• Latest
  • Trending
PUNJAB : ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ 

2 years ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

2 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

7 minutes ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

1 hour ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

2 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ 

July 30, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ 

PUNJAB : ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ 

ਚੰਡੀਗੜ੍ਹ, 30ਜੁਲਾਈ(ਵਿਸ਼ਵ ਵਾਰਤਾ)PUNJAB -ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਵੀ ਪਟਿਆਲਾ ‘ਚ SIT ਸਾਹਮਣੇ ਪੇਸ਼ ਨਹੀਂ ਹੋਏ। ਦੱਸਣਯੋਗ ਹੈ ਕਿ 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅੱਜ ਮਜੀਠੀਆ ਨੇ SIT ਨੂੰ ਇਹ ਜਵਾਬ ਭੇਜਿਆ ਹੈ ਕਿ ਉਹਨਾਂ ਦੀ ਚੰਡੀਗੜ੍ਹ ਵਿੱਚ ਇੱਕ ਕੇਸ ਵਿੱਚ ਪੇਸ਼ੀ ਹੈ। ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ। ਇਸ ਮਾਮਲੇ ‘ਚ ਅਦਾਲਤ ਨੇ ਸਾਰਿਆਂ ਨੂੰ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ ਭੇਜੇ ਗਏ ਜਵਾਬ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਰੈਗੂਲਰ ਜ਼ਮਾਨਤ ਸਬੰਧੀ ਉਨ੍ਹਾਂ ਦੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ ਤੇ ਉਨ੍ਹਾਂ ਨੇ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਅਤੇ ਇਸ ਲਈ ਉਹ ਨਵੀਂ ਦਿੱਲੀ ਵਿੱਚ ਹਨ। ਜਿਸ ਕਾਰਨ ਉਨ੍ਹਾਂ ਦੀ ਤਰੀਕ 23 ਜੁਲਾਈ ਤੋਂ ਬਾਅਦ ਰੱਖੀ ਜਾਵੇ। ਜਿਸ ਤੋਂ ਬਾਅਦ ਐਸਆਈਟੀ ਨੇ ਮੁੜ 30 ਜੁਲਾਈ ਲਈ ਸੰਮਨ ਭੇਜੇ ਸਨ।

Tags: Bikram MajithiaSenior Akali Dal leaderSITSIT in Patiala
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

by Navjot
July 20, 2026
0

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ...

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

by Navjot
July 20, 2026
0

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ 'GDN' ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਕ੍ਰਿਸ਼ਨਕੁਮਾਰ ਰਾਮਕੁਮਾਰ ਦੀ ਬੇਸਬਰੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

Most Popular

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

by Jaspreet Kaur
2 weeks ago
0

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 