• Latest
  • Trending
PUNJAB NEWS: ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS: ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

37 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

44 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

49 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

49 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

July 31, 2024
in ਪੰਜਾਬ

ਚੰਡੀਗੜ੍ਹ, 31 ਜੁਲਾਈ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤਾ ਸੀ। ਢਿੱਲਵਾਂ ਦੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਹਿਲ ਨੇ ਉਕਤ ਮੁਲਜ਼ਮ ਵਿਰੁੱਧ ਤਨਖ਼ਾਹਾਂ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮਾ ਦਰਜ ਹੋਣ ਦੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਇਸ ਮੁਲਜ਼ਮ ਕਲਰਕ ਨੂੰ ਤਨਖ਼ਾਹਾਂ ਦਾ ਹਿਸਾਬ ਰੱਖਣ ਲਈ ਆਪਣੇ ਜ਼ੁਬਾਨੀ ਹੁਕਮਾਂ ‘ਤੇ ਇੱਕ ਹੋਰ ਕਰਮਚਾਰੀ ਬਿੱਲ ਕਲਰਕ ਰਣਜੀਤ ਸਿੰਘ ਨਾਲ ਸਹਾਇਕ ਵਜੋਂ ਤਾਇਨਾਤ ਕੀਤਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਦੇ ਵੱਖ-ਵੱਖ ਬੈਂਕਾਂ ਤੋਂ ਪ੍ਰਾਪਤ ਕੀਤੀਆਂ ਬੈਂਕ ਸਟੇਟਮੈਂਟਾਂ ਤੋਂ ਸਾਬਤ ਹੋਇਆ ਹੈ ਕਿ ਇਸ ਮੁਲਜ਼ਮ ਨੇ ਲੰਬੀ ਛੁੱਟੀ ’ਤੇ ਚੱਲ ਰਹੇ ਮੁਲਾਜ਼ਮਾਂ ਦੀਆਂ ਜਾਅਲੀ ਤਨਖ਼ਾਹਾਂ ਅਤੇ ਮਹਿੰਗਾਈ ਭੱਤੇ ਦੇ ਬਿੱਲ ਤਿਆਰ ਕੀਤੇ ਸਨ ਅਤੇ ਜਿਨ੍ਹਾਂ ’ਤੇ ਉਕਤ ਮੁਲਜ਼ਮ ਰਣਜੀਤ ਸਿੰਘ ਵੱਲੋਂ ਕਾਊਂਟਰ ਸਾਈਨ ਕੀਤੇ ਹੋਏ ਸਨ ਅਤੇ ਐਸ.ਐਮ.ਓ. ਡਾ. ਚਾਹਲ ਵੱਲੋਂ ਪ੍ਰਵਾਨਗੀ ਦਿੱਤੀ ਗਈ। ਕਲਰਕ ਰਾਜਵਿੰਦਰ ਸਿੰਘ ਨੇ ਖਜ਼ਾਨਾ ਦਫ਼ਤਰ ਭੁਲੱਥ ਤੋਂ ਇਹ ਜਾਅਲੀ ਬਿੱਲ ਪਾਸ ਕਰਵਾ ਕੇ ਆਪਣੇ ਨਿੱਜੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਕੇ ਕੁੱਲ 14,46,550 ਰੁਪਏ ਗਬਨ ਕੀਤਾ ਸੀ।
ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਰੇਂਜ ਵਿਖੇ ਵਿਖੇ ਉਕਤ ਤਿੰਨੋਂ ਮੁਲਜ਼ਮਾਂ ਡਾ. ਚਾਹਲ, ਰਣਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 409, 467, 468, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 13 (1)ਏ ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਡਾ. ਚਾਹਲ ਅਤੇ ਰਣਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ *ਨਿਆਂਇਕ ਰਿਮਾਂਡ ‘ਤੇ ਜੇਲ* ਭੇਜ ਦਿੱਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਸੀ।

Tags: BREAKING NEWSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

by Ranjit Singh
3 weeks ago
0

National: ਗਵਾਲੀਅਰ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ - ਹੁਣ ਤੱਕ 13 ਮੌਤਾਂ, 3 ਦਰਜਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 