Breaking News : ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)Breaking News-ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ ਕੀਤੇੇ ਗਏ ਹਨ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।
























