• Latest
  • Trending
Punjab News: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

2 years ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

38 minutes ago
ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

43 minutes ago
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

1 hour ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

2 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

4 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

5 hours ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

5 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

6 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

6 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

6 hours ago
Hindi News
English News
Friday, June 19, 2026
No Result
View All Result
35 °c
Chandigarh
36 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

August 24, 2024
in ਖਬਰਾਂ

– ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ
– ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ – ਕੈਬਨਿਟ ਮੰਤਰੀ
– ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Punjab News: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੋਗਾ/ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।
ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ। ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਸ੍ਰ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।
ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।
ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਸ੍ਰ ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਸ੍ਰ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: BREAKING NEWSlatest news of punjabPUNJABpunjab newstop headlines in PunjabiWEB PORTALWISHAVWARTA.INਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
June 19, 2026
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

by Jaspreet Kaur
June 19, 2026
0

ਕੋਲਕਾਤਾ 'ਚ ਫਲਾਈਟ 'ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ ਕੋਲਕਾਤਾ, 19 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੇ ਕਈ ਹਿੱਸਿਆਂ...

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

by Jaspreet Kaur
June 19, 2026
0

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

Most Popular

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1

by Navjot
1 week ago
0

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1 ਬੈਂਗਲੁਰੂ, 10 ਜੂਨ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਜੂਨੀਅਰ ਟੈਨਿਸ ਸਰਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 