
ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ|
ਦੱਸਣਯੋਗ ਹੈ ਕਿ ਏਅਰ ਮਾਰਸ਼ਲ ਅਰਜਨ ਸਿੰਘ ਦਾ 16 ਸਤੰਬਰ ਨੂੰ ਦਿੱਲੀ ਦੇ ਫੌਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ| ਉਹ 98 ਵਰ੍ਹਿਆਂ ਦੇ ਸਨ|
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ
ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...





















