
ਸ੍ਰੀਨਗਰ, 20 ਸਤੰਬਰ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ| ਅੱਜ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਇਕ ਭਾਰਤੀ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ 2 ਹੋਰ ਜ਼ਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਕੇਰਨ ਸੈਕਟਰ ਵਿਚ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...























