• Latest
  • Trending
ਖੁਦਕੁਸ਼ੀਆਂ ਦੀ ਭਿਅੰਕਰ ਤ੍ਰਾਸਦੀ ਲਈ ਕੈਪਟਨ, ਬਾਦਲ ਅਤੇ ਮੋਦੀ ਬਰਾਬਰ ਦੇ ਜਿਮੇਵਾਰ-ਡਾ. ਬਲਬੀਰ ਸਿੰਘ

ਖੁਦਕੁਸ਼ੀਆਂ ਦੀ ਭਿਅੰਕਰ ਤ੍ਰਾਸਦੀ ਲਈ ਕੈਪਟਨ, ਬਾਦਲ ਅਤੇ ਮੋਦੀ ਬਰਾਬਰ ਦੇ ਜਿਮੇਵਾਰ-ਡਾ. ਬਲਬੀਰ ਸਿੰਘ

8 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

24 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

57 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੁਦਕੁਸ਼ੀਆਂ ਦੀ ਭਿਅੰਕਰ ਤ੍ਰਾਸਦੀ ਲਈ ਕੈਪਟਨ, ਬਾਦਲ ਅਤੇ ਮੋਦੀ ਬਰਾਬਰ ਦੇ ਜਿਮੇਵਾਰ-ਡਾ. ਬਲਬੀਰ ਸਿੰਘ

September 12, 2018
in ਪੰਜਾਬ
ਖੁਦਕੁਸ਼ੀਆਂ ਦੀ ਭਿਅੰਕਰ ਤ੍ਰਾਸਦੀ ਲਈ ਕੈਪਟਨ, ਬਾਦਲ ਅਤੇ ਮੋਦੀ ਬਰਾਬਰ ਦੇ ਜਿਮੇਵਾਰ-ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)-ਕਰਜ਼ੇ ਦਾ ਅਸਹਿ ਬੋਝ ਅਤੇ ਬੇਹੱਦ ਮਾੜੀ ਵਿੱਤੀ ਸਥਿਤੀ ਕਾਰਨ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਬਾਰੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਾਰੀ ਅੰਕੜਾ ਰਿਪੋਰਟ ‘ਤੇ ਡੂੰਘੀ ਚਿੰਤਾ ਜਤਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਤਰਾਸ਼ਦੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਗੁਨਾਹਗਾਰ ਕਿਹਾ ਹੈ। ‘ਆਪ’ ਨੇ ਕੈਪਟਨ ਸਰਕਾਰ ਤੋਂ ਕਿਸਾਨ ਸੰਗਠਨ ਵੱਲੋਂ ਜਾਰੀ ਅੰਕੜਿਆਂ ਸੰਬੰਧੀ ਸਪਸ਼ਟੀਕਰਨ ਮੰਗਿਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਜਾਰੀ ਖੁਦਕੁਸ਼ੀਆਂ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਪਹਿਲਾ ਬਾਦਲ ਅਤੇ ਹੁਣ ਕੈਪਟਨ ਸਰਕਾਰ ਦੀਆਂ ਮਾਰੂ ਖੇਤੀ ਨੀਤੀਆਂ ਅਤੇ ਬੇਰੁਖ਼ੀ ਵਾਲੀ ਪਹੁੰਚ ਮੁੱਖ ਕਾਰਨ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਸਾਢੇ 700 ਤੋਂ ਵੱਧ ਕਿਸਾਨ ਅਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦਾ ਅੰਕੜਾ ਸੁੰਨ ਕਰਨ ਵਾਲਾ ਹੈ, ਜਿਸ ‘ਚ ਇਕੱਲੇ ਅਗਸਤ ਮਹੀਨੇ ਦੀ ਗਿਣਤੀ 48 ਹੈ।
‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨ ਯੂਨੀਅਨ ਦੀ ਤਾਜ਼ਾ ਰਿਪੋਰਟ ਰੋਜ਼ਾਨਾ ਅਖ਼ਬਾਰਾਂ ‘ਚ ਛਪਦੀਆਂ ਖ਼ਬਰਾਂ ਅਤੇ ਜ਼ਮੀਨੀ  ਪੱਧਰ ਦੀ ਤਲਖ਼ ਹਕੀਕਤ ਮੁਤਾਬਿਕ ਇਹ ਗਿਣਤੀ ਹੋਰ ਵੀ ਵੱਧ ਹੋ ਸਕਦੀ ਹੈ, ਮੂਕਦਰਸ਼ਕ ਬਣ ਕੇ ਅੰਨ ਦਾਤਿਆਂ ਦੀ ਮੌਤ ਦਾ ਤਮਾਸ਼ਾ ਦੇਖ ਰਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਹਨਾਂ ਆਤਮ ਹੱਤਿਆਵਾਂ ‘ਤੇ ਚੁੱਪੀ ਤੋੜਨੀ ਚਾਹੀਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੋਰ ਤੇਜ਼ ਹੋਏ ਖੁਦਕੁਸ਼ੀਆਂ ਦੇ ਮਾੜੇ ਰੁਝਾਨ ਨੇ ਕੈਪਟਨ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕਰ ਕੇ ਆਯੋਜਿਤ ਕੀਤੇ ਜਾ ਰਹੇ ਅਖੌਤੀ ਕਰਜ਼ਾ ਮੁਆਫ਼ੀ ਸਮਾਗਮਾਂ ਦੀ ਫ਼ੂਕ ਕੱਢ ਦਿੱਤੀ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਲੇ ਲਿਖਤੀ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਮਜ਼ਦੂਰਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਕੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨਾਲ ਧੋਖਾ ਇਕੱਲਾ ਕਾਂਗਰਸ ਨੇ ਨਹੀਂ ਸਗੋਂ ਅਕਾਲੀ-ਭਾਜਪਾ ਨੇ ਵੀ ਰੱਜ ਕੇ ਕੀਤਾ ਹੈ। ਅਕਾਲੀ ਦਲ ਬਾਦਲ ਦੀ ਹਿੱਸੇਦਾਰ ਨਰਿੰਦਰ ਮੋਦੀ ਸਰਕਾਰ ਡਾ. ਸਵਾਮੀਨਾਥਨ ਰਿਪੋਰਟ ਲਾਗੂ ਦੇ ਵਾਅਦੇ ਤੋਂ ਬਿਲਕੁਲ ਹੀ ਮੁੱਕਰ ਗਈ। ਮਹਿੰਗਾਈ, ਜੀਐਸਟੀ ਅਤੇ ਖੇਤੀ ਸਬਸਿਡੀਆਂ ਸਮੇਤ ਕਿਸਾਨੀ ਕਰਜ਼ਿਆਂ ਬਾਰੇ ਮੋਦੀ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਲੱਕ ਤੋੜ ਦਿੱਤਾ ਹੈ।
‘ਆਪ’ ਨੇ ਕਿਸਾਨਾਂ-ਮਜ਼ਦੂਰਾਂ ਸਮੇਤ ਸਾਰੇ ਵਰਗਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਾਅਦਾ ਖ਼ਿਲਾਫ਼ੀ ਕਰਨ ਵਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਹਰੇਕ ਚੋਣ ‘ਚ ਮੂੰਹ ਤੋੜਵਾਂ ਜਵਾਬ ਦੇਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 