• Latest
  • Trending
Latest news : ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

2 years ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

1 minute ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

10 minutes ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

26 minutes ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

3 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

5 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news : ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

July 25, 2024
in ਨਵਾਂਸ਼ਹਿਰ, ਪੰਜਾਬ
Latest news : ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

Latest news : ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਨਵਾਂਸ਼ਹਿਰ, 25ਜੁਲਾਈ (ਵਿਸ਼ਵ ਵਾਰਤਾ)Latest news: ਪਿੰਡ ਮੱਲਪੁਰ ਅੜਕਾਂ ‘ਚ ਇੱਕੋ ਪਰਿਵਾਰ ਦੇ 3 ਜੀਆਂ ਨੇ ਜ਼ਹਿਰ ਨਿਗਲ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਾਂ ਮਾਂ ਧੀ ਨੇ ਜ਼ਹਿਰ ਖਾਧੀ ਅਤੇ ਬਾਅਦ ‘ਚ ਪਿਓ ਨੇ ਵੀ ਜ਼ਹਿਰ ਖਾ ਕੇ ਮੌਤ ਨੂੰ ਗਲ਼ੇ ਲਗਾ ਲਿਆ। ਘਰੇਲੂ ਕਲੇਸ਼ ਨੂੰ ਆਤਮ ਹੱਤਿਆ ਦਾ ਕਾਰਨ ਮੰਨਿਆ ਜਾ ਰਿਹਾ ਹੈ। ਜਾਂਚ ਅਧਿਕਾਰੀ ਏਐਸਆਈ ਮਹਿੰਦਰ ਪਾਲ ਨੇ ਦੱਸਿਆ ਕਿ 38 ਸਾਲਾ ਸੋਨੀਆ ਅਤੇ ਉਸ ਦੀ 15 ਸਾਲਾ ਧੀ ਮਨਪ੍ਰੀਤ ਕੌਰ ਵਾਸੀ ਪਿੰਡ ਮੱਲਾਪੁਰ ਅੜਕਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਪਿੰਡ ਵਾਸੀਆਂ ਨੇ ਜਲਦਬਾਜ਼ੀ ਵਿੱਚ ਪੀੜਤਾਂ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਦੋਵਾਂ ਦੀ ਕੁਝ ਸਮੇਂ ਬਾਅਦ ਇੱਥੇ ਮੌਤ ਹੋ ਗਈ। ਦੋਵਾਂ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਨੂੰ ਸੂਚਨਾ ਮਿਲੀ ਕਿ ਸੋਨੀਆ ਦੇ ਪਤੀ ਅਵਤਾਰ ਸਿੰਘ ਨੇ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਉਸ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਅਵਤਾਰ ਸਿੰਘ ਦੀ ਵੀ ਮੌਤ ਹੋ ਗਈ। ਅਵਤਾਰ ਸਿੰਘ ਅਤੇ ਸੋਨੀਆ ਦੀ 12 ਸਾਲਾ ਛੋਟੀ ਬੇਟੀ ਸਕੂਲ ਗਈ ਹੋਈ ਸੀ।ਏਐਸਆਈ ਮਹਿੰਦਰਪਾਲ ਪਾਲ ਨੇ ਦੱਸਿਆ ਕਿ ਤਿੰਨਾਂ ਨੇ ਘਰੇਲੂ ਝਗੜੇ ਕਾਰਨ ਖ਼ੁਦਕੁਸ਼ੀ ਕੀਤੀ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: latest news PunjabWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

Most Popular

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

by Ranjit Singh
1 week ago
0

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ - ਸ੍ਰੀ ਹਰਿਮੰਦਰ ਸਾਹਿਬ ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣਗੇ ਨਤਮਸਤਕ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 