• Latest
  • Trending
PUNJAB : ‘ਕੰਗਨਾ ਰਣੌਤ ਮੰਗੇ ਮਾਫੀ’ ਹੁਣ ਸਰਵਣ ਸਿੰਘ ਪੰਧੇਰ ਬੋਲੇ, ਭਾਜਪਾ ਦਾ ਬਿਆਨਬਾਜ਼ੀ ਤੋਂ ਪਹਿਲਾਂ ਹੀ ਕਿਨਾਰਾ

2 years ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

19 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

2 hours ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

3 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

4 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, October 7, 2026
No Result
View All Result
31 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ‘ਕੰਗਨਾ ਰਣੌਤ ਮੰਗੇ ਮਾਫੀ’ ਹੁਣ ਸਰਵਣ ਸਿੰਘ ਪੰਧੇਰ ਬੋਲੇ, ਭਾਜਪਾ ਦਾ ਬਿਆਨਬਾਜ਼ੀ ਤੋਂ ਪਹਿਲਾਂ ਹੀ ਕਿਨਾਰਾ

August 27, 2024
in ਖਬਰਾਂ, ਖੇਤੀਬਾੜੀ, ਪੰਜਾਬ
PUNJAB : ‘ਕੰਗਨਾ ਰਣੌਤ ਮੰਗੇ ਮਾਫੀ’ ਹੁਣ ਸਰਵਣ ਸਿੰਘ ਪੰਧੇਰ ਬੋਲੇ, ਭਾਜਪਾ ਦਾ ਬਿਆਨਬਾਜ਼ੀ ਤੋਂ ਪਹਿਲਾਂ ਹੀ ਕਿਨਾਰਾ

PUNJAB : ‘ਕੰਗਨਾ ਰਣੌਤ ਮੰਗੇ ਮਾਫੀ’ ਹੁਣ ਸਰਵਣ ਸਿੰਘ ਪੰਧੇਰ ਬੋਲੇ, ਭਾਜਪਾ ਦਾ ਬਿਆਨਬਾਜ਼ੀ ਤੋਂ ਪਹਿਲਾਂ ਹੀ ਕਿਨਾਰਾ

ਚੰਡੀਗੜ੍ਹ, 27ਅਗਸਤ(ਵਿਸ਼ਵ ਵਾਰਤਾ) PUNJAB-ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।

ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕਿਸਾਨ ਅੰਦੋਲਨ ‘ਤੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ। ਭਾਜਪਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਨਾ ਤਾਂ ਪਾਰਟੀ ਨੀਤੀਗਤ ਮੁੱਦਿਆਂ ‘ਤੇ ਬਿਆਨ ਦੇਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ।

ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੇ ਬਿਆਨ ‘ਚ ਕਿਹਾ ਸੀ ਕਿ ਕਿਸਾਨ ਅੰਦੋਲਨ ‘ਚ ਪ੍ਰਦਰਸ਼ਨ ਦੀ ਆੜ ‘ਚ ਹਿੰਸਾ ਫੈਲਾਈ ਗਈ ਸੀ। ਜੇਕਰ ਸਾਡੀ ਲੀਡਰਸ਼ਿਪ ਕਮਜ਼ੋਰ ਹੁੰਦੀ ਤਾਂ ਬੰਗਲਾਦੇਸ਼ ਵਰਗੀ ਸਥਿਤੀ ਹੋ ਸਕਦੀ ਸੀ। ਕੰਗਨਾ ਨੇ ਕਿਹਾ ਕਿ ਜਦੋਂ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲਏ ਤਾਂ ਸਾਰੇ ਪ੍ਰਦਰਸ਼ਨਕਾਰੀ ਹੈਰਾਨ ਰਹਿ ਗਏ। ਕਿਸਾਨ ਅੰਦੋਲਨ ਪਿੱਛੇ ਲੰਬੀ ਸਾਜ਼ਿਸ਼ ਸੀ।

Tags: Actress and MP Kangana RanautFarmer leader Sarvan Pandherkangana RanautPUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Most Popular

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Navjot
4 weeks ago
0

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 9ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 