• Latest
  • Trending
Amritsar : ਅੰਮ੍ਰਿਤਸਰ ‘ਚ ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

2 years ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

10 minutes ago
Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

1 hour ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

8 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

9 hours ago
PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

IPL  2026 MI vs RCB:  ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

11 hours ago
IPL 2026 CSK vs LSG: ਉਰਵਿਲ ਪਟੇਲ ਦਾ ਤੂਫ਼ਾਨੀ ਅਰਧ ਸੈਂਕੜਾ;  ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

Hindi News
English News
Monday, May 11, 2026
No Result
View All Result
26 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਅੰਮ੍ਰਿਤਸਰ ‘ਚ ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

July 20, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar : ਅੰਮ੍ਰਿਤਸਰ ‘ਚ ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

Amritsar : ਅੰਮ੍ਰਿਤਸਰ ‘ਚ ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 20ਜੁਲਾਈ (ਵਿਸ਼ਵ ਵਾਰਤਾ)Amritsar: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਪਣੇ ਤੇਜ਼-ਤਰਾਰ ਓਪਰੇਸ਼ਨ ‘ਚ 3 ਮੁਲਜ਼ਮਾਂ ਨੂੰ ਨਸ਼ੇ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਨਾਮ ਦਾ ਨਸ਼ਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ‘ਚ ਪੁਲਿਸ ਇਸ ਤਸਕਰੀ ਦੇ ਨੈਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਤਫਤੀਸ਼ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਦੇ ਅਧਿਕਾਰਿਤ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਮਾਨਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਨਾਲ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

Tags: 3 drug smugglers arrestedamritsarAmritsar Commissionerate PoliceNDPS Act
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

by Navjot
May 11, 2026
0

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ) : ਪੰਜਾਬ...

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

by Ankit
May 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 11-05-2026 |...

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

by Navjot
May 10, 2026
0

ਪੀਯੂਸ਼ ਗੋਇਲ ਨੇ ਮਾਂ ਦਿਵਸ 'ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

by Navjot
May 11, 2026
0

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ) : ਪੰਜਾਬ...

Most Popular

National: ਦਿੱਲੀ ਵਿੱਚ IRS ਅਫਸਰ ਦੀ ਧੀ ਦਾ ਕਤਲ: ਘਰ ‘ਚੋਂ ਮਿਲੀ ਲਾਸ਼

by Ranjit Singh
3 weeks ago
0

National: ਦਿੱਲੀ ਵਿੱਚ IRS ਅਫਸਰ ਦੀ ਧੀ ਦਾ ਕਤਲ: ਘਰ 'ਚੋਂ ਮਿਲੀ ਲਾਸ਼ ਨਵੀਂ ਦਿੱਲੀ, 22 ਅਪ੍ਰੈਲ 2026 – ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 