• Latest
  • Trending
Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

2 years ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

8 minutes ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

53 minutes ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

1 hour ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

2 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

2 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

3 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

3 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

4 hours ago
Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

4 hours ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

4 hours ago
Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ

August 22, 2024
in ਪੰਜਾਬ
Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

  • ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ
  • ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ

Aman Arora

ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ):- ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਦਾ ਉਦੇਸ਼ ਅੰਮ੍ਰਿਤਸਰ ਵਿੱਚ ਰਹਿ ਰਹੀਆਂ ਵੀਰ ਨਾਰੀਆਂ, ਰੱਖਿਆ ਕਰਮੀਆਂ, ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਜੇ.ਸੀ.ਓਜ਼ ਦੇ ਪਰਿਵਾਰਾਂ, ਜੰਗੀ ਵਿਧਵਾਵਾਂ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਹੁਨਰ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।

ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ ਉਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਆਈ.ਏ.ਐਸ. ਮਿਸ ਅੰਮ੍ਰਿਤ ਸਿੰਘ ਅਤੇ ਭਾਰਤੀ ਫੌਜ ਦੀ ਅੰਮ੍ਰਿਤਸਰ ਪੈਂਥਰ ਇਨਫੈਂਟਰੀ ਡਿਵੀਜ਼ਨ ਦੇ 15ਵੇਂ ਡੀ.ਓ.ਯੂ. ਦੇ ਕਮਾਂਡਿੰਗ ਅਫ਼ਸਰ ਕਰਨਲ ਮਿਲਨ ਪਾਂਡੇ ਵੱਲੋਂ ਹਸਤਾਖ਼ਰ ਕੀਤੇ ਗਏ।

ਇਸ ਭਾਈਵਾਲੀ ਲਈ ਪੀ.ਐਸ.ਡੀ.ਐਮ. ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਫੌਜੀ ਜਵਾਨਾਂ ਦੇ ਕੁੱਲ 240 ਆਸ਼ਰਿਤਾਂ ਨੂੰ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮਿਸ਼ਨ ਵੱਲੋਂ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ ਆਸ਼ਰਿਤਾਂ ਦੀ ਸਹਾਇਤਾ ਲਈ ਭਾਰਤੀ ਫੌਜ ਨਾਲ ਕੀਤੀ ਗਈ ਇਹ ਭਾਈਵਾਲੀ ਇਸ ਦਿਸ਼ਾ ਵਿੱਚ ਵੱਡਾ ਕਦਮ ਹੈ।

ਪੀ.ਐਸ.ਡੀ.ਐਮ. ਦੇ ਡਾਇਰੈਕਟਰ ਨੇ ਦੱਸਿਆ ਕਿ ਸੰਕਲਪ ਸਕੀਮ ਅਧੀਨ ਦਿੱਤੀ ਜਾਣ ਵਾਲੀ ਇਹ ਸਿਖਲਾਈ ਬਿਊਟੀ ਥੈਰੇਪਿਸਟ, ਡੋਮੈਸਟਿਕ ਡਾਟਾ ਐਂਟਰੀ ਅਪਰੇਟਰ, ਸੈਲਫ-ਇੰਪਲਾਇਡ ਟੇਲਰ ਅਤੇ ਚਾਈਲਡ ਕੇਅਰ ਟੇਕਰ (ਨਾਨ-ਕਲੀਨਿਕਲ) ਵਰਗੇ ਕੋਰਸਾਂ ਉੱਤੇ ਕੇਂਦਰਿਤ ਹੋਵੇਗੀ। ਇਸ ਸਿਖਲਾਈ ਦਾ ਮੁੱਖ ਟੀਚਾ ਉਮੀਦਵਾਰਾਂ ਦੇ ਹੁਨਰ ਅਤੇ ਮੁਹਾਰਤ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਨਿਖਾਰਨਾ ਹੈ ਅਤੇ ਉਹਨਾਂ ਨੂੰ ਬਿਹਤਰ ਢੰਗ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਉਣਾ ਹੈ।

Tags: BREAKING NEWSLatest Punjab newsPUNJABPunjab Governmentpunjab newsWEB PORTALWISHAVWARTA.INਪੰਜਾਬ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Most Popular

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

by Navjot
1 week ago
0

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ ਕੋਲਕਾਤਾ, 27 ਸਤੰਬਰ (ਵਿਸ਼ਵ ਵਾਰਤਾ) ਕੋਲਕਾਤਾ ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 