• Latest
  • Trending
Politics News : ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਖਿਲਾਫ ਕਾਂਗਰਸ ਦਾ ਵਿਰੋਧ ਅੱਜ 

Politics News : ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਖਿਲਾਫ ਕਾਂਗਰਸ ਦਾ ਵਿਰੋਧ ਅੱਜ 

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

8 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

10 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

10 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

11 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

12 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

12 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

12 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

12 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

12 hours ago
Hindi News
English News
Thursday, September 3, 2026
No Result
View All Result
25 °c
Chandigarh
27 ° Fri
27 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਖਿਲਾਫ ਕਾਂਗਰਸ ਦਾ ਵਿਰੋਧ ਅੱਜ 

August 19, 2024
in Politics, ਸਿਆਸੀ, ਖਬਰਾਂ
Politics News : ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਖਿਲਾਫ ਕਾਂਗਰਸ ਦਾ ਵਿਰੋਧ ਅੱਜ 

Politics News : ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਖਿਲਾਫ ਕਾਂਗਰਸ ਦਾ ਵਿਰੋਧ ਅੱਜ 

22 ਅਗਸਤ ਨੂੰ ਵਿਧਾਇਕ ਦਲ ਦੀ ਬੈਠਕ

ਬੈਂਗਲੁਰੂ,19ਅਗਸਤ(ਵਿਸ਼ਵ ਵਾਰਤਾ)Politics News : ਕਾਂਗਰਸ ਦੀ ਕਰਨਾਟਕ ਇਕਾਈ ਨੇ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਦੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਦੇ ਖ਼ਿਲਾਫ਼ ਸੋਮਵਾਰ ਨੂੰ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਗਹਿਲੋਤ ਨੇ ਸ਼ਨੀਵਾਰ ਨੂੰ ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ।
ਮੁੱਖ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਉਹ ਇਸ ਬਾਰੇ ਕਾਨੂੰਨੀ ਲੜਾਈ ਲੜਨਗੇ। ਕਰਨਾਟਕ ਦੇ ਉਪ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਰਾਜ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੈਲੀਆਂ ਕੀਤੀਆਂ ਜਾਣਗੀਆਂ। ਜਿਸ ਵਿੱਚ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ।

ਮੁੱਖ ਮੰਤਰੀ ਸਿੱਧਰਮਈਆ ਨੇ 22 ਅਗਸਤ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਕਾਂਗਰਸੀ ਵਿਧਾਇਕਾਂ ਨੂੰ ਤੱਥਾਂ ਤੋਂ ਜਾਣੂ ਕਰਵਾਉਣਗੇ ਅਤੇ ਇਸ ਮਾਮਲੇ ਨੂੰ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਨ ਦੀ ਰਣਨੀਤੀ ਤਿਆਰ ਕਰਨਗੇ। ਕਰਨਾਟਕ ਦੇ ਸੂਚਨਾ ਤਕਨਾਲੋਜੀ ਮੰਤਰੀ ਪ੍ਰਿਯਾਂਕ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਿਉਂਕਿ ਰਾਜਪਾਲ ਦੀ ਭੂਮਿਕਾ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ, ਇਸ ਲਈ ਸਾਨੂੰ ਆਪਣੇ ਲੋਕਾਂ ਨੂੰ ਇਸ ਮਾਮਲੇ ਤੋਂ ਜਾਣੂ ਕਰਵਾਉਣ ਦੀ ਲੋੜ ਹੈ।
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਸੋਮਵਾਰ ਨੂੰ MUDA ਘੁਟਾਲੇ ‘ਚ ਆਪਣੇ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਦੇ ਰਾਜਪਾਲ ਦੇ ਫੈਸਲੇ ਖਿਲਾਫ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨਗੇ। ਸੂਤਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਕਪਿਲ ਸਿੱਬਲ ਸੋਮਵਾਰ ਨੂੰ ਬੈਂਗਲੁਰੂ ਆਉਣਗੇ ਅਤੇ ਰਾਜਪਾਲ ਥਾਵਰਚੰਦ ਗਹਿਲੋਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸਿਧਾਰਮਈਆ ਦੀ ਤਰਫੋਂ ਪਟੀਸ਼ਨ ਦਾਇਰ ਕਰਨਗੇ।

Tags: Congress protestedKarnatakaPolitics News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

by Ankit
4 weeks ago
0

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਸੀ.ਈ.ਓ. ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 