• Latest
  • Trending
Crime News :  ਵੱਡੀ ਮਾਤਰਾ ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ ; ਮੋਹਾਲੀ ਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੀਤਾ ਕਾਬੂ

Crime News :  ਵੱਡੀ ਮਾਤਰਾ ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ ; ਮੋਹਾਲੀ ਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੀਤਾ ਕਾਬੂ

2 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 minutes ago
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

40 minutes ago
ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

43 minutes ago
MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

1 hour ago
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

1 hour ago
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

2 hours ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

3 hours ago
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

3 hours ago
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

3 hours ago
Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, May 7, 2026
No Result
View All Result
27 °c
Chandigarh
30 ° Fri
33 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News :  ਵੱਡੀ ਮਾਤਰਾ ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ ; ਮੋਹਾਲੀ ਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੀਤਾ ਕਾਬੂ

July 18, 2024
in CRIME, ਖਬਰਾਂ, ਪੰਜਾਬ, ਫ਼ਰੀਦਕੋਟ
Crime News :  ਵੱਡੀ ਮਾਤਰਾ ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ ; ਮੋਹਾਲੀ ਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੀਤਾ ਕਾਬੂ

Crime News :  ਵੱਡੀ ਮਾਤਰਾ ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫਤਾਰ ; ਮੋਹਾਲੀ ਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਕੀਤਾ ਕਾਬੂ

ਫਰੀਦਕੋਟ, 18 ਜੁਲਾਈ (ਵਿਸ਼ਵ ਵਾਰਤਾ)Crime News : ਮੋਹਾਲੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਫਰੀਦਕੋਟ ਜ਼ਿਲ੍ਹੇ ਦੇ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਨੂੰ ਲਗਭਗ ਅੱਧਾ ਕਿਲੋ ਦੇ ਕਰੀਬ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਪੁਲਿਸ ਮੁਲਾਜ਼ਮ ਦੇ ਨਾਲ ਇੱਕ ਮਹਿਲਾ ਮੁਲਜ਼ਮ ਨੂੰ ਵੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤਾ ਗਿਆ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਹੀ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤੈਨਾਤ ਕੀਤਾ ਗਿਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਮਹਿਲਾ ਦਾ ਨਾਮ ਨਵਕਿਰਨ ਕੌਰ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਅਧਿਕਾਰਤ ਤੌਰ ਤੇ ਇਸ ਮਾਮਲੇ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਪੁਲਿਸ ਵੱਲੋਂ ਅਜੇ ਇਸ ਮਾਮਲੇ ਦੇ ਵਿੱਚ ਇਕ ਹੋਰ ਮੁਲਜ਼ਮ ਦੀ ਗ੍ਰਿਫਤਾਰੀ ਕੀਤੀ ਜਾਣੀ ਹੈ। ਇਸ ਗਿਰਫਤਾਰੀ ਤੋਂ ਬਾਅਦ ਪੁਲਿਸ ਵੱਲੋਂ ਪ੍ਰੈਸ ਕਾਨਫਰਸ ਕਰਕੇ ਪੂਰੀ ਘਟਨਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਾਸ ਤੌਰ ਤੇ ਪੁਲਿਸ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਪੰਜਾਬ ਦੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾਵੇ। ਇਸ ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ੇ ਦੇ ਖਿਲਾਫ ਮੁਹਿੰਮ ਆਰੰਭੀ ਗਈ ਹੈ ਅਤੇ ਰੋਜ਼ਾਨਾ ਹੀ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫਤਾਰੀਆਂ ਹੋ ਰਹੀਆਂ ਹਨ। ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਕੀਤੀਆਂ ਜਾ ਰਹੀਆਂ ਹਨ।

Tags: Crime NewsLatest Crime NewsPoliceman arrestedspecial task force
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

by Ankit
May 7, 2026
0

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ...

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

by Ankit
May 7, 2026
0

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਸਟਾਫ ਅਤੇ ਨਰਸਿੰਗ...

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

by Jaspreet Kaur
May 7, 2026
0

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼ - ਇਸ ਦਿਨ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 