• Latest
  • Trending
PUNJAB NEWS: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਦੇ ਪਿੰਡ ਅਮਲਾਲਾ ਦੇ ਕਮਿਊਨਿਟੀ ਸੈਂਟਰ ਵਿਖੇ 2 ਅਗਸਤ ਨੂੰ ਲੱਗੇਗਾ ਕੈਂਪ

PUNJAB NEWS: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਦੇ ਪਿੰਡ ਅਮਲਾਲਾ ਦੇ ਕਮਿਊਨਿਟੀ ਸੈਂਟਰ ਵਿਖੇ 2 ਅਗਸਤ ਨੂੰ ਲੱਗੇਗਾ ਕੈਂਪ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

47 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

54 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

59 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

59 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਦੇ ਪਿੰਡ ਅਮਲਾਲਾ ਦੇ ਕਮਿਊਨਿਟੀ ਸੈਂਟਰ ਵਿਖੇ 2 ਅਗਸਤ ਨੂੰ ਲੱਗੇਗਾ ਕੈਂਪ

August 1, 2024
in ਪੰਜਾਬ

ਕੈਂਪ ਵਿੱਚ ਅਮਲਾਲਾ, ਚਡਿਆਲਾ, ਬੈਰ ਮਾਜਰਾ, ਬਰੌਲੀ, ਕਾਰਕੌਰ ਅਤੇ ਸ਼ੇਖਪੁਰ ਕਲਾਂ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ਤੇ ਕੀਤਾ ਜਾਵੇਗਾ ਹੱਲ: ਐਸ.ਡੀ.ਐਮ ਹਿਮਾਂਸ਼ੂ ਗੁਪਤਾ

ਐੱਸ.ਏ.ਐੱਸ. ਨਗਰ/ਡੇਰਾਬੱਸੀ, 01 ਅਗਸਤ, 2024 (ਸਤੀਸ਼ ਕੁਮਾਰ ਪੁੱਪੀ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਲੋਕਾਂ ਤੱਕ ਪਹੁੰਚ ਕਰਕੇ ਸੁਵਿਧਾ ਦੇਣ ਲਈ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁਰੂ ਕੀਤੇ ਕੈਪਾਂ ਦੀ ਲੜੀ ਵਜੋਂ 2 ਅਗਸਤ ਨੂੰ ਡੇਰਾਬੱਸੀ ਦੇ ਪਿੰਡ ਅਮਲਾਲਾ (ਕਮਿਊਨਿਟੀ ਸੈਂਟਰ) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਅਮਲਾਲਾ, ਚਡਿਆਲਾ, ਬੈਰ ਮਾਜਰਾ, ਬਰੌਲੀ, ਕਾਰਕੌਰ ਅਤੇ ਸ਼ੇਖਪੁਰ ਕਲਾਂ ਵਸਨੀਕ ਅਰਜ਼ੀਆਂ ਦੇ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਰਕਾਰੀ ਕੰਮਾਂ ਦੌਰਾਨ ਦਫਤਰਾਂ ਵਿਖੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਜਿਹੜੇ ਲੋਕ ਆਪਣੇ ਰੋਜ਼ ਦੇ ਕੰਮਾਂ ਕਾਰਨ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਹਨ, ਉਨ੍ਹਾਂ ਲਈ ਇਹ ਕੈਂਪ ਹੋਰ ਵੀ ਲਾਹੇਵੰਦ ਸਾਬਤ ਹੋ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
4 weeks ago
0

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 