• Latest
  • Trending
Breaking News: ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

49 minutes ago
Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

1 hour ago
Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

2 hours ago
National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

3 hours ago
Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

5 hours ago
Hindi News
English News
Sunday, June 21, 2026
No Result
View All Result
42 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

August 28, 2024
in ਪੰਜਾਬ

Breaking News: ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ ‘ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ ‘ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Tags: BREAKING NEWSBreaking news in Punjabilatest news of punjabPUNJABpunjab newstop headlines in PunjabiWEB PORTALWISHAVWARTA.INਵਿਜੀਲੈਂਸ ਬਿਊਰੋਵਿਜੀਲੈਂਸ ਬਿਊਰੋ ਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

by Ranjit Singh
June 21, 2026
0

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ ਅੰਮ੍ਰਿਤਸਰ, 21 ਜੂਨ (ਵਿਸ਼ਵ...

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 21, 2026
0

Punjab Weather: ਸੂਬੇ 'ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਅੱਜ ਵੀ ਕਈ ਜ਼ਿਲ੍ਹਿਆਂ ਮੀਂਹ ਦੀ ਸੰਭਵਨਾ ਚੰਡੀਗੜ੍ਹ, 21...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
2 weeks ago
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 