• Latest
  • Trending
BREAKING NEWS: SGPC ਦੇ ਮੁਲਾਜ਼ਮਾਂ ‘ਚ ਖੂਨੀ ਝੜਪ ਇਕ ਦੀ ਮੌਤ

2 years ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

26 minutes ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

42 minutes ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

1 hour ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

2 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

3 hours ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

4 hours ago
Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: SGPC ਦੇ ਮੁਲਾਜ਼ਮਾਂ ‘ਚ ਖੂਨੀ ਝੜਪ ਇਕ ਦੀ ਮੌਤ

August 3, 2024
in ਖਬਰਾਂ
BREAKING NEWS: SGPC ਦੇ ਮੁਲਾਜ਼ਮਾਂ ‘ਚ ਖੂਨੀ ਝੜਪ ਇਕ ਦੀ ਮੌਤ

BREAKING NEWS: SGPC ਦੇ ਮੁਲਾਜ਼ਮਾਂ ‘ਚ ਖੂਨੀ ਝੜਪ ਇਕ ਦੀ ਮੌਤ

ਅੰਮ੍ਰਿਤਸਰ 3ਜੁਲਾਈ (ਵਿਸ਼ਵ ਵਾਰਤਾ): SGPC ਦੇ ਮੁੱਖ ਦਫ਼ਤਰ ‘ਚ ਅੱਜ ਇਕ ਕਰਮਚਾਰੀ ਵਲੋਂ ਦੂਜੇ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਨਿੱਜੀ ਰੰਜਿਸ਼ ਕਾਰਨ ਸੁਖਬੀਰ ਸਿੰਘ ਨਾਮ ਦੇ ਕਰਮਚਾਰੀ ਨੇ ਆਪਣੇ ਸਾਥੀਆਂ ਸਮੇਤ ਲੇਖਾ ਵਿਭਾਗ ਦੇ ਮੁਲਾਜ਼ਮ ਦਰਬਾਰਾ ਸਿੰਘ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਦੁਪਹਿਰ ਦਾ ਖਾਣਾ ਖਾ ਰਿਹਾ ਸੀ। ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। ਲੇਖਾ ਸ਼ਾਖਾ ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ। ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ। ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Tags: BREAKING NEWSLATEST PUNJABI NEWSPOLITICSpunjab newsSGPCWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

Most Popular

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

by Ranjit Singh
3 weeks ago
0

National: ਰੀਲ ਬਣਾਉਂਦੇ ਦੇ ਚੱਕਰ 'ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ ਮਹਾਰਾਸ਼ਟਰ, 15 ਅਗਸਤ (ਵਿਸ਼ਵ ਵਾਰਤਾ): ਮਹਾਰਾਸ਼ਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 