• Latest
  • Trending
PUNJAB NEWS: ਕਾਂਗਰਸ ਨੇ ਹਮੇਸ਼ਾ ਦਲਿਤ ਅਤੇ ਪਿਛੜੇ ਵਰਗਾਂ ਦੇ ਹੱਕਾਂ ਤੇ ਡਾਕਾ ਮਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ – ਜਸਵੀਰ ਸਿੰਘ ਗੜੀ

PUNJAB NEWS: ਕਾਂਗਰਸ ਨੇ ਹਮੇਸ਼ਾ ਦਲਿਤ ਅਤੇ ਪਿਛੜੇ ਵਰਗਾਂ ਦੇ ਹੱਕਾਂ ਤੇ ਡਾਕਾ ਮਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ – ਜਸਵੀਰ ਸਿੰਘ ਗੜੀ

2 years ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਕਾਂਗਰਸ ਨੇ ਹਮੇਸ਼ਾ ਦਲਿਤ ਅਤੇ ਪਿਛੜੇ ਵਰਗਾਂ ਦੇ ਹੱਕਾਂ ਤੇ ਡਾਕਾ ਮਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ – ਜਸਵੀਰ ਸਿੰਘ ਗੜੀ

July 27, 2024
in ਪੰਜਾਬ

ਬਹੁਜਨ ਸਮਾਜ ਪਾਰਟੀ ਮਜਬੂਤ ਸੰਗਠਨ ਦਾ ਨਿਰਮਾਣ ਕਰੇਗੀ – ਵਿਪੁੱਲ ਕੁਮਾਰ

ਜਲੰਧਰ 27ਜੁਲਾਈ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪਲ ਕੁਮਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਅੱਜ ਜਲੰਧਰ ਲੋਕ ਸਭਾ ਦੀ ਲੀਡਰਸ਼ਿਪ ਦੇ ਨਾਲ ਵਿਚਾਰ ਮੰਥਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪੁਲ ਕੁਮਾਰ ਜੀ ਹਾਜ਼ਰ ਹੋਏ। ਸੰਗਠਨ ਦੀ ਨਜ਼ਰਸਾਨੀ ਗੰਭੀਰਤਾ ਨਾਲ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਨੂੰ ਸੰਗਠਨ ਦੇ ਨਵਨਿਰਮਾਣ ਦੇ ਕੰਮ ਤੇ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਜਲੰਧਰ ਜ਼ਿਲੇ ਦੇ ਸਾਰੇ ਢਾਂਚੇ ਨੂੰ ਨਵੇਂ ਸਿਰੇ ਤੋਂ ਬਨਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਹਨਾਂ ਨਿਰਦੇਸ਼ਾਂ ਵਿੱਚ ਜਲੰਧਰ ਦਿਹਾਤੀ ਦੇ ਪ੍ਰਧਾਨ ਸ਼੍ਰੀ ਜਗਦੀਸ਼ ਸ਼ੇਰਪੁਰੀ ਅਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਸਲਵਿੰਦਰ ਕੁਮਾਰ ਨੂੰ ਨਿਯੁਕਤ ਕੀਤਾ। 10 ਅਗਸਤ ਤੱਕ ਜਲੰਧਰ ਜਿਲ੍ਹੇ ਦੀ ਬਾਡੀ ਅਤੇ ਨੌ ਵਿਧਾਨ ਸਭਾ ਦੇ ਢਾਂਚੇ ਦੀ ਸਮੀਖਿਆ ਕਰਕੇ ਨਵਨਿਰਮਾਣ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸ਼੍ਰੀ ਵਿਪਲ ਕੁਮਾਰ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਮਜਬੂਤ ਸੰਗਠਨ ਦਾ ਨਿਰਮਾਣ ਕਰਨਾ ਸਾਡਾ ਪਹਿਲਾ ਉਦੇਸ਼ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਤੋਂ ਬਾਅਦ ਹਮੇਸ਼ਾ ਅਨੁਸੂਚਿਤ ਜਾਤੀ, ਪਿਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾ ਨਾਲ ਧੱਕਾ ਤੇ ਧੋਖਾ ਕੀਤਾ ਹੈ। ਜਿਸ ਦੀ ਤਾਜ਼ਾ ਉਦਾਹਰਣ ਲੋਕ ਸਭਾ ਮੈਂਬਰ ਸ਼੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਲੀਮੈਂਟ ਵਿੱਚ ਦਿੱਤਾ ਬਿਆਨ ਹੈ ਜਿਸ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਕਾਂਗਰਸ ਨੇ ਰਿਜਰਵੇਸ਼ਨ ਨੀਤੀ ਬਣਾਈ ਹੈ। ਸ. ਗੜੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਸ਼੍ਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ 20ਸਤੰਬਰ 1932 ਨੂੰ ਅਨੁਸੂਚਿਤ ਜਾਤੀ ਵਰਗਾਂ ਨੂੰ ਮਿਲੇ ਦੋਹਰੇ ਵੋਟ ਦੇ ਅਧਿਕਾਰ ਖਿਲਾਫ ਕਾਂਗਰਸ ਦੇ ਲੀਡਰਾਂ ਨੇ ਪੂਨਾ ਦੀ ਯਰਵਦਾ ਜੇਲ ਵਿੱਚ ਮਰਨ ਵਰਤ ਕਿਉਂ ਰੱਖਿਆ ਅਤੇ ਅਨੁਸੂਚਿਤ ਜਾਤੀਆਂ ਕੋਲੋਂ ਦੋਹਰੇ ਵੋਟ ਦਾ ਅਧਿਕਾਰ ਖੋਹਿਆ ਜਿਸ ਨੂੰ ਬਾਬਾ ਸਾਹਿਬ ਅੰਬੇਡਕਰ ਤਿੰਨ ਗੋਲਮੇਜ ਕਾਨਫਰੰਸਾਂ ਦੀ ਵਿਚਾਰ ਚਰਚਾ ਅਤੇ ਕਾਂਗਰਸ ਨਾਲ ਲੜਾਈ ਕਰਨ ਤੋਂ ਬਾਅਦ ਲੈ ਕੇ ਆਏ ਸਨ। ਸਾਲ 1946ਵਿੱਚ ਕਾਂਗਰਸ ਦੇ ਲੀਡਰਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸੰਵਿਧਾਨ ਸਭਾ ਵਿੱਚ ਹਰਾਉਣ ਦੇ ਲਈ ਇੰਨੇ ਪ੍ਰਬੰਧ ਕੀਤੇ ਕਿ ਬਾਬਾ ਸਾਹਿਬ ਅੰਬੇਡਕਰ ਨੂੰ ਆਪਣਾ ਪਿਤਰੀ ਸੂਬਾ ਮਹਾਰਾਸ਼ਟਰ ਛੱਡਕੇ ਬੰਗਾਲ ਦੀ ਜੈਸੁਰ ਖੁਲਣਾ ਸੀਟ ਤੋਂ ਜਾਕੇ ਮੈਂਬਰ ਬਣਨਾ ਪਿਆ, ਜਿੱਥੋਂ ਬਾਬਾ ਸਾਹਿਬ ਅੰਬੇਡਕਰ ਨੂੰ ਹਰਾਉਣ ਲਈ ਕਾਂਗਰਸ ਨੇ ਟਿਲ ਦਾ ਜ਼ੋਰ ਲਾਇਆ ਸੀ। ਸ਼੍ਰੀ ਗੜੀ ਨੇ ਕਿਹਾ ਕਿ ਚੰਨੀ ਇਸ ਗੱਲ ਦਾ ਵੀ ਉੱਤਰ ਦੇਵੇ ਕਿ 1947ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਜੈਸੁਰ ਖੁਲਨਾ ਸੀਟ ਭਾਰਤ ਵੰਡ ਵੇਲੇ ਪਾਕਿਸਤਾਨ ਦੇ ਹਿੱਸੇ ਕਿਉਂ ਦਿੱਤੀ ਗਈ, ਜਦੋਂ ਕਿ ਜੈਸੁਰ ਖੁੱਲਨਾ ਇਲਾਕੇ ਵਿੱਚ ਹਿੰਦੂਆਂ ਦੀ ਅਬਾਦੀ 58% ਸੀ। ਸ੍ਰੀ ਗੜੀ ਨੇ ਕਿਹਾ ਕਿ ਚੰਨੀ ਇਸ ਗੱਲ ਦਾ ਉੱਤਰ ਦੇਵੇ ਕਿ 1952 ਅਤੇ 1954 ਲੋਕ ਸਭਾ ਦੀਆਂ ਚੋਣਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਖਿਲਾਫ ਉਮੀਦਵਾਰ ਕਿਉਂ ਦਿੱਤੇ ਅਤੇ ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਕਿਉਂ ਹਰਾਇਆ? ਕਾਂਗਰਸ ਇਸ ਗੱਲ ਦਾ ਉੱਤਰ ਦੇਵੇ ਕਿ ਬਾਬਾ ਸਾਹਿਬ ਅੰਬੇਡਕਰ ਦੀ ਮਿਰਤਕ ਦੇਹ ਦਿੱਲੀ ਤੋਂ ਚੁੱਕਕੇ ਮਹਾਰਾਸ਼ਟਰ ਕਿਉ ਭੇਜੀ, ਦਿੱਲੀ ਅੰਤਿਮ ਸੰਸਕਾਰ ਕਿਉਂ ਨਹੀਂ ਕੀਤਾ, ਜਿੱਥੇ ਨਹਿਰੂ ਗਾਂਧੀ ਤੇ ਇੰਦਰਾ ਦੀਆਂ ਸਮਾਰਕਾਂ ਬਣੀਆਂ ਹੋਈਆਂ ਹਨ? ਕਾਂਗਰਸ ਇਸ ਗੱਲ ਦਾ ਉੱਤਰ ਦੇਵੇ ਕਿ ਬਾਬਾ ਸਾਹਿਬ ਅੰਬੇਡਕਰ ਨੂੰ ਉਨਾਂ ਦੀ ਮੌਤ ਤੋਂ ਬਾਅਦ 1989 ਤੱਕ, 33 ਸਾਲ ਬੀਤਣ ਤੱਕ ਭਾਰਤ ਰਤਨ ਕਿਉਂ ਨਹੀਂ ਦਿੱਤਾ? ਕਾਂਗਰਸ ਇਸ ਗੱਲ ਦਾ ਉੱਤਰ ਦੇਵੇ ਕਿ ਭਾਰਤ ਦਾ ਦੂਸਰਾ ਅੰਬੇਡਕਰ, ਸਾਹਿਬ ਕਾਂਸ਼ੀ ਰਾਮ ਨੂੰ ਭਾਰਤ ਰਤਨ ਕਿਉਂ ਨਹੀਂ ਦਿੱਤਾ ਜਦੋਂ ਕਿ ਉਹਨਾਂ ਦੀ ਮੌਤ 2006 ਵਿੱਚ ਹੋਈ ਸੀ ਅਤੇ ਕਾਂਗਰਸ ਦੀ ਕੇਂਦਰ ਯੂਪੀਏ ਅਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ? ਕਾਂਗਰਸ ਇੰਨੀ ਦਲਿਤ ਵਿਰੋਧੀ ਹੈ ਕਿ ਸਾਹਿਬ ਕਾਂਸ਼ੀ ਰਾਮ ਜੀ ਦੀ ਮੌਤ ਤੇ ਪੰਜਾਬ ਅਤੇ ਦੇਸ਼ ਵਿੱਚ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਰਾਸ਼ਟਰੀ ਸੋਗ ਨਹੀਂ ਘੋਸ਼ਿਤ ਕੀਤਾ ਗਿਆ। ਇੱਥੋਂ ਤੱਕ ਕਿ ਦਲਿਤਾਂ ਦਾ ਝੂਠਾ ਖੈਰਖਵਾਹ ਸ਼੍ਰੀ ਚਰਨਜੀਤ ਸਿੰਘ ਚੰਨੀ ਅੱਜ ਤੱਕ ਸਾਹਿਬ ਕਾਂਸ਼ੀ ਰਾਮ ਦੇ ਪਿੰਡ ਨਹੀਂ ਵੜਿਆ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪੰਜਾਬ ਦੇ ਅਨੁਸੂਚਿਤ ਜਾਤੀ ਵਰਗਾਂ ਪਛੜੀਆਂ ਸ਼੍ਰੇਣੀਆਂ ਅਤੇ ਗਰੀਬਾਂ ਨੂੰ ਅਪੀਲ ਕੀਤੀ ਕਿ ਸ਼੍ਰੀ ਚੰਨੀ ਵਰਗੇ ਚੇਹਰੇ ਕਾਂਗਰਸ ਦੇ ਦਿੱਤੇ ਹੋਏ ਗਰੀਬ ਵਰਗਾਂ ਲਈ ਨਕਲੀ ਲੀਡਰ ਹਨ ਜੋ ਵੋਟਾਂ ਤਾਂ ਬਟੋਰ ਸਕਦੇ ਹਨ ਲੇਕਿਨ ਬਹੁਜਨ ਸਮਾਜ ਦਾ ਕੁਝ ਸਵਾਰ ਨਹੀਂ ਸਕਦੇ। ਜੇਕਰ ਪੰਜਾਬ ਦੇ ਗਰੀਬ ਵਰਗ ਆਪਣਾ ਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਦਾ ਕੁਝ ਸਵਾਰਨਾ ਚਾਹੁੰਦੇ ਹਨ ਤਾਂ ਬਹੁਜਨ ਸਮਾਜ ਪਾਰਟੀ ਦੇ ਸੰਗਠਨ ਵਿੱਚ ਆਕੇ ਬਹੁਜਨ ਸਮਾਜ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ ਸੂਬਾ ਸਕੱਤਰ ਸ਼੍ਰੀ ਤੀਰਥ ਰਾਜਪੁਰਾ ਸੂਬਾ ਕੈਸ਼ੀਅਰ ਸ਼੍ਰੀ ਪਰਮਜੀਤ ਮੱਲ, ਸੂਬਾ ਦਫਤਰ ਸਕੱਤਰ ਸ਼੍ਰੀ ਜਸਵੰਤ ਰਾਏ, ਜ਼ਿਲ੍ਹਾ ਪ੍ਰਧਾਨ ਸ਼੍ਰੀ ਜਗਦੀਸ਼ ਸ਼ੇਰਪੁਰੀ, ਜਿਲਾ ਪ੍ਰਧਾਨ ਸ਼ਹਿਰੀ ਸ਼੍ਰੀ ਸਲਵਿੰਦਰ ਕੁਮਾਰ ਆਦਿ ਹਾਜਰ ਸਨ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

by Ranjit Singh
1 week ago
0

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 