• Latest
  • Trending
Latest News : ਸੁਖਬੀਰ ਬਾਦਲ ਦਾ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੀਤਾ ਜਨਤਕ

Latest News : ਸੁਖਬੀਰ ਬਾਦਲ ਦਾ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੀਤਾ ਜਨਤਕ

2 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

38 seconds ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸੁਖਬੀਰ ਬਾਦਲ ਦਾ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੀਤਾ ਜਨਤਕ

August 5, 2024
in Politics, ਸਿਆਸੀ, ਖਬਰਾਂ
Latest News : ਸੁਖਬੀਰ ਬਾਦਲ ਦਾ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੀਤਾ ਜਨਤਕ

Latest News : ਸੁਖਬੀਰ ਬਾਦਲ ਦਾ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕੀਤਾ ਜਨਤਕ

ਅੰਮ੍ਰਿਤਸਰ, 5ਅਗਸਤ (ਵਿਸ਼ਵ ਵਾਰਤਾ)Latest News: 24 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਸਿੱਖ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਸਿੱਖ ਸੰਗਤਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਪਸ਼ਟੀਕਰਨ ਦਾ ਇਹ ਪੱਤਰ ਜਨਤਕ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਹੈ ਕਿ ਇਸ ਪੱਤਰ ਤੇ ਫੈਸਲਾ ਪੰਜ ਸਿੰਘ ਸਾਹਿਬਾਨ ਲੈਣਗੇ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਦੇ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਹੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ ਗੁਰਮਤਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐਸਜੀਪੀਸੀ ਦੇ ਉਸ ਵੇਲੇ ਦੇ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਇਸ ਮਾਮਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮੁਆਫੀਨਾਵਾਂ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਜੋ ਉਨ੍ਹਾਂ ਨੇ ਲਿਖ ਕੇ ਦਿੱਤਾ ਹੈ ਉਹ ਉਸਨੂੰ ਆਪਣੀ ਝੋਲੀ ਪਾਉਂਦੇ ਹਨ ਅਤੇ ਫੈਸਲਾ ਪੰਜ ਸਿੰਘ ਸਾਹਿਬਾਨਾਂ ‘ਤੇ ਛੱਡਦੇ ਹਨ। ਤੁਹਾਨੂੰ ਦੱਸ ਦਈਏ ਸੁਖਬੀਰ ਸਿੰਘ ਬਾਦਲ ਦੇ ਸਪਸ਼ਟੀਕਰਨ ਪੱਤਰ ਦੇਣ ਤੋਂ ਪਹਿਲਾਂ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ ਵੀ ਇੱਕ ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫੀਨਾਮਾ ਪੱਤਰ ਦਿੱਤਾ ਗਿਆ ਸੀ। ਇਸ ਮਾਫੀਨਾਮਾ ਪੱਤਰ ਦੇ ਵਿੱਚ 2007 ਤੋਂ ਲੈ ਕੇ 2015 ਤੱਕ ਹੋਈਆਂ ਘਟਨਾਵਾਂ ਨੂੰ ਲੈ ਕੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਬਾਗੀ ਆਗੂਆਂ ਨੇ ਵੀ ਉਹਨਾਂ ਵੱਲੋਂ ਹੋਈਆਂ ਭੁੱਲਾਂ ਨੂੰ ਲੈ ਕੇ ਮਾਫੀ ਮੰਗੀ ਸੀ। ਬਾਗੀ ਆਗੂਆਂ ਦੀ ਸ਼ਿਕਾਇਤ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੌਪਿਆ ਸੀ।

Tags: five Singh Sahibslatest newsSri Akal TakhtSukhbir Singh Badal's Apology LetterThe secretary of Sri Akal Takht Sahib
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

by Ankit
3 weeks ago
0

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 