨੁਸਾਰ ਪਟਿਆਲਾ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਗਈ ਮਾਈਨਿੰਗ ਕੋਈ ਮਾਈਨਿੰਗ ਨਹੀਂ ਹੈ, ਬਲਕਿ ਪਿੰਡ ਮਹਿਮੂਦਪੁਰ ਵਿੱਚ ਮੌਜੂਦ ਕੇਵਲ ਇੱਕ ਡੰਪ ਸਾਈਟ ਹੈ ਜਿੱਥੇ ਕਿ ਡੰਪ ਦੇ ਮਾਲਕਾਂ ਵੱਲੋਂ ਹਰਿਆਣਾ ਦੇ ਪਿੰਡ ਡਡਿਆਣਾ ਤੋਂ ਲਿਆਕੇ ਮਿੱਟੀ ਸਟੋਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਪਿੰਡ ਡਡਿਆਣਾ ਤਹਿਸੀਲ ਅੰਬਾਲਾ ਤੋ ਲਿਆਂਦੀ ਗਈ ਹੈ।ਜੋ ਕਿ ਇੱਥੇ ਦੇ ਲੋਕਲ ਠੇਕੇਦਾਰਾਂ ਵੱਲੋਂ ਬਰਸਾਤੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੇਚਣ ਲਈ ਸਟੋਰ ਕੀਤੀ ਗਈ।ਜਿਸ ਸਬੰਧੀ ਉਹਨਾਂ ਵੱਲੋਂ ਮੌਕੇ ‘ਤੇ ਮੌਜੂਦ ਮਿੱਟੀ ਸਬੰਧੀ ਹਰਿਆਣਾ ਸਰਕਾਰ ਵੱਲੋਂ ਜਾਰੀ ਵੇਮੈਟ ਸਲਿਪ ਅਤੇ ਉਹਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਜਾਰੀ ਪਰਮਿਟ ਵੀ ਪੇਸ਼ ਕੀਤੇ ਗਏ ਹਨ।
ਇਹ ਵੇਮੈਟ ਸਲਿਪਸ ਇਸ ਦਫਤਰ ਵੱਲੋਂ ਹਰਿਆਣਾ ਦੇ ਸੰਬੰਧਤ ਦਫਤਰ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਵੈਰੀਫਿਕੇਸ਼ਨ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਡੰਪ ਕੀਤੀ ਮਿੱਟੀ ਸੰਬੰਧੀ ਫੀਲਡ ਸਟਾਫ ਨੂੰ ਪੰਜਾਬ ਮਾਈਨਿੰਗ ਪਾਲਿਸੀ ਦੀਆ ਹਦਾਇਤਾਂ ਅਨੁਸਾਰ ਚੈੱਕ ਕਰਨ ਲਈ ਡਿਊਟੀ ਲਗਾ ਦਿੱਤੀ ਗਈ ਹੈ।
ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਨੇ ਕਿਹਾ ਇਸ ਲਈ ਵਾਇਰਲ ਵੀਡੀਓ ਵਿੱਚ ਦਿਖਾਈ ਗਈ ਮਾਈਨਿੰਗ ਰਾਜਗੜ੍ਹ ਪਿੰਡ ਦੇ ਕਿਸੇ ਵੀ ਰਕਬੇ ਵਿੱਚ ਮਾਈਨਿੰਗ ਨਾਲ ਕੋਈ ਸੰਬੰਧ ਨਹੀਂ ਹੈ। ਇਸ ਲਈ ਵੀਡੀਓ ਵਿੱਚ ਕੀਤੇ ਜਾ ਰਹੇ ਦਾਅਵੇ ਬਿਲਕੁਲ ਗਲਤ ਹਨ।ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਮਾਈਨਿੰਗ ਪੰਜਾਬ ਏਰੀਆ ਵਿਚ ਪੈਂਦੇ ਘੱਗਰ ਦਰਿਆ ਵਿੱਚੋਂ ਕੀਤੀ ਜਾ ਰਹੀ ਹੈ , ਜੋ ਕਿ ਸਰਾਸਰ ਗਲਤ ਹੈ। ਇਸ ਲਈ ਵੀਡੀਓ ਵਿੱਚ ਕੀਤੇ ਗਏ ਦਾਵਿਆਂ ਵਿੱਚ ਕੋਈ ਵੀ ਠੋਸ ਤੱਥ ਨਹੀਂ ਦਰਸਾਇਆ ਗਿਆ ਹੈ।
ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਨੇ ਕਿਹਾ ਕਿ ਇਸ ਦਫਤਰ ਅਧੀਨ ਆਂਉਦੇ ਉਪ ਮੰਡਲ ਅਫ਼ਸਰ ਪਟਿਆਲਾ ਵਲੋਂ ਮਿਤੀ 12/07/2024 ਨੂੰ ਪਹਿਲਾਂ ਹੀ ਹਰਿਆਣਾ ਦੇ ਸੰਬੰਧਤ ਮਾਈਨਿੰਗ ਦਫਤਰ ਨੂੰ ਬਰਸਾਤੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਿੰਡ ਰਾਜਗੜ੍ਹ ਦੀ ਹੱਦ ਨਾਲ ਲੱਗਦੇ ਪਿੰਡ ਡਡਿਆਣਾ ਵਿੱਚ ਮਾਈਨਿੰਗ ਪਰਮਿਟ ਰੱਦ ਕਰਨ ਲਈ ਲਿੱਖ ਦਿੱਤਾ ਗਿਆ ਹੈ। ******
Tags: BREAKING NEWSWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 