• Latest
  • Trending
Ludhiana : ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ-5 ਜ਼ਖਮੀ

2 years ago
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

34 minutes ago
India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

2 hours ago
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

3 hours ago
ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
ਲੈਫਟੀਨੈਂਟ ਜਨਰਲ ਧੀਰਜ ਸੇਠ  ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Hindi News
English News
Saturday, June 13, 2026
No Result
View All Result
30 °c
Chandigarh
33 ° Sun
34 ° Mon
33 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ-5 ਜ਼ਖਮੀ

August 6, 2024
in ਸੜਕ ਹਾਦਸਾ, ਪੰਜਾਬ, ਲੁਧਿਆਣਾ
Ludhiana : ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ-5 ਜ਼ਖਮੀ

Ludhiana : ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ-5 ਜ਼ਖਮੀ

ਲੁਧਿਆਣਾ ,6ਅਗਸਤ (ਵਿਸ਼ਵ ਵਾਰਤਾ)Ludhiana : ਜਗਰਾਓਂ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਪੰਜ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਦੇ ਇੱਕ ਨਿੱਜੀ ਸਕੂਲ ਦੀ ਵੈਨ ਪਿੰਡ ਅਖਾੜਾ ਡਾਲਾ ਆਦਿ ਦੇ ਬੱਚਿਆਂ ਨੂੰ ਲੈ ਕੇ ਰਾਏਕੋਟ ਵਾਲੇ ਪਾਸੇ ਤੋਂ ਜਗਰਾਓਂ ਆ ਰਹੀ ਸੀ ਕਿ ਇਸੇ ਦੌਰਾਨ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਪਹਿਲੀ ਜਮਾਤ ਦਾ 6 ਸਾਲਾ ਬੱਚਾ ਗੁਰਮਨ ਸਿੰਘ ਜੋ ਬੱਸ ਦੀ ਅਗਲੀ ਸੀਟ ‘ਤੇ ਬੈਠਾ ਬੱਸ ਹੇਠਾਂ ਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ 5 ਬੱਚੇ ਜ਼ਖਮੀ ਹੋ ਗਏ ਹਨ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਇਸ ਹਾਦਸੇ ਵਿੱਚ ਦੂਜੀ ਜਮਾਤ ਦੀ ਅਕਾਸ਼ਦੀਪ ਕੌਰ, ਦਸਵੀਂ ਜਮਾਤ ਦੀ ਅਰਸ਼ਦੀਪ ਕੌਰ, ਪਹਿਲੀ ਜਮਾਤ ਦਾ ਗੁਰੂ ਸਾਹਿਬ ਸਿੰਘ ਸਾਰੇ ਵਾਸੀ ਪਿੰਡ ਡਾਲਾ, ਪੰਜਵੀਂ ਜਮਾਤ ਦਾ ਸੁਖਮਨ ਸਿੰਘ ਅਤੇ ਚੌਥੀ ਜਮਾਤ ਦੀ ਗੁਰਲੀਨ ਕੌਰ ਵਾਸੀ ਪਿੰਡ ਅਖਾੜਾ ਜ਼ਖ਼ਮੀ ਹੋ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਜਗਰਾਉਂ ਦੇ ਨਿੱਜੀ ਕਲਿਆਣੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

Tags: accident in JagraonJagraonprivate school busRaikot sidevillage Akhara Dala
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

by Ankit
June 13, 2026
0

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

by Ankit
June 13, 2026
0

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ • ਭਗਵੰਤ ਮਾਨ ਸਰਕਾਰ ਨੇ ਛੋਟੇ...

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
June 13, 2026
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

by Ankit
June 13, 2026
0

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...

Most Popular

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

18 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 13-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 