• Latest
  • Trending
BREAKING NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

BREAKING NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

August 3, 2024
in ਪੰਜਾਬ
BREAKING NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

BREAKING NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 3 ਅਗਸਤ (ਵਿਸ਼ਵ ਵਾਰਤਾ):-‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਾਰੇ ਸਕੂਲਾਂ ਦੀ ਦਸ਼ਾ ਨੂੰ ਬਦਲ ਰਹੀ ਹੈ । ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਇਸ ਗੱਲ ਦੀ ਗਵਾਹੀ ਹਨ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਨਵੇ ਖੇਡ ਮੈਦਾਨ ,ਨਵੀਆਂ ਲੈਬੋਟਰੀਆਂ ਨਵੇਂ ਕੰਪਿਊਟਰ ਸੈਂਟਰ ਬਣ ਰਹੇ ਹਨ ਜੋ ਆਉਣ ਵਾਲੇ ਬੱਚਿਆਂ ਦੇ ਹਾਣੀ ਹੋਣਗੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਕੂਲੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਹਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹਈਆ ਕਰਵਾਈ ਜਾਵੇ ਤਾਂ ਜੋ ਇਹ ਬੱਚੇ ਆਪਣੇ ਪੈਰਾਂ ਤੇ ਖੜੇ ਹੋ ਸਕਣ।

ਕੈਬਿਨਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਯੋਗ ਬਣਾਓ ਕਿ ਉਹ ਆਉਣ ਵਾਲੇ ਸਮੇਂ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਯੋਗ ਹੋ ਸਕਣ ਅਤੇ ਆਉਣ ਵਾਲੇ ਸਮੇਂ ਦੌਰਾਨ ਹੋ ਰਹੀਆਂ ਤਬਦੀਲੀਆਂ ਦੇ ਕਾਬਲ ਬਣ ਸਕਣ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਅਤੇ ਸਕੂਲ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ।

ਉਹਨਾਂ ਕਿਹਾ ਕਿ ਤੁਹਾਡੀਆਂ ਮੁਸ਼ਕਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਅਧਿਆਪਕ ਮੈਡਮ ਅਨੀਤਾ ਸ਼ਰਮਾ ਅਧਿਆਪਕ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।

Tags: BREAKING NEWSpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

by Ankit
4 weeks ago
0

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 