• Latest
  • Trending
ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ : ਵਿਜੈ ਇੰਦਰ ਸਿੰਗਲਾ

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ : ਵਿਜੈ ਇੰਦਰ ਸਿੰਗਲਾ

8 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

44 minutes ago
Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

48 minutes ago
LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

57 minutes ago
US-Israel Iran war: ਟਰੰਪ ਨੇ ਈਰਾਨ ਨੂੰ 20 ਗੁਣਾ ਜ਼ਿਆਦਾ ਤਾਕਤ ਨਾਲ ਹਮਲੇ ਦੀ ਦਿੱਤੀ ਧਮਕੀ

US-Israel Iran war: ਟਰੰਪ ਨੇ ਈਰਾਨ ਨੂੰ 20 ਗੁਣਾ ਜ਼ਿਆਦਾ ਤਾਕਤ ਨਾਲ ਹਮਲੇ ਦੀ ਦਿੱਤੀ ਧਮਕੀ

1 hour ago
Rajya Sabha Election: 26 ਆਗੂ ਬਿਨਾਂ ਮੁਕਾਬਲਾ ਚੁਣੇ ਗਏ

Rajya Sabha Election: 26 ਆਗੂ ਬਿਨਾਂ ਮੁਕਾਬਲਾ ਚੁਣੇ ਗਏ

1 hour ago
Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

13 hours ago
Dr. Ravjot Singh ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

Dr. Ravjot Singh ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

13 hours ago
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: Mohinder Bhagat

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: Mohinder Bhagat

13 hours ago
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, PUNJAB CHAPTER ਦਾ ਪ੍ਰਧਾਨ ਚੁਣਿਆ ਗਿਆ

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, PUNJAB CHAPTER ਦਾ ਪ੍ਰਧਾਨ ਚੁਣਿਆ ਗਿਆ

13 hours ago
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA

13 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ : ਵਿਜੈ ਇੰਦਰ ਸਿੰਗਲਾ

September 10, 2018
in ਪੰਜਾਬ
ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ : ਵਿਜੈ ਇੰਦਰ ਸਿੰਗਲਾ

-ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਗੁਣਵੱਤਾ ਯਕੀਨੀ ਬਨਾਉਣ ਸਬੰਧੀ ਪੀ.ਡਬਲੀਊ.ਡੀ ਅਧਿਕਾਰੀਆਂ ਤੇ ਇੰਜੀਨੀਅਰਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ/ਕਪੂਰਥਲਾ, 10 ਸਤੰਬਰ (ਵਿਸ਼ਵ ਵਾਰਤਾ)-ਲੋਕ ਨਿਰਮਾਣ ਅਤੇ ਸੂਚਨਾ ਤਕਨੌਲਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੰਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਇੰਨ੍ਹਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਨਾਉਣ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜ਼ਾਂ ਦੀ ਕਪੂਰਥਲਾ ਵਿਖੇ ਸਮੀਖਿਆ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿੰਨ੍ਹਾਂ ਵਿੱਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਤੇ ਪੋਰੇ ਵਿਛਾਉਣ ਸਬੰਧੀ 3 ਪ੍ਰੋਜੈਕਟ, ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਿਲ ਹੈ।

ਅੱਜ ਕਪੂਰਥਲਾ ਵਿਖੇ ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਸਬੰਧੀ ਵਿਊਂਤਬੰਧੀ ‘ਤੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਨੇਪਰੇ ਚਾੜ੍ਹਨ ਲਈ ਅਤੇ ਕਾਰਜ਼ਾਂ ਦੇ ਮਿਆਰ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿਲ-ਮੱਠ ਜਾਂ ਨਿਰਮਾਣ ਦੇ ਮਿਆਰ ਵਿੱਚ ਕਿਸੇ ਕਮੀਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 10, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

by Ranjit Singh
March 10, 2026
0

Punjab 'ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) - ਮੱਧ ਪੂਰਬ ਵਿੱਚ ਇਜ਼ਰਾਈਲ ਅਤੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
March 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ...

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

by Ankit
March 9, 2026
0

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 