• Latest
  • Trending
Ludhiana : ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ ; ਟੋਲ ਪਲਾਜ਼ਾ ਨੂੰ ਫਿਰ ਤੋਂ ਫਰੀ ਕਰਾਉਣ ਦੀ ਤਿਆਰੀ

2 years ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

25 minutes ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

58 minutes ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

2 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

4 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

5 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

7 hours ago
Hindi News
English News
Thursday, August 27, 2026
No Result
View All Result
29 °c
Chandigarh
31 ° Fri
32 ° Sat
32 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ ; ਟੋਲ ਪਲਾਜ਼ਾ ਨੂੰ ਫਿਰ ਤੋਂ ਫਰੀ ਕਰਾਉਣ ਦੀ ਤਿਆਰੀ

August 12, 2024
in ਖਬਰਾਂ, ਪੰਜਾਬ, ਲੁਧਿਆਣਾ
Ludhiana : ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ ; ਟੋਲ ਪਲਾਜ਼ਾ ਨੂੰ ਫਿਰ ਤੋਂ ਫਰੀ ਕਰਾਉਣ ਦੀ ਤਿਆਰੀ

Ludhiana : ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ ; ਟੋਲ ਪਲਾਜ਼ਾ ਨੂੰ ਫਿਰ ਤੋਂ ਫਰੀ ਕਰਾਉਣ ਦੀ ਤਿਆਰੀ

ਲੁਧਿਆਣਾ, 12 ਅਗਸਤ (ਵਿਸ਼ਵ ਵਾਰਤਾ)Ludhiana : ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਤੋਂ ਸੰਘਰਸ਼ ਵਿੱਢਣ ਦੀ ਤਿਆਰੀ ਵਿੱਚ ਹਨ। ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਅਲਟੀਮੇਟਮ ਦਿੱਤਾ ਹੈ ਕਿ ਟੋਲ ਪਲਾਜ਼ਾ ‘ਤੇ ਵਾਹਨਾਂ ਨੂੰ ਲੱਗਣ ਵਾਲੇ ਟੈਕਸ ਨੂੰ ਤੁਰੰਤ ਘੱਟ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਤੁਰੰਤ ਰੇਟ ਘੱਟ ਨਹੀਂ ਕੀਤੇ ਗਏ ਤਾਂ ਇੱਕ ਵਾਰ ਫਿਰ ਤੋਂ ਟੋਲ ਪਲਾਜ਼ਾ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਟੋਲ ਪਲਾਜ਼ਾ ਮੁਕਤ ਕਰਵਾ ਦਿੱਤਾ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 46 ਦਿਨਾਂ ਤੱਕ ਕਿਸਾਨਾਂ ਨੇ ਟੋਲ ਪਲਾਜ਼ਾ ਤੇ ਪੱਕਾ ਮੋਰਚਾ ਲਗਾਇਆ ਸੀ ਅਤੇ ਟੋਲ ਮੁਫਤ ਕਰਵਾਇਆ ਸੀ। ਇਸ ਮਾਮਲੇ ‘ਤੇ ਹਾਈ ਕੋਰਟ ਦੇ ਵਿੱਚ ਵੀ ਕੇਸ ਚੱਲਿਆ ਸੀ ਪਰ ਕਿਸਾਨਾਂ ਨੂੰ ਸਿੱਧੇ ਤੌਰ ਤੇ ਪਾਰਟੀ ਨਹੀਂ ਬਣਾਇਆ ਗਿਆ। ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਵੀ ਬਹਿਸ ਕੀਤੀ ਸੀ। ਪਰ ਨੈਸ਼ਨਲ ਹਾਈਵੇ ਅਥੋਰਟੀ ਦੇ ਪੱਖ ਦੇ ਵਿੱਚ ਹਾਈਕੋਰਟ ਨੇ ਫੈਸਲਾ ਸੁਣਾਇਆ ਸੀ। ਹਾਈ ਕੋਰਟ ਵੱਲੋਂ ਪ੍ਰਸ਼ਾਸਨ ਨੂੰ ਟੋਲ ਸ਼ੁਰੂ ਕਰਾਉਣ ਦੇ ਹੁਕਮ ਦਿੱਤੇ ਗਏ ਸਨ ਜਿਸ ਦਾ ਪਾਲਣ ਕਰਦਿਆਂ ਪੁਲਿਸ ਨੇ ਧਰਨਾਕਾਰੀ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਸੀ ਅਤੇ ਫਿਰ ਟੋਲ ਸ਼ੁਰੂ ਕਰਵਾ ਦਿੱਤਾ ਗਿਆ ਸੀ ਤੇ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਇਸ ਮੁੱਦੇ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀ ਦੇ ਪ੍ਰਧਾਨ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ 15 ਅਗਸਤ ਨੂੰ ਇੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਟਰੈਕਟਰ ਮਾਰਚ ਰਾਹੀਂ ਟੋਲ ਪਲਾਜ਼ਾ ਨੂੰ ਟਾਰਗੇਟ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ 18 ਅਗਸਤ ਨੂੰ ਲਾਡੋਵਾਲ ਟੋਲ ਪਲਾਜ਼ਾ ਤੇ ਮੀਟਿੰਗ ਕਰਕੇ ਆਉਂਦੇ ਦਿਨਾਂ ਚ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਾਉਣ ਦੀ ਮੁਹਿੰਮ ਅਰੰਭੀ ਜਾਵੇਗੀ।

Tags: Dilbagh SinghLadoval Toll PlazaludhianaNATIONAL HIGHWAYpresident of the farmers' organization
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

by Jaspreet Kaur
August 27, 2026
0

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ ਤਰਨ ਤਾਰਨ, 27 ਅਗਸਤ (ਵਿਸ਼ਵ...

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

by Jaspreet Kaur
August 27, 2026
0

 ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ , 27 ਅਗਸਤ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

Most Popular

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ ‘ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ ‘ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ

by Jaspreet Kaur
4 weeks ago
0

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ 'ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 