• Latest
  • Trending
PUNJAB NEWS: ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

PUNJAB NEWS: ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

August 3, 2024
in ਪੰਜਾਬ
PUNJAB NEWS: ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

PUNJAB NEWS: ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

ਸੰਸਦੀ ਵੋਟਰ ਸੂਚੀ ਦੇ ਅਨੁਸਾਰ ਹਰੇਕ ਯੋਗ ਵਿਅਕਤੀ ਤੱਕ ਪਹੁੰਚਣ ਲਈ ਐਸ ਡੀ ਐਮਜ਼ ਨੂੰ ਨਿਰਦੇਸ਼ ਦਿੱਤੇ

ਯੋਗ ਸਿੱਖ ਵੋਟਰਾਂ ਨੂੰ 16 ਸਤੰਬਰ ਤੱਕ ਵੋਟਰ ਬਣਨ ਲਈ ਫ਼ਾਰਮ ਭਰਨ ਦੀ ਅਪੀਲ ਕੀਤੀ

ਹੁਣ ਤੱਕ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ ਡੀ ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ

ਐਸ.ਏ.ਐਸ.ਨਗਰ, 3 ਅਗਸਤ, 2024 (ਸਤੀਸ਼ ਕੁਮਾਰ ਪੁੱਪੀ):- ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ।
ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਤਾਂ ਜੋ ਹਰੇਕ ਯੋਗ ਵਿਅਕਤੀ (21 ਸਾਲ ਦੀ ਉਮਰ ਤੋਂ ਇਲਾਵਾ ਕੇਸ਼ਾਧਾਰੀ ਸਿੱਖ ਅਤੇ ਦਾੜ੍ਹੀ ਨਾ ਕੱਟਦਾ ਹੋਵੇ ਅਤੇ ਹੋਰ ਸ਼ਰਤਾਂ) ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਘੱਟੋ-ਘੱਟ ਉਹਨਾਂ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕੀਤੀ ਜਾਵੇ ਜਿਹਨਾਂ ਵਿੱਚੋਂ ਜ਼ਿਆਦਾਤਰ ਉਹਨਾਂ ਦੀਆਂ ਹਾਲੀਆ ਸੰਸਦੀ ਵੋਟਰ ਸੂਚੀਆਂ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ (ਬੋਰਡ) ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ, ਇਸ ਲਈ ਸਾਨੂੰ ਰਜਿਸਟ੍ਰੇਸ਼ਨ ‘ਤੇ ਵਧੇਰੇ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਉਹਨਾਂ ਨੂੰ ਹਰੇਕ ਯੋਗ ਵੋਟਰ ਨੂੰ ਰਜਿਸਟਰ ਕਰਨ ਲਈ ਯੋਗ ਵੋਟਰਾਂ ਤੱਕ ਘਰ-ਘਰ ਪਹੁੰਚ ਕਰਨ ਲਈ ਬੀ.ਐਲ.ਓਜ਼ ਅਤੇ ਹੋਰ ਸਟਾਫ (ਪੇਂਡੂ ਖੇਤਰਾਂ ਵਿੱਚ ਪਟਵਾਰੀ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲ ਸਟਾਫ਼) ਭੇਜਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਵਾਰ ਸਭ ਤੋਂ ਘੱਟ ਰਜਿਸਟ੍ਰੇਸ਼ਨ ਵਾਲੇ ਪੰਜ ਪਟਵਾਰੀਆਂ/ਬੀ.ਐਲ.ਓਜ਼ ਨੂੰ ਚੰਗੀ ਤਰ੍ਹਾਂ ਸੁਣਿਆ ਅਤੇ ਘੱਟ ਰਜਿਸਟ੍ਰੇਸ਼ਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਯੋਗ ਸਿੱਖ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਨੇੜਲੇ ਪਟਵਾਰੀ/ਬੀ.ਐੱਲ.ਓ./ਨਗਰ ਪਾਲਿਕਾ ਨਾਲ ਸੰਪਰਕ ਕਰਕੇ ਐਸ ਜੀ ਪੀ ਸੀ ਵੋਟਰਾਂ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਨੇ ਸਿੱਖ ਵੋਟਰਾਂ ਨੂੰ 16 ਸਤੰਬਰ ਤੱਕ ਵੋਟਰਾਂ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨ ਲਈ ਗੁਰਦੁਆਰਾ ਕਮੇਟੀਆਂ ਨੂੰ ਸਰਗਰਮ ਸ਼ਮੂਲੀਅਤ ਦੀ ਬੇਨਤੀ ਵੀ ਕੀਤੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੁਹਾਲੀ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 