• Latest
  • Trending
ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ

July 18, 2024
in ਪੰਜਾਬ
ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ,
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ

ਫਾਜ਼ਿਲਕਾ 18 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ।
ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ।
ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਐਗਰੋ ਨਾਲ ਤਾਲਮੇਲ ਕਰਕੇ ਲਾਲ ਮਿਰਚ ਅਤੇ ਟਮਾਟਰ ਦੀ ਕਾਸ਼ਤ ਵੱਲ ਆਉਣ। ਉਹਨਾਂ ਨੇ ਕਿਹਾ ਕਿ ਇਸ ਲਈ ਪੰਜਾਬ ਐਗਰੋ ਦੀ ਹਾਈਟੈਕ ਨਰਸਰੀ ਤੋਂ ਹੀ ਪਨੀਰੀ ਵੀ ਲੋਕਾਂ ਨੂੰ ਮਿਲ ਸਕਦੀ ਹੈ।
ਉਨਾਂ ਦੱਸਿਆ ਕਿ ਅਬੋਹਰ ਦੀ ਜੂਸ ਫੈਕਟਰੀ ਵਿੱਚ ਸਲਾਨਾ 6 ਹਜਾਰ ਮੀਟਰਿਕ ਟਨ ਟਮਾਟਰ ਦੀ ਪੇਸਟ ਤਿਆਰ ਕਰਨ ਦੀ ਸਮਰੱਥਾ ਹੈ ਜਦਕਿ ਰੋਜ਼ਾਨਾ 30 ਮੀਟਰਿਕ ਟਨ ਮਿਰਚ ਦੀ ਪ੍ਰੋਸੈਸਿੰਗ ਦੀ ਸਮਰੱਥਾ ਹੈ।
ਇਸ ਵੇਲੇ ਪੰਜਾਬ ਐਗਰੋ ਵੱਲੋਂ 28 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਡੰਡੀ ਸਮੇਤ ਕੌੜੀ ਗਿੱਲੀ ਲਾਲ ਮਿਰਚ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਪੇਸਟ ਤਿਆਰ ਕਰਕੇ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ।
ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਪਲਾਂਟ ਹੈਡ ਸੁਭਾਸ਼ ਚੌਧਰੀ ਅਤੇ ਮੈਨੇਜਰ ਗੁਰਪ੍ਰੀਤ ਸਿੰਘ ।ਵੀ ਹਾਜ਼ਰ ਸਨ । ਉਨਾਂ ਆਖਿਆ ਕਿ ਕਿਸਾਨ ਇਸ ਸਬੰਧੀ ਪੰਜਾਬ ਐਗਰੋ ਨਾਲ ਸੰਪਰਕ ਕਰਨ। ਪੰਜਾਬ ਐਗਰੋ ਵੱਲੋਂ ਟਮਾਟਰ ਅਤੇ ਮਿਰਚ ਤੇ ਲਵਾਈ, ਸਾਂਭ ਸੰਭਾਲ, ਤੁੜਾਈ ਅਤੇ ਮੰਡੀਕਰਨ ਵਿੱਚ ਪੂਰੀ ਮਦਦ ਕਰਨ ਲਈ ਪੂਰੀ ਸਹਾਇਤਾ ਚੇਨ ਕਿਸਾਨਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

by Navjot
1 week ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR ਵਿਗਿਆਨ ਅਤੇ ਭਾਈਵਾਲੀ ਹਫ਼ਤੇ’ ਦੀ ਮੇਜ਼ਬਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 