• Latest
  • Trending
PUNJAB NEWS: ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

PUNJAB NEWS: ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
18 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

August 16, 2024
in ਪੰਜਾਬ
PUNJAB NEWS: ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

PUNJAB NEWS: ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫ਼ਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਕਰਦਾ ਸੀ ਸਪਲਾਈ: ਡੀਜੀਪੀ ਗੌਰਵ ਯਾਦਵ

– ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼ ਅਧਾਰਿਤ ਹਥਿਆਰ ਤਸਕਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ: ਡੀਆਈਜੀ ਜੇ ਏਲੈਂਚੇਜ਼ੀਅਨ

ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਅੰਤਰਰਾਜੀ ਸੰਗਠਿਤ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਵਿੱਚ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ ਰਾਹੁਲ ਵਾਸੀ ਗਿਆਸਪੁਰਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਦੇ ਖਿਲਾਫ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਵਿਨੋਦ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਲੁਧਿਆਣਾ ਤੋਂ ਖਰੜ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਦੀ ਪੁਲਿਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਿਨੋਦ ਕੁਮਾਰ ਨੂੰ ਘੜੂੰਆਂ, ਖਰੜ ਦੇ ਟੋਲ ਪਲਾਜ਼ਾ ਨੇੜਿਓਂ ਕਾਬੂ ਕਰਕੇ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤੋਂ .32 ਬੋਰ ਦੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।
ਡੀਜੀਪੀ ਨੇ ਦੱਸਿਆ ਕਿ ਇਹ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਤੋਂ ਇਲਾਵਾ ਵੱਖ-ਵੱਖ ਗਰੋਹਾਂ ਨੂੰ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ. ਏਲੈਂਚੇਜ਼ੀਅਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲੁਧਿਆਣਾ ਜੇਲ੍ਹ ਵਿੱਚ ਸਜਾ ਦੌਰਾਨ ਜੇਲ ਵਿੱਚ ਬੰਦ ਅਤੇ ਬਾਹਰ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਹੁਣ ਉਹ ਉਨ੍ਹਾਂ ਗੈਂਗਸਟਰਾਂ ਲਈ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਲਿਆ ਕੇ ਸੂਬੇ ਵਿੱਚ ਕਾਰਜਸ਼ੀਲ ਵੱਖ-ਵੱਖ ਗਰੋਹਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਇੱਕ ਮਹੀਨੇ ਦੌਰਾਨ ਉਹ ਗੈਰ-ਕਾਨੂੰਨੀ ਹਥਿਆਰਾਂ ਦੀਆਂ ਦੋ ਵੱਡੀਆਂ ਖੇਪਾਂ ਲਿਆ ਚੁੱਕਾ ਹੈ ਜੋ ਕਿ ਉਸਨੇ ਪਿੰਡ ਜਸੌਂਦੀ, ਬੁਰਹਾਨਪੁਰ, ਮੱਧ ਪ੍ਰਦੇਸ਼ ਤੋਂ ਲਿਆ ਕੇ ਮੋਹਾਲੀ ਖੇਤਰ ਵਿੱਚ ਸਪਲਾਈ ਕੀਤੀਆਂ ਸਨ।
ਇਸ ਸਬੰਧੀ ਐਫਆਈਆਰ ਨੰ. 15 ਮਿਤੀ 13.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
5 hours ago
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 