• Latest
  • Trending
ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

8 years ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

16 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

31 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

49 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

September 13, 2018
in ਪੰਜਾਬ
ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

ਇਕ ਮਹੀਨੇ ਅੰਦਰ 4518 ਅਰਜ਼ੀਆਂ ਪ੍ਰਾਪਤ

ਚੰਡੀਗੜ, 13 ਸਤੰਬਰ (ਵਿਸ਼ਵ ਵਾਰਤਾ) : ਫੂਡ ਅਤੇ ਡਰੱਗ ਪ੍ਰਸ਼ਾਸਨ, ਕਮਿਸ਼ਨਰ ਪੰਜਾਬ, ਸ੍ਰੀ ਕੇ.ਐਸ ਪੰਨੂੰ ਨੇ ਕਿਹਾ ਕਿ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ ਨੇ ਕੁਝ ਹੱਦ ਤੱਕ ਨਾ ਸਿਰਫ ਮਾਰਕੀਟ ਨੂੰ ਮਿਲਾਵਟੀ ਦੁੱਧ ਅਤੇ ਦੁੱਧ ਉਤਪਾਦਾਂ ਦੇ ਚੱਕਰ ਵਿੱਚੋਂ ਬਾਹਰ ਲਿਆਂਦਾ ਹੈ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਵੱਡੇ ਪੱਧਰ ‘ਤੇ ਕਾਨੂੰਨ ਦੇ ਘੇਰੇ ਹੇਠ ਲਿਆਉਣ ਦਾ ਵੀ ਚੋਖਾ ਇੰਤਜ਼ਾਮ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਵਿਭਾਗ ਵਲੋਂ ਸਿਰਫ ਇਕ ਮਹੀਨੇ ਵਿਚ ਫੂਡ ਬਿਜ਼ਨਸ ਆਪਰੇਟਰਾਂ ਵਜੋਂ ਲਾਇਸੰਸ/ਰਜਿਸਟ੍ਰੇਸ਼ਨ ਲਈ 4518 ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਹਨ। ਇਹਨਾਂ ਵਿਚ 1113 ਅਰਜ਼ੀਆਂ ਲਾਇਸੰਸਾਂ ਲਈ ਅਤੇ 3405 ਅਰਜ਼ੀਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਲਈ ਸ਼ਾਮਲ ਹਨ। ਉਹਨਾਂ ਕਿਹਾ ਕਿ ਸਲਾਨਾ 12 ਲੱਖ ਰੁਪਏ ਤੋਂ ਵੱਧ ਕਾਰੋਬਾਰ ਵਾਲੇ ਐਫ.ਬੀ.ਓਜ਼ ਨੂੰ ਲਾਇਸੰਸ ਜਾਰੀ ਕੀਤੇ ਗਏ ਹਨ ਜਦੋਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਉਹਨਾਂ  ਐਫ.ਬੀ.ਓਜ਼ ਲਈ ਲਾਜ਼ਮੀ ਹਨ ਜਿਹਨਾਂ ਦਾ ਸਲਾਨਾ ਕਾਰੋਬਾਰ 12 ਲੱਖ ਰੁਪਏ ਦੇ ਘੇਰੇ ਵਿਚ ਆਉਂਦਾ ਹੈ। ਉਹਨਾਂ ਕਿਹਾ, “ਇਹ ਉਤਸ਼ਾਹਜਨਕ ਗੱਲ ਹੈ ਕਿ ਲੋਕ ਕਾਨੂੰਨ ਅਨੁਸਾਰ ਚੱਲਣ ਲਈ ਇੱਛਾ ਜਤਾ ਰਹੇ ਹਨ ਅਤੇ ਸਿਸਟਮ ਦੀ ਹਿੱਸਾ ਬਣਨ ਲਈ ਅੱਗੇ ਆ ਰਹੇ ਹਨ।“

ਸ੍ਰੀ ਪੰਨੂੰ ਨੇ ਦੱਸਿਆ ਕਿ ਨਤੀਜੇ ਵਜੋਂ ਵਿਭਾਗ ਨੇ 531 ਲਾਇਸੰਸ ਅਤੇ 2057 ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰ ਦਿੱਤੇ ਹਨ ਜਿਹਨਾਂ ਤੋਂ ਲਾਇਸੰਸ/ਰਜਿਸਟ੍ਰੇਸ਼ਨ ਫੀਸ ਵਜੋਂ ਤਕਰੀਬਨ 66 ਲੱਖ ਰੁਪਏ ਦੀ ਆਮਦਨ ਹੋਈ ਹੈ ਜਦੋਂਕਿ ਬਾਕੀ ਰਹਿੰਦੀਆਂ ਅਰਜ਼ੀਆਂ ਦੀ ਪ੍ਰੋਸੈਸਿੰਗ ਕਾਰਵਾਈ ਅਧੀਨ ਹੈ।

ਜ਼ਿਲ•ਾ ਲੁਧਿਆਣਾ ਇਸ ਦੌੜ ਵਿਚ 61 ਲਾਇਸੰਸਾਂ ਅਤੇ 312 ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਮੰਨਜ਼ੂਰੀ ਨਾਲ ਮੋਹਰੀ ਰਿਹਾ ਅਤੇ ਜਲੰਧਰ ਵਿਚ 61 ਲਾਇਸੰਸ ਅਤੇ 90 ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਮੋਹਾਲੀ ਵਿਚ 60 ਲਾਇਸੰਸ ਅਤੇ 138 ਰਜਿਸਟ੍ਰੇਸ਼ਨ ਸਰਟੀਫਿਕੇਟ ਮੰਨਜ਼ੂਰ ਕੀਤੇ ਗਏ।

ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਪਲਾਈ ਕਰਨ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਫੂਡ ਬਿਜਨਸ ਆਪਰੇਟਰ ਜ਼ਿਲਿ•ਆਂ ਵਿਚ ਨਾਮਜ਼ਦ ਅਧਿਕਾਰੀਆਂ ਕੋਲ ਆਪਣੇ ਪੱਧਰ ‘ਤੇ ਆਪਲਾਈ ਕਰ ਸਕਦੇ ਹਨ ਜਾਂ  ਐਫ.ਐਸ.ਐਸ.ਏ.ਆਈ ਦੀ ਵੈੱਬਸਾਈਟ ‘ਤੇ ਫੂਡ ਲਾਇਸੰਸ ਅਤੇ ਰਜਿਸਟ੍ਰੇਸ਼ਨ ਪ੍ਰਣਾਲੀ ਵਿਚ ਸਬੰਧਤ ਫੀਸ ਜਮ•ਾਂ ਕਰਵਾ ਕੇ ਅਤੇ ਚਲਾਨ ਸਬੰਧੀ ਜਾਣਕਾਰੀ ਅਪਡੇਟ ਕਰਕੇ ਅਪਲਾਈ ਕਰ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

by Navjot
4 weeks ago
0

ਮਨੋਰੰਜਕ ਫਿਲਮ 'M3' ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਜੇਕਰ ਫਿਲਮ ਇੰਡਸਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 