• Latest
  • Trending
Breaking News : ਸ਼ੇਖ ਹਸੀਨਾ ਲੰਮਾ ਸਮਾਂ ‘ਚ ਰਹਿ ਸਕਦੀ ਹੈ ਭਾਰਤ ! ਅਮਰੀਕਾ-ਬ੍ਰਿਟੇਨ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ‘ਚ ਖੋਜ ਰਹੀ ਹੈ ਵਿਕਲਪ

2 years ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

2 hours ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

4 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

12 hours ago
Hindi News
English News
Monday, June 1, 2026
No Result
View All Result
27 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਸ਼ੇਖ ਹਸੀਨਾ ਲੰਮਾ ਸਮਾਂ ‘ਚ ਰਹਿ ਸਕਦੀ ਹੈ ਭਾਰਤ ! ਅਮਰੀਕਾ-ਬ੍ਰਿਟੇਨ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ‘ਚ ਖੋਜ ਰਹੀ ਹੈ ਵਿਕਲਪ

August 10, 2024
in Politics, ਖਬਰਾਂ
Breaking News : ਸ਼ੇਖ ਹਸੀਨਾ ਲੰਮਾ ਸਮਾਂ ‘ਚ ਰਹਿ ਸਕਦੀ ਹੈ ਭਾਰਤ ! ਅਮਰੀਕਾ-ਬ੍ਰਿਟੇਨ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ‘ਚ ਖੋਜ ਰਹੀ ਹੈ ਵਿਕਲਪ

Breaking News : ਸ਼ੇਖ ਹਸੀਨਾ ਲੰਮਾ ਸਮਾਂ ‘ਚ ਰਹਿ ਸਕਦੀ ਹੈ ਭਾਰਤ ! ਅਮਰੀਕਾ-ਬ੍ਰਿਟੇਨ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ‘ਚ ਖੋਜ ਰਹੀ ਹੈ ਵਿਕਲਪ

ਚੰਡੀਗੜ੍ਹ, 10ਅਗਸਤ(ਵਿਸ਼ਵ ਵਾਰਤਾ)Breaking News- ਬੰਗਲਾਦੇਸ਼ ਵਿੱਚ ਪ੍ਰੋਫੈਸਰ ਮੁਹੰਮਦ ਯੂਨਸ ਦੀ ਅਗਵਾਈ ਵਿੱਚ ਅੰਤਰਿਮ ਸਰਕਾਰ ਦਾ ਗਠਨ ਕੀਤਾ ਗਿਆ ਹੈ। ਅੰਤਰਿਮ ਸਰਕਾਰ ਬਣਨ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਲਗਭਗ ਰੁਕ ਗਈਆਂ ਹਨ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਨਵਾਂ ਅਪਡੇਟ ਸਾਹਮਣੇ ਆਇਆ ਹੈ, ਜੋ ਆਪਣਾ ਦੇਸ਼ ਛੱਡ ਕੇ ਭਾਰਤ ਭੱਜ ਗਈ ਹੈ।

ਕਿਆਸ ਲਗਾਏ ਜਾ ਰਹੇ ਸਨ ਕਿ ਹਸੀਨਾ ਜਲਦੀ ਹੀ ਭਾਰਤ ਛੱਡ ਕੇ ਕਿਸੇ ਹੋਰ ਦੇਸ਼ ਜਾਣ ਵਾਲੀ ਹੈ। ਹੁਣ ਪਤਾ ਲੱਗਾ ਹੈ ਕਿ ਉਹ ਲੰਬੇ ਸਮੇਂ ਤੱਕ ਭਾਰਤ ‘ਚ ਰਹਿਣ ਵਾਲੀ ਹੈ। ਹਾਲਾਂਕਿ ਉਸਦੇ ਦੂਜੇ ਦੇਸ਼ਾਂ ਵਿੱਚ ਜਾਣ ਨੂੰ ਲੈ ਕੇ ਗੱਲਬਾਤ ਜਾਰੀ ਹੈ।

ਖਬਰਾਂ ਮੁਤਾਬਕ ਉੱਚ ਸਰਕਾਰੀ ਸੂਤਰਾਂ ਨੇ ਦੱਸਿਆ ਹੈ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਉਮੀਦ ਤੋਂ ਜ਼ਿਆਦਾ ਸਮਾਂ ਭਾਰਤ ‘ਚ ਰੁਕੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਪ੍ਰਵਾਸ ਵੀਜ਼ੇ ‘ਤੇ ਅਧਾਰਤ ਹੋਵੇਗਾ ਨਾ ਕਿ ਸ਼ਰਣ ਜਾਂ ਸ਼ਰਨਾਰਥੀ ਸ਼੍ਰੇਣੀ ਵਿੱਚ।
ਤੁਹਾਨੂੰ ਦੱਸ ਦੇਈਏ ਕਿ ਨੌਕਰੀਆਂ ਵਿੱਚ ਵਿਵਾਦਤ ਕੋਟਾ ਪ੍ਰਣਾਲੀ ਨੂੰ ਲੈ ਕੇ ਆਪਣੀ ਸਰਕਾਰ ਦੇ ਖਿਲਾਫ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਆਪਣੀ ਭੈਣ ਸ਼ੇਖ ਰੇਹਾਨਾ ਨਾਲ ਦੇਸ਼ ਛੱਡ ਕੇ ਭਾਰਤ ਭੱਜ ਗਈ ਸੀ। ਉਹ ਸੋਮਵਾਰ ਨੂੰ ਬੰਗਲਾਦੇਸ਼ ਦੇ ਫੌਜੀ ਜਹਾਜ਼ ਰਾਹੀਂ ਦਿੱਲੀ ਨੇੜੇ ਹਿੰਡਨ ਏਅਰ ਬੇਸ ਪਹੁੰਚੀ।

ਅਜਿਹੀਆਂ ਖਬਰਾਂ ਆਈਆਂ ਸਨ ਕਿ ਹਸੀਨਾ ਬ੍ਰਿਟੇਨ ‘ਚ ਸ਼ਰਣ ਦੀ ਮੰਗ ਕਰ ਰਹੀ ਹੈ, ਜਿੱਥੇ ਰੇਹਾਨਾ ਦੀ ਬੇਟੀ ਟਿਊਲਿਪ ਸਿੱਦੀਕ ਲੇਬਰ ਪਾਰਟੀ ਤੋਂ ਬ੍ਰਿਟਿਸ਼ ਸੰਸਦ ਦੀ ਮੈਂਬਰ ਹੈ। ਹਾਲਾਂਕਿ ਅਜੇ ਤੱਕ ਅਜਿਹਾ ਸੰਭਵ ਨਹੀਂ ਹੋ ਸਕਿਆ ਹੈ। ਖਬਰਾਂ ਮੁਤਾਬਕ ਅਮਰੀਕਾ ਨੇ ਹਸੀਨਾ ਦਾ ਵੀਜ਼ਾ ਵੀ ਰੱਦ ਕਰ ਦਿੱਤਾ ਹੈ। ਉਹ ਹੁਣ ਯੂਏਈ ਅਤੇ ਯੂਰਪੀਅਨ ਦੇਸ਼ਾਂ ਵਿੱਚ ਸ਼ਰਣ ਲਈ ਆਪਣੇ ਵਿਕਲਪਾਂ ਦੀ ਪੜਚੋਲ ਕਰ ਰਹੀ ਹੈ।

Tags: America-BritainBREAKING NEWSformer Prime Minister of Bangladesh Sheikh HasinaProfessor Muhammad YunusSheikh Hasina
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 1, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 1, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

by Navjot
June 1, 2026
0

Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ 'ਯੈਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Most Popular

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
6 days ago
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 