• Latest
  • Trending
PUNJAB NEWS: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

PUNJAB NEWS: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

37 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

44 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

49 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

49 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

July 31, 2024
in ਪੰਜਾਬ

ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ।

ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਿਜਲੀ ਮੁਲਾਜ਼ਮਾਂ ਲਈ ਮੁਆਵਜ਼ਾ ਵਧਾਉਣ ਲਈ ਉਹ ਖੁੱਦ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਕੋਲ ਉਨ੍ਹਾਂ ਦੇ ਮਾਮਲੇ ਦੀ ਪੈਰਵੀ ਕਰਨਗੇ। ਇਸ ਮੌਕੇ ਘਾਤਕ ਹਾਦਸਿਆਂ ਨੂੰ ਘਟਾਉਣ ਅਤੇ ਬਿਜਲੀ ਕਰਮਚਾਰੀਆਂ ਲਈ ਸੁਰੱਖਿਅਤ ਕੰਮਕਾਜ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ।

ਬਿਜਲੀ ਮੰਤਰੀ ਨੇ ਵਿਭਾਗ ਅੰਦਰ ਤਰੱਕੀਆਂ, ਅਸਾਮੀਆਂ ਦੇ ਪੁਨਰਗਠਨ ਅਤੇ ਦਫ਼ਤਰੀ ਇਮਾਰਤਾਂ ਦੇ ਨਵੀਨੀਕਰਨ ਦੀ ਲੋੜ ਬਾਰੇ ਉਠਾਈਆਂ ਗਈਆਂ ਮੰਗਾਂ ਬਾਰੇ ਮੀਟਿੰਗ ਵਿੱਚ ਹਾਜਰ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰਸਿੰਘ ਅਤੇ ਡਾਇਰੈਕਟਰ ਕਮਰਸ਼ੀਅਲ ਇੰਜ. ਆਰ.ਐਸ. ਸੈਣੀ ਨਾਲ ਚਰਚਾ ਕੀਤੀ। ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਅੰਦਰ ਤਰੱਕੀਆਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਯੂਨੀਅਨ ਦੀਆਂ ਤਨਖਾਹ ਸਬੰਧੀ, ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ, ਕਿਸੇ ਬਿਜਲੀ ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਵਿਅਕਤੀ ਨੂੰ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਆਦਿ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਵਿਭਾਗ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿੰਨ੍ਹਾਂ ਮਾਮਲਿਆਂ ਵਿੱਚ ਵਿੱਤ ਵਿਭਾਗ, ਪ੍ਰਸੋਨਲ ਜਾਂ ਐਡਵੋਕੇਟ ਜਨਰਲ ਦੇ ਦਫਤਰ ਦੀ ਰਾਏ ਦੀ ਜ਼ਰੂਰਤ ਹੈ ਉਥੇ ਉਹ ਖੁੱਦ ਪਹਲਕਦਮੀ ਕਰਦਿਆਂ ਮਸਲਿਆਂ ਦੇ ਜਲਦੀ ਹੱਲ ਲਈ ਕੋਸ਼ਿਸ਼ ਕਰਨਗੇ।

ਇਸ ਮੌਕੇ ਮੁਲਾਜ਼ਮਾਂ ਦੀ ਭਲਾਈ ਲਈ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੀ ਵਚਨਬੱਧਤਾ ਦਾ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ।

ਇਸ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਟੀ.ਐਸ.ਯੂ ਦੇ ਪ੍ਰਧਾਨ ਰਤਨ ਸਿੰਘ, ਏਟਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੜ੍ਹਦੀਵਾਲ, ਐਮ.ਐਸ.ਯੂ ਦੇ ਪ੍ਰਧਾਨ ਹਰਪਾਲ ਸਿੰਘ, ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਜਨਰਲ ਸਕੱਤਰ ਗੁਰਵੇਲ ਸਿੰਘ, ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਪ੍ਰਧਾਨ ਬਲਦੇਵ ਸਿੰਘ, ਥਰਮਲ ਕਾਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਕੋਟਲੀ, ਇੰਪਲਾਈਜ ਫੈਡਰੇਸ਼ਨ (ਫਲਜੀਓ) ਦੇ ਪ੍ਰਧਾਨ ਕੌਰ ਸਿੰਘ ਸੋਹੀ, ਜੂਨੀਅਰ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਇੰਪਲਾਈਜ਼ ਫੈਡਰੇਸ਼ਨ (ਭਾਰਦਵਾਜ) ਦੇ ਸਕੱਤਰ ਬਲਜੀਤ ਸਿੰਘ, ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ, ਕਰਮਚਾਰੀ ਦਲ ਪੰਜਾਬ ਦੇ ਪ੍ਰਧਾਨ ਤਜਿੰਦਰ ਸਿੰਘ ਸੇਖੋਂ ਅਤੇ ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਐਂਡ ਪੀ.ਐਸ.ਟੀ.ਸੀ.ਐਲ ਤੋਂ ਗੁਰਤੇਜ ਸਿੰਘ ਪੱਖੋ ਹਾਜਰ ਸਨ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

by Ankit
3 weeks ago
0

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 