• Latest
  • Trending
PUNJAB NEWS: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

2 years ago
ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

1 minute ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

3 hours ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

4 hours ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

11 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

Hindi News
English News
Monday, May 11, 2026
No Result
View All Result
30 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

August 5, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪਾਕਿਸਤਾਨੀ ਤਸਕਰ ਰਾਣਾ ਦਿਆਲ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ

– ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਸਨ ਤਸਕਰੀ ਕੀਤੇ ਹਥਿਆਰ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ ਦੇਣ ਜਾ ਰਿਹਾ ਹੈ। ਪ੍ਰਾਪਤ Çੲਤਲਾਹ ’ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ।

ਇਸ ਸਬੰਧੀ ਐਫਆਈਆਰ ਨੰਬਰ 46 ਮਿਤੀ 04.08.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਰਿਮਾਂਡ ਹਾਸਲ ਕਰਨ ਲਈ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾਾ ਜਾਵੇਗਾ।

Tags: BREAKING NEWSPUNJABpunjab newsWEB PORTALWISHAVWARTA.INਪੰਜਾਬ ਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
May 11, 2026
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 11, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

by Navjot
May 11, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਮਨਾਇਆ...

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

by Navjot
May 11, 2026
0

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਮਈ(ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
May 11, 2026
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 28 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 