• Latest
  • Trending
PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਨੂੰ ਅਪੀਲ ; ਟਵੀਟ ਕਰਕੇ ਦਿੱਤੀ ਜਾਣਕਾਰੀ

2 years ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

34 minutes ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

45 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

55 minutes ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

2 hours ago
ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

3 hours ago
ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

4 hours ago
Hindi News
English News
Wednesday, September 16, 2026
No Result
View All Result
32 °c
Chandigarh
27 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਨੂੰ ਅਪੀਲ ; ਟਵੀਟ ਕਰਕੇ ਦਿੱਤੀ ਜਾਣਕਾਰੀ

August 26, 2024
in Politics, ਖਬਰਾਂ, ਖੇਡਾਂ, ਪੰਜਾਬ
PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਨੂੰ ਅਪੀਲ ; ਟਵੀਟ ਕਰਕੇ ਦਿੱਤੀ ਜਾਣਕਾਰੀ

PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਨੂੰ ਅਪੀਲ ; ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 26ਅਗਸਤ(ਵਿਸ਼ਵ ਵਾਰਤਾ) PUNJAB-ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆ-2024’ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ” ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ…ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ…ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ…

ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ…ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ…”

Tags: 'Khedan Watan Punjab Dia-2024'Chief Minister Bhagwant MannPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

by Navjot
September 16, 2026
0

ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ)  ਕੇਂਦਰ ਸਰਕਾਰ ਨੇ ਬੁੱਧਵਾਰ ਨੂੰ...

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

by Navjot
September 16, 2026
0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ 'ਤੇ ਰੇਲਵੇ ਟਰੈਕਾਂ 'ਤੇ ਡਟਣਗੇ ਕਿਸਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

by Navjot
September 16, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ  ...

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

by Navjot
September 16, 2026
0

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

by Navjot
September 16, 2026
0

ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ)  ਕੇਂਦਰ ਸਰਕਾਰ ਨੇ ਬੁੱਧਵਾਰ ਨੂੰ...

Most Popular

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

by Ranjit Singh
1 day ago
0

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 