• Latest
  • Trending
PUNJAB NEWS: ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

PUNJAB NEWS: ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

2 years ago
‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

44 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

2 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

2 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

2 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

3 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

4 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

4 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

4 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

4 hours ago
Hindi News
English News
Tuesday, May 12, 2026
No Result
View All Result
31 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

July 28, 2024
in ਪੰਜਾਬ

– ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸਵਿਫਟ ਕਾਰ, ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫੋਨ ਵੀ ਕੀਤੇ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਵਿਦੇਸ਼ ਅਧਾਰਿਤ ਗੁਰਜੰਟ ਸਿੰਘ ਭੋਲੂ ਅਤੇ ਸੰਨੀ ਦਿਆਲ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਡਰੱਗ ਮਨੀ ਇਕੱਠੀ ਕਰਨ ਅਤੇ ਹਵਾਲਾ ਰੂਟ ਰਾਹੀਂ ਉਨ੍ਹਾਂ ਨੂੰ ਭੇਜਣ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਪਿੰਡ ਲੋਹਕਾ, ਤਰਨਤਾਰਨ ਅਤੇ ਕਮਲਦੀਪ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਅਤੇ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਵਿਦੇਸ਼ ਅਧਾਰਿਤ ਨਸ਼ਾ ਤਸਕਰ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਸੂਬੇ ਭਰ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੰਡ ਵਿੱਚ ਸ਼ਾਮਲ ਸੰਗਠਿਤ ਅਪਰਾਧ ਦਾ ਨੈੱਟਵਰਕ ਚਲਾ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਗੁਰਗਿਆਂ ਨੂੰ ਡਰੱਗ ਮਨੀ ਇਕੱਤਰ ਕਰਨ ਅਤੇ ਇਹ ਪੈਸੇ ਹਵਾਲਾ ਰੂਟ ਜ਼ਰੀਏ ਉਨ੍ਹਾਂ ਨੂੰ ਭੇਜਣ ਦਾ ਕੰਮ ਸੌਂਪਿਆ ਹੈ।
ਉਨ੍ਹਾਂ ਦੱਸਿਆ ਕਿ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਉਕਤ ਨਸ਼ਾ ਤਸਕਰਾਂ ਦੇ ਦੋ ਗੁਰਗਿਆਂ ਦਿਲਬਾਗ ਸਿੰਘ ਅਤੇ ਕਮਲਦੀਪ ਸਿੰਘ ਨੂੰ ਫਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਵਿਖੇ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਇਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਇਕੱਤਰ ਕੀਤੀ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਉਨ੍ਹਾਂ ਨੂੰ ਹਵਾਲਾ ਰੂਟ ਰਾਹੀਂ ਭੇਜਣੀ ਸੀ।
ਉਨ੍ਹਾਂ ਕਿਹਾ ਕਿ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੋਵੇਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਈ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 45 ਮਿਤੀ 27.07.2024 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Tags: BREAKING NEWSPUNJABpunjab newsPUNJAB POLICEWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Most Popular

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

by Ranjit Singh
16 hours ago
0

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ ਰੇਡ ਚੰਡੀਗੜ੍ਹ, 12 ਮਈ 2026: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਬਾਅਦ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 