• Latest
  • Trending
Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

2 years ago
Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

56 minutes ago
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

9 hours ago
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

10 hours ago
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

10 hours ago
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

11 hours ago
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

11 hours ago
ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

11 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL Qualifier 2 GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, May 30, 2026
No Result
View All Result
25 °c
Chandigarh
31 ° Sun
33 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

123 ਕਰੋੜ ਰੁਪਏ ਨਾਲ ਬਣਨ ਵਾਲਾ ਇਹ ਪ੍ਰੋਜੈਕਟ ਲਵੇਗਾ ਦੋ ਸਾਲ ਦਾ ਸਮਾਂ

August 25, 2024
in ਪੰਜਾਬ

ਅੰਮ੍ਰਿਤਸਰ 25 ਅਗਸਤ 2024 (ਵਿਸ਼ਵ ਵਾਰਤਾ):- ਵੇਰਕਾ ਮਿਲਕ ਪਲਾਟ ਅੰਮ੍ਰਿਤਸਰ ਡੇਅਰੀ ਅੰਦਰ ਨੈਸ਼ਨਲ ਡੇਅਰੀ ਡਿਵਲਪਮੈਂਟ ਬੋਰਡ ਵੱਲੋ ਨਵਾਂ ਸਵੈਚਾਲਿਤ ਦਹੀਂ ਅਤੇ ਲੱਸੀ ਦਾ ਯੂਨਿਟ ਲਗਾਇਆ ਜਾਵੇਗਾ ਜਿਸ ਉੱਤੇ ਲਗਭਗ 123 ਕਰੋੜ ਰੁਪਏ ਦਾ ਖਰਚਾ ਆਵੇਗਾ।

Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

 ਉਕਤ ਪ੍ਰਗਟਾਵਾ ਪ੍ਰੋਜੈਕਟ ਸਬੰਧੀ  ਨਿਰੀਖਣ ਕਰਨ ਲਈ ਪੁੱਜੇ ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 2 ਸਾਲ ਵਿੱਚ ਪੂਰਾ ਹੋਵੇਗਾ ਅਤੇ ਇਸ ਨਾਲ ਪਲਾਂਟ ਦੀ ਆਮਦਨ ਵਧੇਗੀ ਅਤੇ ਵੇਰਕਾ ਨਾਲ ਜੁੜੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।  ਉਨਾਂ ਕਿਹਾ ਕਿ ਪ੍ਰਜੈਕਟ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਤਰਨ ਤਾਰਨ ਸ਼ਹਿਰ ਦੇ ਵਸਨੀਕਾਂ ਨੂੰ ਵਧੀਆ ਕੁਆਲਟੀ ਦੀ ਲੱਸੀ ਅਤੇ ਦਹੀਂ ਮੁਹੱਇਆ ਕਰਵਾਇਆ ਜਾਵੇਗਾ। ਇਸਦੇ ਨਾਲ ਜਿੱਥੇ ਵੇਰਕਾ ਦੇ ਉਤਪਾਦਾਂ ਦੀ ਸੇਲ ਵਿੱਚ ਵਾਧਾ ਹੋਵੇਗਾ ਉਥੇ ਵੇਰਕਾ ਬਾਂਡ ਪ੍ਰਤੀ ਖਪਤਕਾਰਾਂ ਦਾ ਵਿਸ਼ਵਾਸ ਵੀ ਵਧੇਗਾ।

Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਮਿਲਕਫੈਡ ਦੇ ਸਮੂਹ ਬੋਰਡ ਆਫ ਡਾਇਰੈਕਟਰ ਵੀ ਹਾਜਰ ਸਨ ਜਿਨਾਂ ਨੇ ਪ੍ਰੋਜੈਕਟ ਲਈ ਵੇਰਕਾ ਅੰਮ੍ਰਿਤਸਰ ਡੇਅਰੀ ਦਾ ਦੌਰਾ ਕੀਤਾ। ਇਸ ਮੌਕੇ ਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਚੇਅਰਮੈਨ ਸ. ਭੁਪਿੰਦਰ ਸਿੰਘ  ਰੰਧਾਵਾ ਵੱਲੋਂ ਮਿਲਕਫੈਡ ਤੋ ਆਏ ਹੋਏ ਸਮੂਹ ਪ੍ਰਤੀਨਿਧੀਆ ਦਾ ਨਿੱਘਾ ਸਵਾਗਤ ਕੀਤਾ ਗਿਆ।  

ਇਸ ਮੋਕੇ ਜਰਨਲ ਮਨੇਜਰ ਬਿਕਰਮਜੀਤ ਸਿੰਘ ਮਾਹਲ ਦੇ ਦੱਸਿਆ ਦੁੱਧ ਉਤਪਾਦਨ ਵਿੱਚ ਭਾਰਤ ਨੂੰ ਸਵੈ-ਨਿਰਭਰ ਬਣਾਉਣ ਦੇ ਕੌਮੀ ਉਦੇਸ਼ ਦੀ ਪੂਰਤੀ ਲਈ ਵੇਰਕਾ ਮਿਲਕ ਪਲਾਂਟ ਦੀ ਸਥਾਪਨਾ 1963 ਵਿੱਚ ਕੀਤੀ ਗਈ। ਇਸ ਦੇ ਸਾਰੇ ਉਤਪਾਦਾਂ ਦਾ ਬਾਂਡ ਨਾਮ “ਵੇਰਕਾ” ਰੱਖਿਆ ਗਿਆ ਸੀ ਜੋ ਕਿ ਦੁੱਧ ਉਤਪਾਦਾਂ ਲਈ ਅੰਤਰ ਰਾਸ਼ਟਰੀ ਪੱਧਰ ਤੇ ਮਸ਼ਹੂਰ ਬਰਾਂਡ ਹੈ। ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖਿੱਤੇ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵੇਰਕਾ ਬਰਾਂਡ ਵੱਲੋਂ ਦੁਧਾਰੂ ਪਸੂਆਂ ਦੀ ਸਿਹਤ ਅਤੇ ਦੁੱਧ ਦੀ ਗੁਣਵੱਤਾ ਨੂੰ ਮੁੱਖ ਰੱਖਦੇ ਹੋਏ ਕੈਟਲਫੀਡ ਅਤੇ ਮਿਨਰਲ ਮਿਕਚਰ ਵੀ ਤਿਆਰ ਕੀਤੇ ਜਾਂਦੇ ਹਨ। ਸਾਰੇ ਉਤਪਾਦ ਫੂਡ ਸੇਫਟੀ ਦੇ ਮਾਪਦੰਡਾਂ ਉੱਤੇ ਖਰ੍ਹਾ ਉਤਰਦੇ ਹੋਏ ਖਪਤਕਾਰਾਂ ਨੂੰ ਵਧੀਆ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰ ਰਿਹਾ ਹੈ। ਇਹ ਅਦਾਰਾ ਅੰਮਿਤਸਰ ਅਤੇ ਤਰਨਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਪੱਧਰ ਦੇ ਦੁੱਧ ਅਤੇ ਦੁੱਧ ਪਦਾਰਥ ਤਿਆਰ ਕਰਕੇ ਇਸ ਖਿੱਤੇ ਦੇ ਵਸਨੀਕਾਂ ਨੂੰ ਸਪਲਾਈ ਕਰ ਰਿਹਾ ਹੈ।

Punjab News: ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

ਇਸ ਫੇਰੀ ਦੌਰਾਨ ਮਿਲਕਫੈਡ ਚੇਅਰਮੈਨ ਨੂੰ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਹਨਾ ਨੂੰ ਆ ਰਹੀਆ ਮੁਸਿਕਲਾਂ ਬਾਰੇ ਜਾਣੂ ਕਰਵਾਇਆ ਗਿਆ। ਮਿਲਕਫੈਡ ਚੇਅਰਮੈਨ ਵੱਲੋਂ ਵਰਕਰ ਯੂਨੀਅਨ ਦੀਆਂ ਮੁਸ਼ਕਿਲਾ ਨੂੰ ਫੋਰੀ ਤੋਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਤੋਂ ਇਲਾਵਾ ਚੇਅਰਮੈਨ ਮਿਲਕਫੈਡ ਵੱਲੋਂ ਪੰਜਾਬ ਭਰ ਤੋਂ ਆਏ ਦੁੱਧ ਉਤਪਾਦਕ ਸਹਿਕਾਰੀ ਸਭਾਵਾ ਦੇ ਸਕੱਤਰ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਹਾਜ਼ਰ ਹੋਏ ਸਕੱਤਰ ਪ੍ਰਤੀਨਿਧੀਆਂ ਵੱਲੋ ਆਨਲਾਈਨ ਮਿਲਕ ਕੁਲੈਕਸ਼ਨ ਵਿੱਚ ਆ ਰਹੀਆ ਮੁਸ਼ਕਿਲਾਂ ਬਾਬਤ ਜਾਣੂ ਕਰਵਾਇਆ। ਇਸ ਮੌਕੇ ਤੇ ਅੰਮ੍ਰਿਤਸਰ ਜਿਲੇ ਦੇ ਪ੍ਰੋਗਰੈਸਿਵ ਡੇਅਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਵੀ ਆਪਣੇ ਸਾਥੀ ਕਿਸਾਨਾਂ ਨਾਲ ਚੇਅਰਮੈਨ ਮਿਲਕਫੈਡ ਨੂੰ ਮਿਲੇ ਅਤੇ ਡੇਅਰੀ ਧੰਦੇ ਵਿੱਚ ਆ ਰਹੀਆਂ ਮੁਸਕਿਲਾ ਬਾਬਤ ਉਹਨਾ ਨੂੰ ਜਾਣੂ ਕਰਵਾਇਆ। ਇਸ ਮੋਕੇ ਤੇ ਸ. ਗੁਰਭੇਜ਼ ਸਿੰਘ ਟਿੱਬੀ, ਚੇਅਰਮੈਨ ਮਿਲਕ ਯੂਨੀਅਨ ਫਿਰੋਜਪੁਰ ਡਾਇਰੈਕਟਰ ਮਿਲਕਫੈਡ, ਸ.ਤਜਿੰਦਰ ਸਿੰਘ, ਡਾਇਰੈਕਟਰ ਮਿਲਕਫੈਡ ਫਰੀਦਕੋਟ, ਸ.ਅਮਨਦੀਪ ਸਿੰਘ, ਡਾਇਰੈਕਟਰ ਮਿਲਕਫੈਡ, ਪਟਿਆਲਾ, ਸ.ਬਲਜੀਤ ਸਿੰਘ ਪਾਹੜਾ, ਚੇਅਰਮੈਨ ਮਿਲਕ ਯੂਨੀਅਨ ਗੁਰਦਾਸਪੁਰ ਡਾਇਰੈਕਟਰ ਮਿਲਕਫੈਡ, ਸ. ਰਮੇਸ਼ਵਰ ਸਿੰਘ, ਚੇਅਰਮੈਨ ਮਿਲਕ ਯੂਨੀਅਨ ਜਲੰਧਰ ਡਾਇਰੈਕਟਰ ਮਿਲਕਫੈਡ, ਸ. ਰਣਜੀਤ ਸਿੰਘ, ਡਾਇਰੈਕਟਰ ਮਿਲਕਫੈਡ ਮੋਹਾਲੀ ਅਤੇ ਸ. ਹਰਮਿੰਦਰ ਸਿੰਘ, ਚੇਅਰਮੈਨ ਮਿਲਕ ਯੂਨੀਅਨ ਲੁਧਿਆਣਾ ਡਾਇਰੈਕਟਰ ਮਿਲਕਫੈਡ ਹਾਜਰ ਹੋਏ।

Tags: BREAKING NEWSlatest news of punjabPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

by Ankit
May 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 30-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

by Ankit
May 29, 2026
0

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ ਚੰਡੀਗੜ੍ਹ, 29 ਮਈ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 29, 2026
0

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ * ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

by Ankit
May 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 30-05-2026 |...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 