• Latest
  • Trending
Budget Update : ਬਜਟ ‘ਚ ਨੌਜਵਾਨਾਂ ਨੂੰ ਦਿੱਤੀ ਤਰਜੀਹ ; 1.48 ਲੱਖ ਕਰੋੜ ਸਿੱਖਿਆ ‘ਤੇ ਰੁਜ਼ਗਾਰ ‘ਤੇ ਖਰਚ ਕਰੇਗੀ ਸਰਕਾਰ

2 years ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

1 minute ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

12 minutes ago
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

15 minutes ago
ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

17 minutes ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

19 minutes ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

20 minutes ago
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

25 minutes ago
ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15

30 minutes ago
Men’s U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਆਸ਼ੀਸ਼ ਤਾਨੀ ਪੂਰਤੀ ਨੇ ਲਗਾਈ ਹੈਟ੍ਰਿਕ 

35 minutes ago
ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ 

46 minutes ago
ਅਦਾਕਾਰ ਵਿਜੇ ਦੀ ਫਿਲਮ ‘Nooru Saami’ 19 ਜੂਨ ਨੂੰ ਹੋਵੇਗੀ ਰਿਲੀਜ਼

3 hours ago
ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

4 hours ago
Hindi News
English News
Wednesday, June 3, 2026
No Result
View All Result
38 °c
Chandigarh
34 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budget Update : ਬਜਟ ‘ਚ ਨੌਜਵਾਨਾਂ ਨੂੰ ਦਿੱਤੀ ਤਰਜੀਹ ; 1.48 ਲੱਖ ਕਰੋੜ ਸਿੱਖਿਆ ‘ਤੇ ਰੁਜ਼ਗਾਰ ‘ਤੇ ਖਰਚ ਕਰੇਗੀ ਸਰਕਾਰ

July 23, 2024
in Politics, ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
Budget Update : ਬਜਟ ‘ਚ ਨੌਜਵਾਨਾਂ ਨੂੰ ਦਿੱਤੀ ਤਰਜੀਹ ; 1.48 ਲੱਖ ਕਰੋੜ ਸਿੱਖਿਆ ‘ਤੇ ਰੁਜ਼ਗਾਰ ‘ਤੇ ਖਰਚ ਕਰੇਗੀ ਸਰਕਾਰ

Budget Update : ਬਜਟ ‘ਚ ਨੌਜਵਾਨਾਂ ਨੂੰ ਦਿੱਤੀ ਤਰਜੀਹ ; 1.48 ਲੱਖ ਕਰੋੜ ਸਿੱਖਿਆ ‘ਤੇ ਰੁਜ਼ਗਾਰ ‘ਤੇ ਖਰਚ ਕਰੇਗੀ ਸਰਕਾਰ

ਨਵੀਂ ਦਿੱਲੀ ,23ਜੁਲਾਈ (ਵਿਸ਼ਵ ਵਾਰਤਾ)Budget Update : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024 ਦਾ ਬਜਟ ਪੇਸ਼ ਕਰ ਰਹੇ ਹਨ । ਇਹ ਸੱਤਵੀਂ ਵਾਰ ਹੈ ਜਦੋਂ ਨਿਰਮਲਾ ਸੀਤਾਰਮਨ ਨੂੰ ਬਜਟ ਪੇਸ਼ ਕਰਨ ਦਾ ਮੌਕਾ ਮਿਲਿਆ ਹੈ। ਮੋਦੀ ਸਰਕਾਰ ਦਾ ਇਹ 13ਵਾਂ ਬਜਟ ਹੈ। ਅਜਿਹਾ ਦਾਅਵਾ ਹੈ ਕਿ ਕੇਂਦਰੀ ਬਜਟ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਵਿੱਚ ਬਦਲਣ ਦੇ ਰੋਡਮੈਪ ਦੀ ਝਲਕ ਦਿੰਦਾ ਹੈ। ਬਜਟ ਪੇਸ਼ ਕਰਦੇ ਹੋਏ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਡਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਹੈ। ਭਾਰਤ ਦੇ ਲੋਕਾਂ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿੱਚ ਆਪਣਾ ਭਰੋਸਾ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਭਾਰਤ ਦੀ ਅਰਥਵਿਵਸਥਾ ਔਖੇ ਸਮੇਂ ਵਿੱਚ ਵੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਹੈ। ਬਜਟ ਪੇਸ਼ ਕਰਦੇ ਹੋਏ ਨਿਰਮਲਾ ਸੀਤਾਰਮਨ ਨੇ ਕਿਹਾ, “ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ 5 ਸਾਲਾਂ ਲਈ ਵਧਾ ਦਿੱਤਾ ਗਿਆ ਹੈ, ਜਿਸ ਦਾ ਲਾਭ ਦੇਸ਼ ਦੇ 80 ਕਰੋੜ ਲੋਕ ਲੈ ਰਹੇ ਹਨ। ਸਾਡੀ ਸਰਕਾਰ ਦਾ ਪੂਰਾ ਧਿਆਨ ਰੁਜ਼ਗਾਰ, ਹੁਨਰ ਅਤੇ ਨੌਜਵਾਨਾਂ ‘ਤੇ ਹੈ। ਇਸ ਸਮੇਂ ਦੇਸ਼ ਵਿੱਚ ਮਹਿੰਗਾਈ ਦਰ 3.1% ਹੈ, ਸਿੱਖਿਆ ਅਤੇ ਰੁਜ਼ਗਾਰ ਲਈ 1.48 ਲੱਖ ਕਰੋੜ ਰੁਪਏ ਖਰਚਣ ਦਾ ਪ੍ਰਸਤਾਵ ਹੈ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ, “ਖੇਤੀਬਾੜੀ, ਰੁਜ਼ਗਾਰ, ਸਮਾਜਿਕ ਨਿਆਂ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਸਾਡੀਆਂ ਤਰਜੀਹਾਂ ਵਿੱਚ ਸ਼ਹਿਰੀ ਵਿਕਾਸ, ਊਰਜਾ ਸੁਰੱਖਿਆ ਵੀ ਸ਼ਾਮਲ ਹੈ। ਖੇਤੀ ਖੇਤਰ ਦੀ ਉਤਪਾਦਕਤਾ ਅਤੇ ਕੁਸ਼ਲਤਾ ਨੂੰ ਤਰਜੀਹ ਦਿੱਤੀ ਗਈ ਹੈ। ਅਸੀਂ ਦਾਲਾਂ ਅਤੇ ਤੇਲ ਬੀਜਾਂ ਦੀ ਉਤਪਾਦਕਤਾ ਅਤੇ ਭੰਡਾਰਨ ਨੂੰ ਵਧਾਵਾਂਗੇ। ਅਤੇ 30 ਫਸਲਾਂ ਜਲਦੀ ਹੀ ਉਪਲਬਧ ਹੋਣਗੀਆਂ।

Tags: Budget 2024 LIVE UpdatesBudget UpdateNirmala SitharamanUnion Finance Minister
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

by Ankit
June 3, 2026
0

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

by Ankit
June 3, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

by Ankit
June 3, 2026
0

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਬਿਜਲੀ ਮੰਤਰੀ ਸੌਂਦ ਨੇ...

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

by Ankit
June 3, 2026
0

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 65 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

by Ankit
June 3, 2026
0

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ...

Most Popular

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 12-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 