• Latest
  • Trending
PUNJAB NEWS: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

PUNJAB NEWS: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

2 years ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

2 minutes ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

14 minutes ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

41 minutes ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

53 minutes ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

2 hours ago
ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

3 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

3 hours ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

4 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

4 hours ago
Hindi News
English News
Saturday, November 28, 2026
No Result
View All Result
17 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

July 24, 2024
in ਪੰਜਾਬ

• ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

• ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

Tags: BREAKING NEWSPUNJABWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

by Ankit
November 28, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ ਪੁਲਿਸ ਟੀਮਾਂ ਨੇ 173...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

by Navjot
November 28, 2026
0

ਵਲਸਾਡ, 28 ਨਵੰਬਰ (ਵਿਸ਼ਵ ਵਾਰਤਾ) - ਵਲਸਾਡ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਨੇ ਪਾਰਦੀ ਇਲਾਕੇ ਦੇ ਇੱਕ ਰਿਹਾਇਸ਼ੀ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
2 weeks ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 