• Latest
  • Trending
Politics News : ਬਾਗੀਆਂ ‘ਤੇ ਹੋਈ ਕਾਰਵਾਈ ਰੋਕਣ ਦਾ ਢੀਂਡਸਾ ਕੋਲ਼ ਕੋਈ ਅਧਿਕਾਰ ਨਹੀਂ : ਸ਼੍ਰੋਮਣੀ ਅਕਾਲੀ ਦਲ

2 years ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

8 minutes ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

22 minutes ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

56 minutes ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

1 hour ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

2 hours ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

4 hours ago
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

Hindi News
English News
Monday, October 12, 2026
No Result
View All Result
28 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਬਾਗੀਆਂ ‘ਤੇ ਹੋਈ ਕਾਰਵਾਈ ਰੋਕਣ ਦਾ ਢੀਂਡਸਾ ਕੋਲ਼ ਕੋਈ ਅਧਿਕਾਰ ਨਹੀਂ : ਸ਼੍ਰੋਮਣੀ ਅਕਾਲੀ ਦਲ

August 1, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਬਾਗੀਆਂ ‘ਤੇ ਹੋਈ ਕਾਰਵਾਈ ਰੋਕਣ ਦਾ ਢੀਂਡਸਾ ਕੋਲ਼ ਕੋਈ ਅਧਿਕਾਰ ਨਹੀਂ : ਸ਼੍ਰੋਮਣੀ ਅਕਾਲੀ ਦਲ

Politics News : ਬਾਗੀਆਂ ‘ਤੇ ਹੋਈ ਕਾਰਵਾਈ ਰੋਕਣ ਦਾ ਢੀਂਡਸਾ ਕੋਲ਼ ਕੋਈ ਅਧਿਕਾਰ ਨਹੀਂ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 1ਅਗਸਤ(ਵਿਸ਼ਵ ਵਾਰਤਾ)Politics News –  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਡਸਾ ਵੱਲੋਂ ਪਾਰਟੀ ਚੋਂ ਬਾਹਰ ਕੀਤੇ ਅੱਠ ਆਗੂਆਂ ‘ਤੇ ਹੋਈ ਕਾਰਵਾਈ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੁੱਦੇ ਤੇ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸੁਖਦੇਵ ਸਿੰਘ ਢੀਡਸਾ ਨੂੰ ਬਾਗੀ ਆਗੂਆਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਰੱਦ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀਕ ਕਮੇਟੀ ਵੱਲੋਂ ਬੀਤੇ ਦਿਨ ਪਾਰਟੀ ਵਿਰੋਧੀ ਕਾਰਵਾਈਆਂ ਦੇ ਲਈ ਪਾਰਟੀ ਦੇ ਅੱਠ ਸੀਨੀਅਰ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ। ਜਿਸ ਤੇ ਸੁਖਦੇਵ ਸਿੰਘ ਢੀਡਸਾ ਨੇ ਅੱਜ ਪਾਰਟੀ ਦਾ ਨਵਾਂ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਪਾਰਟੀ ਦੇ ਇਹਨਾਂ ਅੱਠ ਆਗੂਆਂ ਤੇ ਕੀਤੀ ਗਈ ਅਨੁਸ਼ਾਸਨਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਪਾਰਟੀ ਸਰਪ੍ਰਸਤ ਕੋਲ ਪਾਰਟੀ ਦੇ ਫੈਸਲੇ ਨੂੰ ਰੱਦ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਾਰਟੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਤੋਂ ਵਰਜਣ ਦੀ ਜਗ੍ਹਾ ਢੀਡਸਾ ਨੇ ਪਾਰਟੀ ਚੋਂ ਕੱਢੇ ਗਏ ਬਾਗੀ ਆਗੂਆਂ ਦੀ ਅਗਵਾਈ ਕਰਨ ਨੂੰ ਤਰਜੀਹ ਦਿੱਤੀ ਹੈ। ਪਾਰਟੀ ਦੇ ਸੰਵਿਧਾਨਿਕ ਫੈਸਲਿਆਂ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹਨਾਂ ਆਗੂਆਂ ਦੇ ਖਿਲਾਫ ਕਾਰਵਾਈ ਇਸ ਕਰਕੇ ਕੀਤੀ ਗਈ ਸੀ ਕਿਉਂਕਿ ਪਾਰਟੀ ਦੇ ਸਾਰੇ ਆਗੂਆਂ ਨੂੰ ਕਿਹਾ ਗਿਆ ਸੀ ਕਿ ਪਾਰਟੀ ਦੇ ਅੰਦਰ ਦੇ ਕਿਸੇ ਵੀ ਤਰੀਕੇ ਦੇ ਮੱਤਭੇਦ ਨੂੰ ਪਾਰਟੀ ਫੋਰਮ ਦੇ ਵਿੱਚ ਹੀ ਵਿਚਾਰਿਆ ਜਾਵੇਗਾ। ਜਦ ਕਿ ਇਹਨਾਂ ਆਗੂਆਂ ਨੇ ਪਾਰਟੀ ਦੇ ਸਮਾਨਾਂਤਰ ਹੀ ਇੱਕ ਹੋਰ ਸੰਗਠਨ ਖੜਾ ਕਰ ਦਿੱਤਾ ਜਿਸ ਤੋਂ ਇਹ ਸਪਸ਼ਟ ਹੋ ਗਿਆ ਸੀ ਕਿ ਹੁਣ ਇਹ ਪਾਰਟੀ ਦੇ ਖਿਲਾਫ ਕੰਮ ਕਰਨਗੇ ਅਤੇ ਪਾਰਟੀ ਕੇਡਰ ਨੂੰ ਗੁਮਰਾਹ ਵੀ ਕਰਨਗੇ ਇਸ ਕਰਕੇ ਇਹਨਾਂ ਦੇ ਖਿਲਾਫ ਅਨੁਸ਼ਾਸਨਿਕ ਕਾਰਵਾਈ ਕੀਤੀ ਗਈ ਸੀ।

Tags: Politics Newssenior leader of Shiromani Akali DalSHIROMANI AKALI DALSukhdev Singh Dhidsa
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 12, 2026
0

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼  ਮੁੰਬਈ, 12 ਅਕਤੂਬਰ(ਵਿਸ਼ਵ ਵਾਰਤਾ): ਆਉਣ ਵਾਲੀ ਮਹਾਂਕਾਵਿ ਫਿਲਮ...

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

by Navjot
October 12, 2026
0

Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ (ED)...

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 12, 2026
0

ਰੋਮਾਂਟਿਕ ਥ੍ਰਿਲਰ ਫਿਲਮ  'Signal @ 11.30' ਇਸ ਮਹੀਨੇ ਹੋਵੇਗੀ ਰਿਲੀਜ਼   ਚੇਨਈ, 12 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮਲਾਰਵਿਝੀ ਨਟੇਸਨ ਦੀ...

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

by Navjot
October 12, 2026
0

DSGMC ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ 'ਆਪ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 12, 2026
0

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼  ਮੁੰਬਈ, 12 ਅਕਤੂਬਰ(ਵਿਸ਼ਵ ਵਾਰਤਾ): ਆਉਣ ਵਾਲੀ ਮਹਾਂਕਾਵਿ ਫਿਲਮ...

Most Popular

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

by Navjot
3 weeks ago
0

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ     ਇਸਲਾਮਾਬਾਦ , 20 ਸਤੰਬਰ (ਵਿਸ਼ਵ ਵਾਰਤਾ) ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 