• Latest
  • Trending
PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਾ ਜਾਣ ਦੇਣ ਦੀ ਇਜਾਜ਼ਤ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

32 minutes ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

35 minutes ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

36 minutes ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

45 minutes ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

51 minutes ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

55 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

56 minutes ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

57 minutes ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

1 hour ago
ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

2 hours ago
ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

3 hours ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

Hindi News
English News
Monday, September 14, 2026
No Result
View All Result
27 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਾ ਜਾਣ ਦੇਣ ਦੀ ਇਜਾਜ਼ਤ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

August 3, 2024
in Paris Olympic 2024, Politics, ਸਿਆਸੀ, ਖਬਰਾਂ, ਪੰਜਾਬ
PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਾ ਜਾਣ ਦੇਣ ਦੀ ਇਜਾਜ਼ਤ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਾ ਜਾਣ ਦੇਣ ਦੀ ਇਜਾਜ਼ਤ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 3 ਅਗਸਤ(ਵਿਸ਼ਵਵਾਰਤਾ) PUNJAB-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਦਾ ਦੌਰਾ ਨਾ ਕਰਨ ਦੇਣ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕਰਦਿਆਂ ਕੇਂਦਰ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸੁਰੱਖਿਆ ਦੇ ਨਾਂ ‘ਤੇ ਰਾਜਨੀਤੀ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਚਾਹੁੰਦੇ ਕਿ ਭਾਰਤ ਦੇ ਕਿਸੇ ਵਿਰੋਧੀ ਨੇਤਾ ਨੂੰ ਅੰਤਰਰਾਸ਼ਟਰੀ ਮੰਚ ਮਿਲੇ।

ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਵਿੱਚ ਚੱਲ ਰਹੀਆਂ ਉਲੰਪਿਕ ਖੇਡਾਂ ਵਿੱਚ ਹਾਕੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉੱਥੇ ਜਾਣਾ ਚਾਹੁੰਦੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਇਹ ਬਿਲਕੁਲ ਗਲਤ ਹੈ।

ਗਰਗ ਨੇ ਕਿਹਾ ਕਿ ਪਿਛਲੇ ਸਾਲ ਅਰਵਿੰਦ ਕੇਜਰੀਵਾਲ ਨੂੰ ਵੀ ਇਸੇ ਤਰ੍ਹਾਂ ਸਿੰਗਾਪੁਰ ਜਾਣ ਤੋਂ ਰੋਕਿਆ ਗਿਆ ਸੀ। ‘ਆਪ’ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੂੰ ਵੀ ਰੋਕਿਆ ਗਿਆ। ਫਿਲਹਾਲ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਿਸੇ ਸਿਆਸੀ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਹ ਭਾਜਪਾ ਦੀ ਛੋਟੀ ਮਾਨਸਿਕਤਾ ਨੂੰ ਦਰਸਾਉਂਦੀ ਹੈ।

ਗਰਗ ਨੇ ਦੱਸਿਆ ਕਿ ਓਲੰਪਿਕ ਲਈ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਕਪਤਾਨ ਅਤੇ ਉਪ ਕਪਤਾਨ ਦੋਵੇਂ ਪੰਜਾਬ ਦੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਉਥੇ ਜਾਣਾ ਚਾਹੁੰਦੇ ਹਨ ਪਰ ਭਾਜਪਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਤਰ੍ਹਾਂ ਰੋਕਣਾ ਚਾਹੁੰਦੀ ਹੈ।
ਨੀਲ ਗਰਗ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਸਰਕਾਰ ਦੀ ਇਸ ਮਾਨਸਿਕਤਾ ਕਾਰਨ ਪਿਛਲੇ 5 ਸਾਲਾਂ ਵਿੱਚ ਸਾਢੇ ਸੱਤ ਲੱਖ ਤੋਂ ਵੱਧ ਲੋਕ ਭਾਰਤੀ ਨਾਗਰਿਕਤਾ ਛੱਡ ਚੁੱਕੇ ਹਨ।

Tags: Aam Aadmi Partycentral governmentChief Minister Bhagwant MannOlympic Games in ParisPUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
September 14, 2026
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 14, 2026
0

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ...

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 14, 2026
0

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੈਂਪੀਅਨਜ਼ ਟਰਾਫੀ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

Most Popular

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

by Ranjit Singh
4 weeks ago
0

Cricket: ਗਾਲੇ ਟੈਸਟ ’ਚ Team India ਦਾ Sri Lanka 'ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ ! ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 