• Latest
  • Trending
Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’

Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

5 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

5 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

6 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

6 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

8 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

8 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

8 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

8 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

9 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Tue
27 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’

July 28, 2024
in Politics, ਸਿਆਸੀ, ਖਬਰਾਂ, ਰਾਸ਼ਟਰੀ
Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’

Politics News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’

ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Politics News- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ ਅੱਜ 112ਵੀਂ ਕੜੀ ਹੋਵੇਗੀ। ਬਜਟ ਤੋਂ ਬਾਅਦ ਮਨ ਕੀ ਬਾਤ ਪ੍ਰੋਗਰਾਮ ਦਾ ਇਹ ਪਹਿਲਾ ਭਾਗ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ‘ਚ ਬਜਟ ‘ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਇਲਾਵਾ ਪੈਰਿਸ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਭਾਜਪਾ ਆਗੂ ਦਿੱਲੀ ‘ਚ ਵੱਖ-ਵੱਖ ਥਾਵਾਂ ‘ਤੇ ਮਨ ਕੀ ਬਾਤ ਪ੍ਰੋਗਰਾਮ ਸੁਣਨਗੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵਰਕਰਾਂ ਦੇ ਨਾਲ ਭਾਜਪਾ ਹੈੱਡਕੁਆਰਟਰ ਵਿਖੇ ਪ੍ਰੋਗਰਾਮ ਸੁਣਨਗੇ। ਜ਼ਿਕਰਯੋਗ ਹੈ ਕਿ 22 ਭਾਰਤੀ ਭਾਸ਼ਾਵਾਂ ਅਤੇ 29 ਉਪਭਾਸ਼ਾਵਾਂ ਤੋਂ ਇਲਾਵਾ, ਮਨ ਕੀ ਬਾਤ 11 ਵਿਦੇਸ਼ੀ ਭਾਸ਼ਾਵਾਂ ਵਿੱਚ ਵੀ ਪ੍ਰਸਾਰਿਤ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚ ਫ੍ਰੈਂਚ, ਚੀਨੀ, ਇੰਡੋਨੇਸ਼ੀਆਈ, ਤਿੱਬਤੀ, ਬਰਮੀ, ਬਲੋਚੀ, ਅਰਬੀ, ਪਸ਼ਤੂ, ਫਾਰਸੀ, ਦਾਰੀ ਅਤੇ ਸਵਾਹਿਲੀ ਸ਼ਾਮਲ ਹਨ। ਮਨ ਕੀ ਬਾਤ ਦਾ ਪ੍ਰਸਾਰਣ ਆਲ ਇੰਡੀਆ ਰੇਡੀਓ ਦੇ 500 ਤੋਂ ਵੱਧ ਪ੍ਰਸਾਰਣ ਕੇਂਦਰਾਂ ਦੁਆਰਾ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਮਨ ਕੀ ਬਾਤ ਦਾ ਪਹਿਲਾ ਐਪੀਸੋਡ 3 ਅਕਤੂਬਰ 2014 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਪਹਿਲੇ ਐਪੀਸੋਡ ਦੀ ਸਮਾਂ ਸੀਮਾ 14 ਮਿੰਟ ਸੀ। ਜੂਨ 2015 ਵਿੱਚ ਇਸ ਨੂੰ ਵਧਾ ਕੇ 30 ਮਿੰਟ ਕਰ ਦਿੱਤਾ ਗਿਆ ਸੀ। ਮਨ ਕੀ ਬਾਤ ਦਾ 100ਵਾਂ ਐਪੀਸੋਡ 30 ਅਪ੍ਰੈਲ 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। 

Tags: broadcast in 11 foreign languagesMann Ki BaatPM Narendra ModiPolitics News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

by Ranjit Singh
2 weeks ago
0

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): 1989 ਬੈਚ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 