• Latest
  • Trending
haryana  : ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ED ਨੇ ਕੀਤਾ ਗ੍ਰਿਫਤਾਰ ; ਲੰਮੇ ਤਲਾਸ਼ੀ ਅਭਿਆਨ ਤੋਂ ਬਾਅਦ ਹੋਈ ਗ੍ਰਿਫਤਾਰੀ

2 years ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

9 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

12 minutes ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

16 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

18 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

19 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

23 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

34 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

48 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

58 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

1 hour ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

haryana  : ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ED ਨੇ ਕੀਤਾ ਗ੍ਰਿਫਤਾਰ ; ਲੰਮੇ ਤਲਾਸ਼ੀ ਅਭਿਆਨ ਤੋਂ ਬਾਅਦ ਹੋਈ ਗ੍ਰਿਫਤਾਰੀ

July 20, 2024
in Politics, ਸਿਆਸੀ, ਹਰਿਆਣਾ, ਖਬਰਾਂ
haryana  : ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ED ਨੇ ਕੀਤਾ ਗ੍ਰਿਫਤਾਰ ; ਲੰਮੇ ਤਲਾਸ਼ੀ ਅਭਿਆਨ ਤੋਂ ਬਾਅਦ ਹੋਈ ਗ੍ਰਿਫਤਾਰੀ

haryana  : ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ED ਨੇ ਕੀਤਾ ਗ੍ਰਿਫਤਾਰ ; ਲੰਮੇ ਤਲਾਸ਼ੀ ਅਭਿਆਨ ਤੋਂ ਬਾਅਦ ਹੋਈ ਗ੍ਰਿਫਤਾਰੀ

ਅੰਬਾਲਾ, 20ਜੁਲਾਈ (ਵਿਸ਼ਵ ਵਾਰਤਾ)haryana : ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ED ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਈਡੀ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਇਸ ਸਾਲ ਦੇ ਸ਼ੁਰੂ ਵਿਚ ਵੀ ਈਡੀ ਨੇ ਸੁਰਿੰਦਰ ਪੰਵਾਰ ਅਤੇ ਉਸ ਦੇ ਸਾਥੀਆਂ ਦੇ ਘਰ ਛਾਪਾ ਮਾਰਿਆ ਸੀ। ਸੁਰਿੰਦਰ ਪੰਵਾਰ ਨੂੰ ਗ੍ਰਿਫਤਾਰ ਕਰਨ ਲਈ ਈਡੀ ਕੇਂਦਰੀ ਅਰਧ ਸੈਨਿਕ ਬਲਾਂ ਨਾਲ ਪਹੁੰਚੀ । ਮਨੀ ਲਾਂਡਰਿੰਗ ਦੇ ਇਸ ਮਾਮਲੇ ‘ਚ ਹਰਿਆਣਾ ਪੁਲਿਸ ਵੱਲੋਂ ਕਈ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਸੀ ਕਿ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਤੇ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਯਮੁਨਾਨਗਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਪੱਥਰ, ਬੱਜਰੀ ਅਤੇ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਜਾਰੀ ਹੈ। ਈਡੀ ਨੇ ਸੁਰੇਂਦਰ ਪੰਵਾਰ ਨੂੰ ਅੰਬਾਲਾ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ, ਇਸ ਸਾਲ ਜਨਵਰੀ ਵਿੱਚ, ਯਮੁਨਾਨਗਰ, ਕਰਨਾਲ ਅਤੇ ਫਰੀਦਾਬਾਦ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇ ਸਿਲਸਿਲੇ ਵਿੱਚ ਈਡੀ ਨੇ ਸੁਰਿੰਦਰ ਪੰਵਾਰ ਅਤੇ ਉਸ ਦੇ ਸਾਥੀਆਂ ਦੇ ਘਰ ਛਾਪੇਮਾਰੀ ਕੀਤੀ ਸੀ। ਜਿਸ ‘ਚ ਈ.ਡੀ ਨੂੰ ਸੁਰਿੰਦਰ ਦੇ ਘਰੋਂ ਕੁਝ ਖਾਸ ਨਹੀਂ ਮਿਲਿਆ ਪਰ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਅਤੇ ਉਸ ਦੇ ਸਾਥੀਆਂ ਦੇ ਘਰ ਅਤੇ ਦਫਤਰ ‘ਚੋਂ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰ, 300 ਕਾਰਤੂਸ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਅਤੇ 5 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਨੂੰ ਮਿਲਿਆ ਸੀ। ਸੁਰਿੰਦਰ ਪੰਵਾਰ ਅਤੇ ਦਿਲਬਾਗ ਸਿੰਘ ਲੰਬੇ ਸਮੇਂ ਤੋਂ ਮਾਈਨਿੰਗ ਵਿੱਚ ਹਿੱਸੇਦਾਰ ਹਨ। ਈਡੀ ਦੀ ਟੀਮ ਨੇ ਕਰੀਬ 38 ਘੰਟੇ ਤੱਕ ਸੁਰਿੰਦਰ ਪੰਵਾਰ ਦੇ ਘਰ ਦੀ ਜਾਂਚ ਕੀਤੀ ਸੀ।

Tags: Congress MLAedHARYANASurinder Panwar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

Most Popular

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
3 days ago
0

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ   ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 