• Latest
  • Trending
CHANDIGARH NEWS: ਚੰਡੀਗੜ੍ਹ ਪੀਜੀਆਈ ਵਿਖੇ ਅੱਜ ਵੀ ਨਹੀਂ ਹੋਵੇਗੀ ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ; ਪੁਰਾਣੇ ਮਰੀਜ਼ ਹੀ ਦੇਖੇ ਜਾਣਗੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

4 hours ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

5 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

Hindi News
English News
Monday, August 31, 2026
No Result
View All Result
28 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਚੰਡੀਗੜ੍ਹ ਪੀਜੀਆਈ ਵਿਖੇ ਅੱਜ ਵੀ ਨਹੀਂ ਹੋਵੇਗੀ ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ; ਪੁਰਾਣੇ ਮਰੀਜ਼ ਹੀ ਦੇਖੇ ਜਾਣਗੇ

August 19, 2024
in ਪੰਜਾਬ
CHANDIGARH NEWS: ਚੰਡੀਗੜ੍ਹ ਪੀਜੀਆਈ ਵਿਖੇ ਅੱਜ ਵੀ ਨਹੀਂ ਹੋਵੇਗੀ ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ; ਪੁਰਾਣੇ ਮਰੀਜ਼ ਹੀ ਦੇਖੇ ਜਾਣਗੇ

CHANDIGARH NEWS: ਚੰਡੀਗੜ੍ਹ ਪੀਜੀਆਈ ਵਿਖੇ ਅੱਜ ਵੀ ਨਹੀਂ ਹੋਵੇਗੀ ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ; ਪੁਰਾਣੇ ਮਰੀਜ਼ ਹੀ ਦੇਖੇ ਜਾਣਗੇ

Chandigarh news ਚੰਡੀਗੜ੍ਹ 19 ਅਗਸਤ (ਵਿਸ਼ਵ ਵਾਰਤਾ): ਪੀਜੀਆਈ ‘ਚ ਡਾਕਟਰਾਂ ਵੱਲੋਂ ਕਲਕੱਤਾ ਦੀ ਘਟਨਾ ਦੇ ਵਿਰੋਧ ਦੇ ਵਿੱਚ ਅੱਜ ਸਵੇਰੇ ਵੀ ਰੋਸ ਰੈਲੀ ਕੱਢੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਵੀ ਓਪੀਡੀ ਸੇਵਾਵਾਂ ਬੰਦ ਹਨ। ਕਲਕੱਤਾ ਵਿਖੇ ਜੂਨੀਅਰ ਡਾਕਟਰ ਦੇ ਨਾਲ ਵਾਪਰੀ ਘਿਨੌਣੀ ਘਟਨਾ ਦੇ ਵਿਰੋਧ ਦੇ ਵਿੱਚ ਡਾਕਟਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੀਜੀਆਈ ਵਿਖੇ ਪੁਰਾਣੇ ਮਰੀਜ਼ਾਂ ਦਾ ਚੈੱਕ ਅਪ ਕੀਤਾ ਜਾ ਰਿਹਾ ਹੀ ਪਰ ਨਵੇਂ ਮਰੀਜ਼ਾਂ ਦੀ ਰਜਿਸਟਰੇਸ਼ਨ ਬੰਦ ਹੈ। 32 ਸੈਕਟਰ ਦੇ ਸਰਕਾਰੀ ਹਸਪਤਾਲ ਵਿੱਚ ਵੀ ਡਾਕਟਰ ਹੜਤਾਲ ਤੇ ਹਨ। ਸਵੇਰੇ 9 ਵਜੇ ਤੋਂ ਲੈ ਕੇ 11 ਵਜੇ ਤੱਕ ਇੱਥੇ ਡਾਕਟਰ ਹੜਤਾਲ ਦੇ ਵਿੱਚ ਰਹਿਣਗੇ ਤੇ ਉਸ ਤੋਂ ਬਾਅਦ ਮਰੀਜ਼ਾਂ ਨੂੰ ਦੇਖਿਆ ਜਾਵੇਗਾ। ਰੈਜੀਡੈਂਸ ਡਾਕਟਰਾਂ ਦੀ ਹੜਤਾਲ ਜਾਰੀ ਰਹੇਗੀ। ਘਟਨਾ ਦੇ ਵਿਰੋਧ ਵਿੱਚ ਪੀਜੀਆਈ ਦੇ ਡਾਕਟਰਾਂ ਨੇ ਸਵੇਰੇ ਰੋਸ ਰੈਲੀ ਕੱਢੀ ਹੈ। ਡਾਕਟਰਾਂ ਨੇ ਕਲਕੱਤਾ ਦੀ ਘਟਨਾ ਦੇ ਵਿਰੋਧ ਦੇ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ ਡਾਕਟਰਾਂ ਦੀ ਮੰਗ ਹੈ ਕਿ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਜਦੋਂ ਤੱਕ ਗਿਰਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਪੀਜੀਆਈ ਫੈਕਲਟੀ ਐਸੋਸੀਏਸ਼ਨ ਦੇ ਪ੍ਰਧਾਨ ਧੀਰਜ ਖੁਰਾਨਾ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਸਿਰਫ ਫੋਲੋ ਅਪ ਮਰੀਜ਼ ਹੀ ਦੇਖੇ ਜਾਣਗੇ। ਪ੍ਰਦਰਸ਼ਨਕਾਰੀ ਡਾਕਟਰਾਂ ਦੀ ਮੰਗ ਹੈ ਕਿ ਜਦੋਂ ਤੱਕ ਪ੍ਰੋਟੈਕਸ਼ਨ ਐਕਟ ਪਾਸ ਨਹੀਂ ਕੀਤਾ ਜਾਂਦਾ ਡਾਕਟਰਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਚੰਡੀਗੜ੍ਹ ਦੇ ਪੀਜੀਆਈ ਵਿੱਚ ਇਲਾਜ ਦੀਆਂ ਸੁਵਿਧਾਵਾਂ ਪ੍ਰਭਾਵਿਤ ਹੋਣ ਦੇ ਨਾਲ ਰੋਜ਼ਾਨਾ 30 ਤੋਂ 35 ਹਜਾਰ ਮਰੀਜ਼ ਇਲਾਜ ਤੋਂ ਵੰਚਿਤ ਹੋ ਗਏ ਹਨ। ਆਮ ਦਿਨਾਂ ਦੇ ਵਿੱਚ ਪੀਜੀਆਈ ਵਿੱਚ ਰੋਜ਼ਾਨਾ 8 ਤੋਂ 10 ਹਜਾਰ ਮਰੀਜ਼ ਇਲਾਜ ਕਰਵਾਉਣ ਆਉਂਦੇ ਹਨ। ਇਸ ਤੋਂ ਇਲਾਵਾ 500 ਤੋਂ ਜਿਆਦਾ ਆਪਰੇਸ਼ਨ ਪੈਂਡਿੰਗ ਪਏ ਹਨ।

Tags: BREAKING NEWSChandigarhchandigarh newsPGIPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 