• Latest
  • Trending
Punjab News: ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

Punjab News: ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

2 years ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

52 seconds ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

2 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

2 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

2 hours ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

3 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

3 hours ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

4 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

5 hours ago
Hindi News
English News
Sunday, July 12, 2026
No Result
View All Result
40 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼

August 22, 2024
in ਪੰਜਾਬ
Punjab News: ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

Punjab News: ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼

ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼

ਗਿੱਦੜਬਾਹਾ, 21 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਵੀ ਚਾਹੁੰਦੇ ਹਨ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਏ 85 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਸਮੇਤ ਸੂਬੇ ਸਿਰ ਨਿੱਤ ਵੱਧ ਰਹੇ ਕਰਜ਼ੇ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਆਪ ਸਰਕਾਰ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜੀ ਅਤੇ ਪ੍ਰਾਪੇਗੰਡਾ ਕਾਰਵਾਈਆਂ ’ਤੇ ਬਰਬਾਦ ਕਰ ਰਹੀ ਹੈ ਜਿਸਦੇ ਨਤੀਜੇ ਵਜੋਂ ਪੰਜਾਬ ਦਾ ਅਰਥਚਾਰਾ ਤਬਾਹ ਹੋ ਗਿਆ ਹੈ ਤੇ ਵਿਕਾਸ ਕਾਰਜ ਮੁਕੰਮਲ ਤੌਰ ’ਤੇ ਠੱਪ ਹੋ ਗਏ ਹਨ।
ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੰਜਾਬ ਵਿਚ ਕੋਈ ਨਵਾਂ ਨਿਵੇਸ਼ ਵੀ ਨਹੀਂ ਆ ਰਿਹਾ ਤੇ ਘਰੇਲੂ ਉਦਮੀਆਂ ਨੇ ਪਿਛਲੇ ਸਮੇਂ ਦੌਰਾਨ 22000 ਕਰੋੜ ਰੁਪਏ ਦਾ ਨਿਵੇਸ਼ ਗੁਆਂਢੀ ਰਾਜਾਂ ਵਿਚ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਸਰਕਾਰ ਨੇ ਕਿਸਾਨਾਂ ਤੋਂ ਵਾਜਬ ਕੀਮਤਾਂ ’ਤੇ ਜ਼ਮੀਨ ਐਕਵਾਇਰ ਕਰਨ ਵਿਚ ਨਾਕਾਮ ਰਹਿ ਕੇ ਪੰਜਾਬੀਆਂ ਨੂੰ ਨਾਕਾਮ ਕੀਤਾ ਹੈ, ਉਸਦੇ ਨਤੀਜੇ ਵਜੋਂ 3263 ਕਰੋੜ ਰੁਪਏ ਦੇ ਤਿੰਨ ਐਨ ਐਚ ਏ ਆਈ ਪ੍ਰਾਜੈਕਟ ਰੱਦ ਹੋ ਗਏ ਹਨ ਅਤੇ 14288 ਕਰੋੜ ਰੁਪਏ ਦੇ ਪ੍ਰਾਜੈਕਟ ਹੋਰ ਰੱਦ ਹੋਣ ਦੇ ਰਾਹ ਪਏ ਹਨ। ਉਹਨਾਂ ਕਿਹਾ ਕਿ ਸਪਸ਼ਟ ਤੌਰ ’ਤੇ ਇਹ ਕੁਪ੍ਰਬੰਧਨ ਦਾ ਮਾਮਲਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿਚ ਨਾਕਾਮ ਕਿਉਂ ਸਾਬਤ ਹੋ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਵਿਧਾਇਕ ਵੀ ਨਸ਼ਾ ਤਸਕਰੀ ਨੂੰ ਹੱਲ ਕਰਨ ਵਿਚ ਮੁੱਖ ਮੰਤਰੀ ਦੀ ਨਾਕਾਮੀ ’ਤੇ ਚਰਚਾ ਕਰਨੀ ਚਾਹੁੰਦੇ ਹਨ ਕਿਉਂਕਿ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਨਸ਼ਾ ਚਾਰ ਹਫਤਿਆਂ ਵਿਚ ਖਤਮ ਹੋ ਜਾਵੇਗਾ, ਫਿਰ ਤਿੰਨ ਮਹੀਨੇ ਤੇ ਫਿਰ ਨਸ਼ਾ ਖਤਮ ਕਰਨ ਲਈ ਇਕ ਸਾਲ ਦੀ ਮਿਆਦ ਦੇ ਦਿੱਤੀ ਗਈ। ਉਹਨਾਂਕਿਹਾ ਕਿ ਵਿਧਾਇਕ ਆਪੋ ਆਪਣੇ ਹਲਕੇ ਦੇ ਮਸਲੇ ਵੀ ਚੁੱਕਣਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਇਸ ਵਾਸਤੇ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਰੋਧੀ ਧਿਰ ਵਿਚ ਹੁੰਦਿਆਂ ਮੰਗ ਕੀਤੀ ਸੀ ਕਿ ਵਿਧਾਨ ਸਭਾ ਸੈਸ਼ਨ ਸਾਲਾਨਾ ਘੱਟੋ ਘੱਟ ਇਕ ਸਾਲ ਦਾ ਹੋਣਾ ਚਾਹੀਦਾ ਹੈ ਤੇ ਹੁਣ ਉਹ ਹਰ ਵਾਰ ਸਿਰਫ ਕੁਝ ਗਿਣਵੇਂ ਦਿਨਾਂ ਦਾ ਸੈਸ਼ਨ ਸੱਦ ਰਹੇ ਹਨ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਫਿਲਮੀ ਅਦਾਕਾਰਾ ਕਮ ਭਾਜਪਾ ਦੀ ਐਮ ਪੀ ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸਦੀ ਪੂਰੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ।
ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਆਰ ਐਸ ਐਸ ਅਤੇ ਦਿੱਲੀ ਤੋਂ ਭਾਜਪਾ ਹਾਈ ਕਮਾਂਡ ਤੋਂ ਹੁਕਮ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਇਹਨਾਂ ਨੂੰ ਪੰਜਾਬ ਵਿਚ ਕੋਈ ਵੇਖ ਕੇ ਰਾਜ਼ੀ ਨਹੀਂ ਹੈ।

Tags: BREAKING NEWSLATEST PUNJABI NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
July 12, 2026
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

by Ranjit Singh
July 12, 2026
0

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ ਲੁਧਿਆਣਾ, 12 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

Most Popular

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

by Navjot
2 weeks ago
0

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ    ਚੰਡੀਗੜ੍ਹ, 30 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 