• Latest
  • Trending
Fazilka News:ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾ ਰਿਹਾ ਹੈ ਮੈਗਾ ਕੈਂਪ- ਡਿਪਟੀ ਕਮਿਸ਼ਨਰ

Fazilka News:ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾ ਰਿਹਾ ਹੈ ਮੈਗਾ ਕੈਂਪ- ਡਿਪਟੀ ਕਮਿਸ਼ਨਰ

2 years ago
INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

2 hours ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

2 hours ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

2 hours ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

3 hours ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

3 hours ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

4 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

5 hours ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

5 hours ago
Hindi News
English News
Monday, June 8, 2026
No Result
View All Result
43 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News:ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾ ਰਿਹਾ ਹੈ ਮੈਗਾ ਕੈਂਪ- ਡਿਪਟੀ ਕਮਿਸ਼ਨਰ

-ਲੋਕ ਕਿਸੇ ਬਾਹਰੀ ਏਂਜਟ ਕੋਲੋਂ ਫਾਰਮ ਨਾ ਭਰਵਾਉਣ

August 23, 2024
in ਖਬਰਾਂ
Fazilka News:ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾ ਰਿਹਾ ਹੈ ਮੈਗਾ ਕੈਂਪ- ਡਿਪਟੀ ਕਮਿਸ਼ਨਰ

Fazilika News

ਫਾਜ਼ਿਲਕਾ, 23 ਅਗਸਤ( ਵਿਸ਼ਵ ਵਾਰਤਾ)-ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 30 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹਨ ਨੂੰ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਵੇਗਾ। ਲੋਕਾਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਹਾ ਹੈ ਕਿ ਲੋਕ ਇਸ ਯੋਜਨਾਂ ਦੇ ਫਾਰਮ ਭਰਨ ਵਾਲੇ ਕਿਸੇ ਏਂਜ਼ਟ ਤੋਂ ਸਾਵਧਾਨ ਰਹਿਣ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਦੇ ਦਫ਼ਤਰ ਨਾਲ ਹੀ ਸੰਪਰਕ ਕਰਨ। ਸਬੰਧਤ ਦਫ਼ਤਰ ਵੱਲੋਂ ਆਪਣੇ ਪੱਧਰ ਤੇ ਸਾਰੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ ਅਤੇ ਫਾਰਮ ਆਦਿ ਭਰੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਹੋਵੇ ਜਾਂ ਪਰਿਵਾਰ ਵੱਲੋ ਲਵਾਰਿਸ ਛੱਡ ਦਿੱਤੇ ਗਏ ਹੋਂਣ, ਜਿਨ੍ਹਾ ਬੱਚਿਆ ਦੇ ਮਾਤਾ-ਪਿਤਾ ਜਾਨਲੇਵਾ/ ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ।

ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆ ਦੀ ਦੇਖਭਾਲ ਕਰਨ ਵਿਚ ਅਸਮੱਰਥ ਹਨ, ਜੇ.ਜੇ.ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇ ਕਿ ਬੇਘਰ, ਕੁਦਰਤੀ ਆਫਤ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਵਿਆਹ ਦਾ ਸ਼ਿਕਾਰ, ਤਸਕਰੀ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚੇ, ਐੱਚ.ਆਈ.ਵੀ/ ਏਡਜ਼ ਨਾਲ ਪ੍ਰਭਾਵਿਤ ਬੱਚੇ, ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮਿਸ਼ਨ ਵਾਤਸੱਲਿਆ ਸਕੀਮ ਦੀ ਗਾਇਲਡਲਾਇਨਜ ਅਨੁਸਾਰ ਇਨ੍ਹਾ ਬੱਚਿਆ/ ਪਰਿਵਾਰ ਦੀ ਸ਼ਹਿਰੀ ਖੇਤਰ ਵਿਚ 96,000 ਰੁਪਏ ਅਤੇ ਗ੍ਰਾਮੀਣ ਖੇਤਰ ਵਿਚ 72,000 ਰੁਪਏ ਸਲਾਨਾ ਆਮਦਨ ਤੋ ਘੱਟ ਹੋਣੀ ਚਾਹੀਦੀ ਹੈ ਅਤੇ ਕਿਸੀ ਹੋਰ ਸਕੀਮ ਦਾ ਵਿਤੀ ਲਾਭ ਨਾ ਲੈ ਰਹੇ ਹੋਣ। ਇਸ ਸਕੀਮ ਅਤੇ ਕੈਂਪ ਸਬੰਧੀ ਜਿਆਦਾ ਜਾਣਕਾਰੀ ਲਈ ਮੋ. 81469-43002, 98727-06212, 94659-00040 ਤੇ ਸੰਪਰਕ ਕੀਤਾ ਜਾਵੇ ਅਤੇ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਕਮਰਾ ਨੰ.405 ਏ, ਤੀਸਰੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜਿਲਕਾ ਤੇ ਸੰਪਰਕ ਕੀਤਾ ਜਾ ਸਕਦਾ ਹੈ। (Fazilika ਨਿਊਜ਼)

Tags: DC FAZILIKAFAZILIKA NEWSSeenu DuggalWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
June 8, 2026
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by Jaspreet Kaur
June 8, 2026
0

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
June 8, 2026
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

Most Popular

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

by Jaspreet Kaur
2 weeks ago
0

ਅੰਮ੍ਰਿਤਸਰ ’ਚ 'ਆਪ' ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਗਿਆ ਭਰਤੀ! ਅੰਮ੍ਰਿਤਸਰ, 28 ਮਈ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 