• Latest
  • Trending
PUNJAB NEWS: ਸੀਐੱਮ ਮਾਨ ਨੇ ਘੇਰ ਲਿਆ ਬਾਦਲ ਟੱਬਰ, ਬੋਲੇ -‘ਤਿਹਾੜ ਜੇਲ੍ਹ ਤੋਂ ਉੱਚੀਆਂ ਕੰਧਾਂ ਨੇ ਘਰ ਦੀਆਂ’

2 years ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

54 minutes ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

1 hour ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

2 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

3 hours ago
ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

4 hours ago
ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, September 16, 2026
No Result
View All Result
30 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਸੀਐੱਮ ਮਾਨ ਨੇ ਘੇਰ ਲਿਆ ਬਾਦਲ ਟੱਬਰ, ਬੋਲੇ -‘ਤਿਹਾੜ ਜੇਲ੍ਹ ਤੋਂ ਉੱਚੀਆਂ ਕੰਧਾਂ ਨੇ ਘਰ ਦੀਆਂ’

ਪੰਥ ਦਾ ਨਾਮ ਵਰਤ ਕੇ ਵੋਟਾਂ ਮੰਗਣ ਵਾਲਿਆਂ ਨੇ ਕਿਸੇ ਬਾਰੇ ਨਹੀਂ ਸੋਚਿਆ: ਸੀਐੱਮ ਮਾਨ

July 27, 2024
in ਪੰਜਾਬ

2300 ਕਰੋੜ ਦੀ ਲਾਗਤ ਨਾਲ 149 ਕਿਲੋਮੀਟਰ ਲੰਬੀ ‘ਮਾਲਵਾ ਨਹਿਰ’ ਦਾ ਸੀਐੱਮ ਨੇ ਕੀਤਾ ਐਲਾਨ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ):- ਗਿੱਦੜਬਾਹਾ: ਨਵੀਂ ‘ਮਾਲਵਾ ਨਹਿਰ’ ਦੀ ਉਸਾਰੀ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਗਿੱਦੜਬਾਹਾ ਦੇ ਪਿੰਡ ਦੋਦਾ ਵਿਖੇ ਸੀਐੱਮ ਮਾਨ ਨੇ ਜੰਮਕੇ ਬਾਦਲ ਟੱਬਰ ਨੂੰ ਨਿਸ਼ਾਨੇ ਤੇ ਲਿਆ। ਸੀਐੱਮ ਮਾਨ ਨੇ ਕਿਹਾ ਜਿਨ੍ਹਾਂ ਦੇ ਖੇਤਾਂ ‘ਚ ਜਾ ਕੇ ਨਹਿਰਾਂ ਖ਼ਤਮ ਹੋ ਜਾਂਦੀਆਂ ਸੀ ਅੱਜ ਉਹਨਾਂ ਬਾਦਲਾਂ ਦੀ ਹਿੱਕ ‘ਤੇ ਨਵੀਂ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਜਾ ਰਹੇ ਹਾਂ… 2300 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ 149 ਕਿਲੋਮੀਟਰ ਲੰਬੀ ਇਸ ਨਹਿਰ ਰਾਹੀਂ 2 ਲੱਖ ਏਕੜ ਜਮੀਨ ਨੂੰ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ ਜਾਵੇਗਾ।

ਸੀਐੱਮ ਭਗਵੰਤ ਮਾਨ ਨੇ ਕਿਹਾ ਪੰਥ ਦਾ ਨਾਮ ਵਰਤ ਕੇ ਵੋਟਾਂ ਮੰਗਣ ਵਾਲਿਆਂ ਨੇ ਆਪਣਿਆਂ ਤੋਂ ਇਲਾਵਾ ਹੋਰ ਕਿਸੇ ਬਾਰੇ ਨਹੀਂ ਸੋਚਿਆ. ਦਿਲ ਨੂੰ ਦੁੱਖ ਇਸ ਗੱਲ ਦਾ ਹੈ ਕਿ ਜੋ ਕੰਮ ਪਹਿਲਾਂ ਹੋ ਸਕਦਾ ਸੀ ਉਹ ਅੱਜ ਸਾਨੂੰ ਕਰਨਾ ਪੈ ਰਿਹਾ. ਆਜ਼ਾਦੀ ਤੋਂ ਬਾਅਦ ਪਹਿਲੀ ਨਹਿਰ ਬਣਨ ਜਾ ਰਹੀ ਹੈ.ਜਿਸ ਦਾ ਨਾਮ ਪੰਜਾਬ ਦੇ ਇਤਿਹਾਸ ‘ਚ ਸੁਨਹਿਰੀ ਅੱਖਰਾਂ ‘ਚ ਲਿਖਿਆ ਜਾਵੇਗਾ.

ਉਨ੍ਹਾਂ ਕਿਹਾ ਕਿ 25 ਸਾਲ ਰਾਜ ਕਰਨ ਵਾਲਿਆਂ ਨੂੰ ਹੁਣ ਲੋਕਾਂ ਤੋਂ ਖ਼ਤਰਾ ਹੋਣ ਲੱਗ ਪਿਆ.ਬਾਦਲ ਪਿੰਡ ‘ਚ ਬਣਾਏ ਘਰ ਦੀਆਂ ਕੰਧਾਂ ਤਿਹਾੜ ਜੇਲ੍ਹ ਤੋਂ ਵੀ ਉੱਚੀਆਂ ਚੁੱਕੀਆਂ ਹੋਈਆਂ ਨੇ.ਕੰਧਾਂ ‘ਤੇ ਲੱਗਿਆ ਇਹ ਮਾਰਬਲ ਨਹੀਂ ਲੋਕਾਂ ਦਾ ਖ਼ੂਨ ਹੈ.ਆਉਣ ਵਾਲੇ ਦਿਨਾਂ ‘ਚ ਬਾਦਲਾਂ ਦੇ ਚੰਡੀਗੜ੍ਹ ਵਿਖੇ ਬਣਾਏ ਸੁੱਖ ਵਿਲਾਸ ਬਾਰੇ ਵੀ ਵੱਡੀ ਖੁਸ਼ਖ਼ਬਰੀ ਸਾਂਝੀ ਕਰਾਂਗੇ

Tags: BREAKING NEWSPUNJAB CMpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

by Navjot
September 16, 2026
0

ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ)  ਕੇਂਦਰ ਸਰਕਾਰ ਨੇ ਬੁੱਧਵਾਰ ਨੂੰ...

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

by Navjot
September 16, 2026
0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ 'ਤੇ ਰੇਲਵੇ ਟਰੈਕਾਂ 'ਤੇ ਡਟਣਗੇ ਕਿਸਾਨ...

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

by Navjot
September 16, 2026
0

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

by Navjot
September 16, 2026
0

ਐਕਸ਼ਨ-ਮਨੋਰੰਜਕ ਫਿਲਮ 'ਦਿ ਪੈਰਾਡਾਈਜ਼' ਨੂੰ 'A' ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ       ਹੈਦਰਾਬਾਦ, 16 ਸਤੰਬਰ (ਵਿਸ਼ਵ ਵਾਰਤਾ): ਜੇਕਰ...

Most Popular

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
6 days ago
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 