• Latest
  • Trending
CHANDIGARH NEWS: ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

CHANDIGARH NEWS: ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

36 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

43 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

48 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

48 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

August 1, 2024
in ਚੰਡੀਗੜ੍ਹ
CHANDIGARH NEWS: ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

CHANDIGARH NEWS: ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਪੀ.ਸੀ.ਏ. ਸਟੇਡੀਅਮ ਮੁਹਾਲੀ ਵਿਖੇ ਖੇਡੇ ਮੈਚ ਵਿੱਚ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ

ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ

ਐੱਸ ਏ ਐੱਸ, 1 ਅਗਸਤ, 2024 (ਵਿਸ਼ਵ ਵਾਰਤਾ):- ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ।

ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੀ.ਪੀ.ਆਰ. ਟੀਮ ਨੇ ਨਿਰਧਾਰਤ 10 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਉਤੇ 59 ਦੌੜਾਂ ਬਣਾਈਆਂ। ਡੀ.ਪੀ.ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ।
ਖੇਡ ਪੱਤਰਕਾਰਾਂ ਦੀ ਟੀਮ ਵੱਲੋਂ ਸੰਦੀਪ ਕੌਸ਼ਿਕ ਨੇ ਤਿੰਨ ਅਤੇ ਗੌਰਵ ਮਰਵਾਹਾ ਤੇ ਲੱਲਨ ਯਾਦਵ ਨੇ ਇਕ-ਇਕ ਵਿਕਟ ਲਈ। 60 ਦੌੜਾਂ ਦੇ ਸਕੋਰ ਦਾ ਪਿੱਛਾ ਕਰਦੀ ਖੇਡ ਪੱਤਰਕਾਰਾਂ ਦੀ ਟੀਮ 10 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਉਤੇ 54 ਦੌੜਾਂ ਹੀ ਬਣਾ ਸਕੀ। ਗੌਰਵ ਮਰਵਾਹਾ ਨੇ ਸਭ ਤੋਂ ਵੱਧ 27 ਦੌੜਾਂ ਬਣਾਈਆਂ ਜਦੋਂ ਕਿ ਰਵੀ ਅਟਵਾਲ ਨੇ 12 ਤੇ ਸੰਜੀਵ ਨੇ ਨਾਬਾਦ 5 ਦੌੜਾਂ ਬਣਾਈਆਂ।
ਡੀ.ਪੀ.ਆਰ. ਟੀਮ ਵੱਲੋਂ ਅਮਿਤ ਕੁਮਾਰ, ਜਸਵੰਤ ਸਿੰਘ, ਆਦਿਲ ਆਜ਼ਮੀ ਤੇ ਮੁਕੇਸ਼ ਕੁਮਾਰ ਨੇ ਇਕ-ਇਕ ਵਿਕਟ ਲਈ। ਆਦਿਲ ਨੇ ਇਕ ਕੈਚ ਵੀ ਲਿਆ ਅਤੇ ਇਕ ਖਿਡਾਰੀ ਨੂੰ ਰਨ ਆਊਟ ਕੀਤਾ।
ਯੂ.ਟੀ.ਸੀ.ਏ. ਦੇ ਪ੍ਰਧਾਨ ਸੰਜੇ ਟੰਡਨ ਨੇ ਮੈਨ ਆਫ਼ ਦਿ ਮੈਚ ਪੁਰਸਕਾਰ ਅਤੇ ਦੋਵਾਂ ਟੀਮਾਂ ਨੂੰ ਸਨਮਾਨਤ ਕੀਤਾ। ਦੋਵਾਂ ਟੀਮਾਂ ਤਰਫੋਂ ਸੌਰਭ ਦੁੱਗਲ ਅਤੇ ਨਵਦੀਪ ਸਿੰਘ ਗਿੱਲ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
October 27, 2026
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 23, 2026
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 