• Latest
  • Trending
PUNJAB : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਕੀਤਾ ਗ੍ਰਿਫਤਾਰ

2 years ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

14 minutes ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

29 minutes ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

1 hour ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

Hindi News
English News
Saturday, August 29, 2026
No Result
View All Result
31 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਕੀਤਾ ਗ੍ਰਿਫਤਾਰ

August 2, 2024
in CRIME, Politics, ਸਿਆਸੀ, ਖਬਰਾਂ, ਪੰਜਾਬ
PUNJAB : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਕੀਤਾ ਗ੍ਰਿਫਤਾਰ

PUNJAB : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)PUNJAB- ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਰੀਬ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ, ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ ਸਨ।

Tags: arrested by EDFormer Minister Bharat Bhushan AshuLabor transportation tender scamPUNJABPunjab CongressSenior Congress leader
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

by Ranjit Singh
August 29, 2026
0

NEPAL FLOOD UPDATE: ਨੇਪਾਲ 'ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ ਚੰਡੀਗੜ੍ਹ, 29 ਅਗਸਤ...

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

by Ranjit Singh
August 29, 2026
0

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਮੁੜ ਚੰਨੀ ਦੀ ਚਰਚਾ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Most Popular

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

by Navjot
1 month ago
0

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ ਨਵੀਂ ਦਿੱਲੀ, 29 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 