• Latest
  • Trending
PUNJAB NEWS: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

PUNJAB NEWS: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

August 9, 2024
in ਪੰਜਾਬ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ‘ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 