• Latest
  • Trending
Fazilka : ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

Fazilka : ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

2 years ago
Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

15 minutes ago
Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

1 hour ago
Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

2 hours ago
Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

2 hours ago
America ‘ਚ ਪੰਜਾਬੀ ਔਰਤ ਗ੍ਰਿਫਤਾਰ, ਡਿਪੋਰਟ ਹੋਣ ਦੀ ਲਟਕੀ ਤਲਵਾਰ

America ‘ਚ ਪੰਜਾਬੀ ਔਰਤ ਗ੍ਰਿਫਤਾਰ, ਡਿਪੋਰਟ ਹੋਣ ਦੀ ਲਟਕੀ ਤਲਵਾਰ

3 hours ago
Punjab ਦੇ ਮਾਣ ‘ਚ ਵਾਧਾ: ਜਰਮਨੀ ‘ਚ ਦੋ ਪੰਜਾਬੀ ਸਕੀਆਂ ਭੈਣਾਂ ਨੇ ਦੂਜੀ ਵਾਰ ਕੌਂਸਲ ਚੋਣਾਂ ‘ਚ ਜਿੱਤ ਕੀਤੀ ਦਰਜ

Punjab ਦੇ ਮਾਣ ‘ਚ ਵਾਧਾ: ਜਰਮਨੀ ‘ਚ ਦੋ ਪੰਜਾਬੀ ਸਕੀਆਂ ਭੈਣਾਂ ਨੇ ਦੂਜੀ ਵਾਰ ਕੌਂਸਲ ਚੋਣਾਂ ‘ਚ ਜਿੱਤ ਕੀਤੀ ਦਰਜ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
International: ਅਮਰੀਕਾ ਨੇ ਈਰਾਨ ਨਾਲ ਜੰਗਬੰਦੀ ਨੂੰ ਅੱਗੇ ਵਧਾਇਆ

International: ਅਮਰੀਕਾ ਨੇ ਈਰਾਨ ਨਾਲ ਜੰਗਬੰਦੀ ਨੂੰ ਅੱਗੇ ਵਧਾਇਆ

4 hours ago
IPL 2026: ਅੱਜ ਲਖਨਊ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

4 hours ago
National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ ‘ਚ ਵਧਾਈ ਗਈ ਸੁਰੱਖਿਆ

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ ‘ਚ ਵਧਾਈ ਗਈ ਸੁਰੱਖਿਆ

4 hours ago
IPL 2026: ਹੈਦਰਾਬਾਦ ਦੀ ਲਗਾਤਾਰ ਤੀਜੀ ਜਿੱਤ: ਦਿੱਲੀ ਨੂੰ 47 ਦੌੜਾਂ ਨਾਲ ਹਰਾਇਆ

IPL 2026: ਹੈਦਰਾਬਾਦ ਦੀ ਲਗਾਤਾਰ ਤੀਜੀ ਜਿੱਤ: ਦਿੱਲੀ ਨੂੰ 47 ਦੌੜਾਂ ਨਾਲ ਹਰਾਇਆ

4 hours ago
Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, April 22, 2026
No Result
View All Result
34 °c
Chandigarh
34 ° Thu
35 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka : ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

August 23, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ
Fazilka : ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

Fazilka : ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਂਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨਾ ਯਕੀਨੀ ਬਣਾਉਣ- ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, 23 ਅਗਸਤ(ਵਿਸ਼ਵ ਵਾਰਤਾ)Fazilka- ਬੈਂਕਾਂ ਵਿਖੇ ਪੈਂਡਿੰਗ ਪਏ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਅਤੇ ਲੰਬਿਤ ਤੇ ਪੈਂਡਿੰਗ ਪਏ ਲੋਨ ਆਦਿ ਨੂੰ ਜਲਦੀ ਮੁਕੰਮਲ ਕਰਨ ਲਈ ਵੀ ਆਖਿਆ। ਉਨ੍ਹਾਂ ਬੈਂਕਿੰਗ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਪਾਏ ਜਾਂਦੇ ਸਮਾਜ ਦੇ ਕਮਜੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ।

ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਨੂੰ ਵਿੱਤ ਸੇਵਾਵਾਂ ਨਾਲ ਜੋੜਿਆ ਜਾਵੇ ਅਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਤੱਕ ਪਹੁੰਚ ਕਰਕੇ ਰਜਿਸਟ੍ਰੇਸ਼ਨ ਕੀਤੀ ਜਾਵੇ। ਬੈਂਕਾਂ ਵੱਲੋਂ ਲੋਕਾਂ ਦੀ ਆਰਥਿਕ ਉਨੱਤੀ ਲਈ ਆਪਣਾ ਯੋਗਦਾਨ ਪਾਇਆ ਜਾਵੇ।

ਰਿਜਰਵ ਬੈਂਕ ਆਫ ਇੰਡੀਆ ਤੋਂ ਕੰਵਲ ਕਿਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਮਨੀਸ਼ ਕੁਮਾਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਸਮੂਹ ਬੈਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਲਈ ਕਰਜ਼ਾਂ ਮੁਹੱਈਆ ਕਰਵਾਉਣ ਤਾਂ ਕਿ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਯੋਜਿਤ ਕੇਸਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਵਿਚ ਕੀਤਾ ਜਾਵੇ।

ਇਸ ਮੌਕੇ ਐਸ.ਸੀ. ਕਾਰਪੋਰੇਸ਼ਨ ਵਿਭਾਗ ਤੋਂ ਤਲਵਿੰਦਰ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਨਿਰਵੈਰ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬੈਂਕ ਅਧਿਕਾਰੀ ਹਾਜ਼ਰ ਸਨ।

Tags: Additional Deputy CommissionerFAZILKAMr. Rakesh Kumar PopliReview meeting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

by Ranjit Singh
April 22, 2026
0

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ - ਪਵਿੱਤਰ ਸਥਾਨ ਤੋਂ ਮੂਰਤੀਆਂ ਗਾਇਬ - ਪਰਿਸਰ ਵਿੱਚ ਭੰਨਤੋੜ;...

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

by Ranjit Singh
April 22, 2026
0

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ -...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

by Ranjit Singh
April 22, 2026
0

Punjab: MP ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ - MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

by Ranjit Singh
April 22, 2026
0

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ - ਪਵਿੱਤਰ ਸਥਾਨ ਤੋਂ ਮੂਰਤੀਆਂ ਗਾਇਬ - ਪਰਿਸਰ ਵਿੱਚ ਭੰਨਤੋੜ;...

Most Popular

IPL 2026 :  ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਪੰਜਾਬ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 :  ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਪੰਜਾਬ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
3 weeks ago
0

IPL 2026 :  ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਪੰਜਾਬ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 