ਨਵੀਂ ਦਿੱਲੀ, 13 ਸਤੰਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਗਿਰਾਵਟ ਨਹੀਂ ਆਈ, ਜਿਸ ਕਾਰਨ ਆਮ ਲੋਕਾਂ ਨੂੰ ਦਿਨੋਂ ਦਿਨ ਮਹਿੰਗਾਈ ਨਾਲ ਜੂਝਣਾ ਪੈ ਰਿਹਾ ਹੈ।
ਇਸ ਦੌਰਾਨ ਅੱਜ ਚੰਡੀਗੜ੍ਹ ਵਿਚ ਪੈਟਰੋਲ 77.99 ਰੁ. ਪ੍ਰਤੀ ਲੀਟਰ ਅਤੇ ਡੀਜ਼ਲ 71.05 ਰੁ. ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।
ਇਸੇ ਤਰ੍ਹਾਂ ਦਿੱਲੀ ਵਿਚ ਪੈਟਰੋਲ 81 ਰੁ. ਪ੍ਰਤੀ ਲੀਟਰ ਅਤੇ ਡੀਜ਼ਲ 73.08 ਰੁ. ਪ੍ਰਤੀ ਲੀਟਰ ਤੇ ਜਾ ਪਹੁੰਚਿਆ।