• Latest
  • Trending
LATEST NEWS: ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ

2 years ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LATEST NEWS: ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ

July 27, 2024
in ਖਬਰਾਂ

ਚੰਡੀਗੜ੍ਹ, 27 ਜੁਲਾਈ, 2024 (ਵਿਸ਼ਵ ਵਾਰਤਾ)– ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ ਕੋਰਟ ਪੈਰਿਸ਼ ਕੌਂਸਲ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ਵਾਲੇ ਲੇਬਰ ਪਾਰਟੀ ਦੇ ਪੰਜ ਉਮੀਦਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇੱਕ ਬਿਆਨ ਵਿੱਚ, ਢੇਸੀ ਨੇ ਲੇਬਰ ਪਾਰਟੀ ਦੀ ਇਸ ਹਲਕੇ ਤੋਂ ਹੋਈ ਤਾਜ਼ਾ ਪ੍ਰਾਪਤੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਹ ਜਿੱਤ ਪ੍ਰਾਪਤ ਕਰਨ ਵਾਲੇ ਸਾਡੇ ਸਮਰਪਿਤ ਲੇਬਰ ਕੌਂਸਲਰਾਂ ਵਿੱਚ ਮੁਹੰਮਦ ਨਾਸਿਰ ਜਾਵੇਦ, ਕਵਲਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ ਅਤੇ ਸ਼ਕੀਲਾ ਯਾਸਮੀਨ ਹਨ ਜਿੰਨ੍ਹਾਂ ਦੀ ਇਸ ਹਲਕੇ ਦੇ ਭਾਈਚਾਰੇ ਦੀ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੇਖਦਿਆਂ ਵੇਕਸਹੈਮ ਕੋਰਟ ਦੇ ਵੋਟਰਾਂ ਨੇ ਚੁਣਿਆ ਹੈ।”
ਜ਼ਿਕਰਯੋਗ ਹੈ ਕਿ ਇਸ ਮਹੀਨੇ ਹੋਈਆਂ ਰਾਸ਼ਟਰੀ ਚੋਣਾਂ ਦੌਰਾਨ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਢੇਸੀ ਦੀ ਜਿੱਤ ਤੋਂ ਬਾਅਦ, ਇਹ ਚੋਣ ਨਤੀਜੇ ਲੇਬਰ ਪਾਰਟੀ ਲਈ ਇੱਕ ਸ਼ਾਨਦਾਰ ਨਿਰਣਾਇਕ ਜਿੱਤ ਨੂੰ ਦਰਸਾਉਂਦੇ ਹਨ ਕਿਉਂਕਿ ਸਾਰੇ ਪੰਜ ਚੁਣੇ ਹੋਏ ਕੌਂਸਲਰ ਲੇਬਰ ਦੀ ਨੁਮਾਇੰਦਗੀ ਕਰਦੇ ਹਨ। ਢੇਸੀ ਨੇ ਇੰਨਾਂ ਕੌਂਸਲਰਾਂ ਵੱਲੋਂ ਪੈਰਿਸ਼ ਕੌਂਸਲ ਹਲਕੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਉਨ੍ਹਾਂ ਦੀ ਯੋਗਤਾ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ, “ਇਹ ਜਿੱਤ ਭਾਈਚਾਰੇ ਵੱਲੋਂ ਪਾਰਟੀ ਉਮੀਦਵਾਰਾਂ ‘ਤੇ ਕੀਤੇ ਗਏ ਭਰੋਸੇ ਦਾ ਪ੍ਰਮਾਣ ਹੈ। ਇਸ ਹਲਕੇ ਨੂੰ ਸੁਧਾਰਨ ਲਈ ਕਾਫੀ ਕੰਮ ਕਰਨਾ ਬਾਕੀ ਹੈ, ਅਤੇ ਮੈਂ ਇਨ੍ਹਾਂ ਕੌਂਸਲਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਪ੍ਰਤੀ ਪੂਰਨ ਆਸ਼ਾਵਾਦੀ ਹਾਂ।”

Tags: BREAKING NEWSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

by Navjot
2 weeks ago
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ 26-27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 