• Latest
  • Trending
Nepal : ਨੇਪਾਲ ‘ਚ ਪਲੇਨ ਕਰੈਸ਼ ;18 ਲੋਕਾਂ ਦੀ ਮੌਤ

2 years ago
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

4 minutes ago
ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

5 minutes ago
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

6 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

12 minutes ago
ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

20 minutes ago
Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

21 minutes ago
Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

22 minutes ago
ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

23 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
Hylo Open : ਪੀ.ਵੀ. ਸਿੰਧੂ ਅਤੇ ਲਕਸ਼ਯ ਨੇ ਸ਼ੁਰੂਆਤੀ ਮੈਚ ਜਿੱਤੇ, ਪ੍ਰਣਯ ਬਾਹਰ

2 hours ago
Pakistan : ਐਂਬੂਲੈਂਸ ‘ਚ ਆਕਸੀਜਨ ਸਿਲੰਡਰ ਫਟਣ ਨਾਲ 8 ਲੋਕਾਂ ਦੀ ਮੌਤ

3 hours ago
ਭਾਰਤ ਅਤੇ ਓਮਾਨ ਨੇ ਸਮੁੰਦਰੀ ਸਹਿਯੋਗ ਨੂੰ ਡੂੰਘਾ ਕਰਨ ਲਈ ਕੀਤੀ ‘ਜਲ ਸੈਨਾ ਸਟਾਫ ਵਾਰਤਾ’

Hindi News
English News
Thursday, October 29, 2026
No Result
View All Result
22 °c
Chandigarh
19 ° Fri
22 ° Sat
24 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nepal : ਨੇਪਾਲ ‘ਚ ਪਲੇਨ ਕਰੈਸ਼ ;18 ਲੋਕਾਂ ਦੀ ਮੌਤ

July 24, 2024
in International News, ਖਬਰਾਂ
Nepal : ਨੇਪਾਲ ‘ਚ ਪਲੇਨ ਕਰੈਸ਼ ;18 ਲੋਕਾਂ ਦੀ ਮੌਤ

Nepal : ਨੇਪਾਲ ‘ਚ ਪਲੇਨ ਕਰੈਸ਼ ;18 ਲੋਕਾਂ ਦੀ ਮੌਤ

ਚੰਡੀਗੜ੍ਹ, 24ਜੁਲਾਈ(ਵਿਸ਼ਵ ਵਾਰਤਾ)Nepal-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ।

Nepal

ਮੀਡੀਆ ਰਿਪੋਰਟਾਂ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ‘ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

Tags: KathmanduNepal Plane CrashNepal Plane Crash UpdateWEB PORTAL
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
October 29, 2026
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

by Navjot
October 29, 2026
0

ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) - ਵੀਰਵਾਰ ਨੂੰ ਲਾਹੌਰ ਨੂੰ 419 ਦੇ 'ਏਅਰ ਕੁਆਲਿਟੀ ਇੰਡੈਕਸ' (AQI) ਨਾਲ ਦੁਨੀਆ ਦਾ ਸਭ...

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

by Ankit
October 29, 2026
0

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ — ਪੁਲਿਸ ਟੀਮਾਂ ਨੇ 153 ਵਿਅਕਤੀਆਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
October 29, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
October 29, 2026
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

Most Popular

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

3 weeks ago
0

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ ਪੀਜੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 